ਨਕੋਦਰ ਸ਼ਹਿਰੀ ਪ੍ਰਧਾਨ ਝਲਮਣ ਨੇ ਪੁਲਵਾਮਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਰਪਿਤ ਕਰਦੇ ਹੋਏ ਖੂਨਦਾਨ ਕੀਤਾ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਐਂਡ ਵੈੱਲਫ਼ੇਅਰ ਸੋਸਾਇਟੀ (ਰਜਿ.) ਨਕੋਦਰ, ਜਿਲ੍ਹਾ ਜਲੰਧਰ (ਪੰਜਾਬ) ਕਲੱਬ ਦੇ ਨਕੋਦਰ ਤੋਂ ਸ਼ਹਿਰੀ ਪ੍ਰਧਾਨ ਝਲਮਣ ਵਲੋਂ ਪੁਲਵਾਮਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸਿਵਲ ਹਸਪਤਾਲ ਨਕੋਦਰ ਵਿਖੇ ਖੂਨਦਾਨ ਕੀਤਾ ਗਿਆ।
