ਨੂਰਮਹਿਲ ਵਿਖੇ ਭਲਕੇ 25 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੀ ਮਹਿਮਾਂ ਦਾ ਗੁਣਗਾਣ ਕਰਨਗੇ ਕੇ.ਐਸ.ਮੱਖਣ

ਨੂਰਮਹਿਲ (ਤੀਰਥ ਚੀਮਾ) ਸ਼੍ਰੀ ਗੁਰੂ ਰਵਿਦਾਸ ਨਗਰ ਕੀਰਤਨ ਪ੍ਰਬੰਧਕ ਕਮੇਟੀ ( ਰਜਿ. ) ਨੂਰਮਹਿਲ ਵੱਲੋ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਗੁਰਪੁਰਬ 24 ਫਰਵਰੀ ਦਿਨ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ,ਜਿਸ ਦੇ ਸਬੰਧ ਵਿੱਚ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ਼ 23 ਫਰਵਰੀ ਦਿਨ ਸੁੱਕਰਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਅਤੇ ਭਲਕੇ 25 ਫਰਵਰੀ ਦਿਨ ਐਤਵਾਰ ਨੂੰ 2.00 ਵਜ਼ੇ ਤੋ ਸ਼੍ਰੀ ਗੁਰੂ ਰਵਿਦਾਸ ਚੌਕ ਨੂਰਮਹਿਲ ਵਿਖੇ ਗੁਰੂ ਜੀ ਦੀ ਮਹਿਮਾ ਦਾ ਗੁਣਗਾਣ ਕਰਨਗੇ। ਗਾਇਕ ਕੇ.ਐਸ.ਮੱਖਣ ।
