ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ) ਪੰਜਾਬ ਐਸ.ਐਸ.ਏ ਅਤੇ ਮਿਡ.ਡੇਂ.ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੀ 21-02-2024 ਤੋਂ ਲਗਾਤਾਰ ਚੱਲ ਰਹੀ ਕਲਮ ਛੋੜ ਹੜਤਾਲ ਦਾ ਪੂਰਨ ਸਮੱਰਥਨ ਕਰਦੀ – ਪਨੂੰ/ਲਹੌਰੀਆ

ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਪੰਜਾਬ ਦੇ ਸੂਬਾ ਪ੍ਧਾਨ ਹਰਜਿੰਦਪ ਪਾਲ ਸਿੰਘ ਪਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਈਟੀਯੂ ਪੰਜਾਬ ਐਸਐਸਏ ਤੇ ਮਿਡਡੇਂਮੀਲ ਦਫ਼ਤਰੀ ਕਰਮਚਾਰੀਆਂ ਦੇ ਸੰਘਰਸ਼ ਦਾ ਪੂਰਨ ਸਮੱਰਥਨ ਕਰਦੀ ਹੈ । ਲਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲੋ ਇਹਨਾ ਨੂੰ ਤੁਰੰਤ ਪੂਰੇ ਸਕੇਲਾਂ ਚ ਸੀ ਐਸ ਆਰ ਨਿਯਮਾਂ ਮੁਤਾਬਕ ਪੱਕੇ ਕਰਨ ਦੀ ਪੁਰਜੋਰ ਮੰਗ ਕਰਦੀ ਹੈ । ਲਹੌਰੀਆ ਨੇ ਕਿਹਾ ਕਿ ਸਰਕਾਰ ਘੱਟ ਤਨਖਾਹਾਂ ਦੇ ਕੇ ਇਹਨਾਂ ਮੁਲਾਜ਼ਮਾਂ ਦਾ ਸੋਸ਼ਣ ਕਰਨਾ ਬੰਦ ਕਰੇ । ਉਹਨਾਂ ਕਿਹਾ ਕਿ ਐਸਐਸਏ ਤੇ ਮਿਡਡੇਂਮੀਲ ਕਰਮਚਾਰੀ ਜੋ ਵੀ ਸੰਘਰਸ਼ ਉਲੀਕਣਗੇ ਈਟੀਯੂ ਪੰਜਾਬ , ਉਹਨਾਂ ਦਾ ਪੂਰਨ ਸਮੱਰਥਨ ਕਰੇਗੀ । ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂੰ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਪ੍ਰਭਜੋਤ ਸਿੰਘ ਜਗਨੰਦਨ ਸਿੰਘ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਮਨਿੰਦਰ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਗੁਰਵਿੰਦਰ ਸਿੰਘ ਬੱਬੂ ਆਦਿ ਆਗੂ ਹਾਜ਼ਰ ਸਨ ।
