ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਕੈਨੇਡਾ ਦਾ ਲਗਵਾਇਆ ਸਪਾਊਸ ਵੀਜਾ

ਨਕੋਦਰ (ਏ.ਐਲ.ਬਿਉਰੋ) ਵੀਜਾ ਕਿੰਗ ਦੇ ਨਾਮ ਨਾਲ ਜਾਣੀ ਜਾਂਦੀ ਸੰਸਥਾ ਬ੍ਰਾਈਟਵੇਅ ਇੰਮੀਗ੍ਰੇਸ਼ਨ ਜੋ ਨੂਰਮਹਿਲ ਰੋਡ ਨਕੋਦਰ ਵਿਖੇ ਸਥਿਤ ਹੈ, ਲਗਾਤਾਰ ਵਿਦਿਆਥੀਆਂ ਦਾ ਕੈਨੇਡਾ, ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ, ਟੂਰਿਸਟ ਵੀੇਜੇ ਵੀ ਲਗਵਾ ਰਹੇ ਹਨ। ਸੰਸਥਾ ਦੇ ਐਮ.ਡੀ. ਰੋਹਿਤ ਕੁਮਾਰ ਨੇ ਦੱਸਿਆ ਕਿ ਦਵਿੰਦਰ ਕੁਮਾਰ ਵਾਸੀ ਫਿਲੌਰ ਦਾ ਕੈਨੇਡਾ ਦਾ ਸਪਾਊਸ ਵੀਜਾ ਲਗਵਾ ਕੇ ਦਿੱਤਾ ਹੈ, ਜੇਕਰ ਤੁਸੀਂ ਵੀ ਆਪਣਾ ਵੀਜਾ ਲਗਵਾਉਣਾ ਚਾਹੁੰਦੇ ਹੋ ਤਾਂ ਸਾਨੂੰ ਅੱਜ ਹੀ ਸੰਪਰਕ ਕਰੋ।
