August 6, 2025
#Travel

ਡੋਲਫਿਨ ਇੰਟਰਨੈਸ਼ਨਲ ਅਕੈਡਮੀ ਨਕੋਦਰ ਨੇ ਲਗਵਾਇਆ ਕੈਨੇਡਾ ਦਾ ਵਰਕ ਵੀਜਾ

ਨਕੋਦਰ (ਏ.ਐਲ.ਬਿਉਰੋ) ਡੋਲਫਿਨ ਇੰਟਰਨੈਸ਼ਨਲ ਅਕੈਡਮੀ ਜੋ ਨਜਦੀਕ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਨਕੋਦਰ ਵਿਖੇ ਸਥਿਤ ਹੈ, ਜੋ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਆਈਲੈਟਸ, ਪੀਟੀਈ, ਸਪੋਕਨ ਇੰਗਲਿਸ਼ ਅਤੇ ਯੂ.ਕੇ., ਕੈਨੇਡਾ ਦੇ ਸਟੱਡੀ ਵੀਜੇ ਲਗਵਾ ਰਹੇ ਹਨ। ਅਕੈਡਮੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਹੈਰੀ ਨੇ ਦੱੱਸਿਆ ਕਿ ਅਸੀਂ ਕੈਨੇਡਾ ਦਾ ਵਰਕ ਵੀਜਾ, ਸਪਾਊਸ ਓਪਨ ਵਰਕ ਪਰਮਿਟ ਵੀਜੇ ਵੀ ਲਗਵਾ ਰਹੇ ਹਾਂ। ਉਹਨਾਂ ਨੇ ਦੱਸਿਆ ਕਿ ਰਾਜਵਿੰਦਰ ਕੌਰ ਸੈਂਹੰਬੀ ਦਾ ਕੈਨੇਡਾ ਦਾ ਵਰਕ ਵੀਜਾ ਲਗਵਾ ਕੇ ਦਿੱਤਾ ਗਿਆ ਹੈ, ਜੇਕਰ ਤੁਸੀਂ ਵੀ ਕੈਨੇਡਾ ਵਰਕ ਵੀਜੇ ਤੇ ਜਾਣਾ ਚਾਹੁੰਦੇ ਹੋ ਤਾਂ ਸਾਨੂੰ ਦਫਤਰ ਆ ਕੇ ਜਰੂਰ ਮਿਲੋੋ।

Leave a comment

Your email address will not be published. Required fields are marked *