ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਸਟੱਡੀ ਚ ਤਿੰਨ ਸਾਲ ਗੈਪ ਵਿਦਿਆਰਥਣ ਦਾ ਲਗਾਇਆ ਕੈਨੇਡਾ ਦਾ ਸਟੱਡੀ ਵੀਜਾ

ਨਕੋਦਰ (ਏ.ਐਲ.ਬਿਉਰੋ.) ਬ੍ਰਾਈਟਵੇਅ ਇੰਮੀਗ੍ਰੇਸ਼ਨ ਅਕੈਡਮੀ ਜੋ ਨੂਰਮਹਿਲ ਰੋਡ ਨਕੋਦਰ ਵਿਖੇ ਸਥਿਤ ਹੈ ਅਤੇ ਹਜਾਰਾਂ ਦੀ ਵਿਦਿਆਰਥੀਆਂ ਦਾ ਕੈਨੇਡਾ, ਯੂ.ਕੇ. ਦਾ ਸਟੱਡੀ ਵੀਜਾ ਲਗਵਾ ਚੁੱਕੇ ਹਨ। ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਕਿਰਨਦੀਪ ਕੌਰ ਜਿਸਦਾ ਸਟੱਡੀ ਚ ਤਿੰਨ ਸਾਲ ਦਾ ਗੈਪ ਸੀ ਅਤੇ ਪੀ.ਟੀ.ਈ ਚੋਂ 61 ਸਕੌਰ ਆਏ ਸਨ, ਉਸਦਾ ਕੈਨੇਡਾ ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ।
