ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਰੀਬੀ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਕਸਬਾ ਚੋਹਲਾ ਸਾਹਿਬ ਦੇ ਗੁਰਪ੍ਰੀਤ ਸਿੰਘ ਗੋਪੀ ਆਪ ਵਰਕਰ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਰੀਬੀ ਦਾ ਫਤਿਹਾਬਾਦ ਗੋਇੰਦਵਾਲ ਸਾਹਿਬ ਰੇਲਵੇ ਫਾਟਕ ਦੇ ਕੋਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ । ਪਰਿਵਾਰਿਕ ਮੈਂਬਰਾਂ ਜਾਣਕਾਰੀ ਦਿੰਦੇ ਦੱਸਿਆ ਕੇ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਸੁਲਤਾਨਪੁਰ ਤਰੀਕ ਭੁਗਤਣ ਲਈ ਜਾਂਦੀਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਤਰਨ ਤਰਨ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
