ਬ੍ਰਾਇਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਨੇ ਯੂ.ਕੇ. ਦਾ ਲਗਵਾਇਆ ਸਟੱਡੀ ਵੀਜਾ

ਨਕੋਦਰ(ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਜੋ ਨੂਰਮਹਿਲ ਰੋਡ, ਸਾਹਮਣੇ ਯੂਨੀਅਨ ਬੈਂਕ, ਬ੍ਰਾਈਟਵੇਅ ਟਾਵਰ ਚ ਸਥਿਤ ਹੈ। ਇਸ ਅਕੈਡਮੀ ਦਾ ਹਰ ਇਕ ਵਿਦਿਆਰਥੀ ਆਈਲੈਟਸ ਚੋਂ ਵੱਧੀਆਂ ਬੈਂਡ ਹਾਸਲ ਕਰ ਰਿਹਾ ਹੈ ਅਤੇ ਅਕੈਡਮੀ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਵੀ ਭੇਜਿਆ ਜਾ ਰਿਹਾ ਹੈ, ਅਕੈਡਮੀ ਦੇ ਡਾਇਰੈਕਟਰ ਰਾਹੁਲ ਕੁਮਾਰ ਨੇ ਦੱਸਿਆ ਕਿ ਵਿਦਿਆਰਥੀ ਲਵਜੀਤ ਸਿੰਘ ਵਾਸੀ ਬਾਠ ਕਲਾਂ ਦਾ ਯੂ.ਕੇ. ਦਾ ਸਟੱਡੀ ਵੀਜਾ ਲਗਵਾ ਕੇ ਦਿੱਤਾ ਹੈ।
