ਡੋਲਫਿਨ ਇੰਟਰਨੈਸ਼ਨਲ ਅਕੈਡਮੀ ਨਕੋਦਰ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਓਪਨ ਵਰਕ ਪਰਮਿਟ ਵੀਜਾ

ਨਕੋਦਰ (ਏ.ਐਲ.ਬਿਉਰੋ) ਡੋਲਫਿਨ ਇੰਟਰਨੈਸ਼ਨਲ ਅਕੈਡਮੀ ਜੋ ਨਜਦੀਕ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਨਕੋਦਰ ਵਿਖੇ ਸਥਿਤ ਹੈ, ਜੋ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਸਫਲਤਾ ਪੂਰਵਕ ਆਈਲੈਟਸ, ਪੀਟੀਈ, ਸਪੋਕਨ ਇੰਗਲਿਸ਼ ਅਤੇ ਯੂ.ਕੇ., ਕੈਨੇਡਾ ਦੇ ਸਟੱਡੀ ਵੀਜੇ ਲਗਵਾ ਰਹੇ ਹਨ। ਅਕੈਡਮੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਹੈਰੀ ਨੇ ਦੱੱਸਿਆ ਕਿ ਅਸੀਂ ਕੈਨੇਡਾ ਦਾ ਵਰਕ ਵੀਜਾ, ਸਪਾਊਸ ਓਪਨ ਵਰਕ ਪਰਮਿਟ ਵੀਜੇ ਵੀ ਲਗਵਾ ਰਹੇ ਹਾਂ। ਉਹਨਾਂ ਨੇ ਦੱਸਿਆ ਕਿ ਸਤਨਾਮ ਸਿੰਘ ਦਾ ਕੈਨੇਡਾ ਦਾ ਸਪਾਊਸ ਓਪਨ ਵਰਕ ਪਰਮਿਟ ਵੀਜਾ ਲਗਵਾ ਕੇ ਦਿੱਤਾ ਹੈ।ੇ
