ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸੱਟਡੀ ਵੀਜਾ

ਨਕੋਦਰ (ਏ.ਐਲ.ਬਿਉਰੋ) ਵੀਜਾ ਕਿੰਗ ਦੇ ਨਾਮ ਨਾਲ ਮਸ਼ਹੂਰ ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜਿਸ ਨੇ ਹਜਾਰਾਂ ਹੀ ਬੱਚਿਆਂ ਦਾ ਯੂ.ਕੇ., ਕੈਨੇਡਾ ਦਾ ਸਟੱਡੀ ਵੀਜਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕੀਤਾ ਹੈ। ਬ੍ਰਾਈਟਵੇਅ ਇੰਮੀਗ੍ਰੇਸ਼ਨ ਦੇ ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਪ੍ਰੀਤਜੋਤ ਸਿੰਘ ਜਿਸਦਾ ਸਟੱਡੀ ਚ 2020 ਤੋਂ ਗੈਪ ਸੀ, ਉਸਦਾ ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ।
