ਏ.ਕੇ. ਇੰਮੀਗ੍ਰੇਸ਼ਨ ਨਕੋਦਰ ਨੇ ਅੰਮ੍ਰਿਤਸਰ ਦੀ ਵਿਦਿਆਰਥਣ ਦਾ ਲਗਵਾਇਆ ਕੈਨੇਡਾ ਦਾ ਸਟੱਡੀ ਵੀਜਾ

ਨਕੋਦਰ 3 ਫਰਵਰੀ (ਏ.ਐਲ.ਬਿਉਰੋ) ਏ.ਕੇ. ਇੰਮੀਗ੍ਰੇਸ਼ਨ ਕੰਨਸਲਟੈਂਟ ਨਕੋਦਰ ਜੋ ਵਿਦਿਆਰਥੀਆਂ ਦਾ ਵਿਦੇਸ਼ ਜਾ ਕੇ ਪੜਨ ਦਾ ਸੁਪਨਾ ਸਾਕਾਰ ਕਰ ਰਿਹਾ ਹੈ। ਸੰਸਥਾ ਦੇ ਐਮ.ਡੀ. ਅਭਿਨਵ ਕੋਹਲੀ ਨੇ ਦੱਸਿਆ ਕਿ ਅਸੀਂ ਵਿਦਿਆਰਥਣ ਸਿਰਮਨਜੀਤ ਕੌਰ ਵਾਸੀ ਅੰਮ੍ਰਿਤਸਰ ਦਾ ਕੈਨੇਡਾ ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ।
