ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ 20 ਦਿਨਾਂ ਚ ਲਗਵਾਇਆ ਕੈਨੇਡਾ ਦਾ ਸਟੱਡੀ ਵੀਜਾ

ਨਕੋਦਰ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ, ਟੂਰਿਸਟ ਵੀਜਾ ਵੀ ਲਗਵਾ ਕੇ ਦਿੱਤਾ ਜਾ ਰਿਹਾ ਹੈ ਤਾਂ ਕਿ ਹਰ ਕੋਈ ਆਪਣੇ ਪਰਿਵਾਰ ਨਾਲ ਵਿਦੇਸ਼ ਚ ਰਹਿ ਸਕੇ। ਸੰਸਥਾ ਦੇ ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਅਸੀਂ ਵਿਦਿਆਰਥੀ ਰਾਹੁਲ ਦਾ 20 ਦਿਨਾਂ ਚ ਕੈਨੇਡਾ ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ।