February 5, 2025

ਭਵਾਨੀਗੜ੍ਹ ਤੋਂ ਜਥੇ ਨੇ ਕੀਤੇ ਸ਼੍ਰੀ ਕਰਤਾਪੁਰ ਸਾਹਿਬ ਦੇ ਕੀਤੇ ਦਰਸ਼ਨ ਦੀਦਾਰ

ਭਵਾਨੀਗੜ੍ਹ (ਵਿਜੈ ਗਰਗ) ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਤੋਂ ਜਥਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਵਿਚ ਮੌਜੂਦ ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਨਰਿੰਦਰ ਸਿੰਘ ਰਾਮਪੁਰਾ ਮੈਨੇਜਰ ਸ਼੍ਰੀ ਕਟਾਣਾ ਸਾਹਿਬ, ਰਵਜਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ ਅਤੇ ਅਮਨਦੀਪ ਸਿੰਘ ਮਾਝਾ ਸਮੇਤ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਸੋਣ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੁਕੇਰੀਆਂ (ਜਸਵੀਰ ਸਿੰਘ ਪੁਰੇਵਾਲ) ਸੁਆਮੀ ਹੀਰਾ ਨੰਦਪੁਰੀ ਜੀ ਮਹਾਰਾਜ ਸੁਆਮੀ ਬੋਧਾ ਨੰਦਪੁਰੀ ਜੀ ਮਹਾਰਾਜ ਡੇਰਾ ਨੰਗਲ ਬਿਹਾਂਲਾਂ ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ਜਿਸ ਵਿੱਚ ਡੇਰਾ ਪ੍ਰਮੁੱਖ ਸੁਆਮੀ ਸੁਆਮੀ ਯੋਗਸ਼ਵਰਾ ਨੰਦਪੁਰੀ ਜੀ ਮਹਾਰਾਜ ਵੱਲੋਂ ਆਈਆਂ ਸੰਗਤਾਂ ਨੂੰ ਪ੍ਰਭੂ ਚਰਨਾਂ ਨਾਲ ਜੋੜਿਆ ਗਿਆ ਅਤੇ ਕਥਾ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਹਮੇਸ਼ਾ ਗੁਰੂ ਮਹਾਰਾਜ ਵੱਲੋਂ […]

ਨਕੋਦਰ ਵਿਖੇ ਦਰਬਾਰ ਬਾਬਾ ਲਾਲ ਬਾਦਸ਼ਾਹ ਦੇ ਮੇਲੇ ਲਈ ਰਿਸੀਵਰ ਨਿਯੁਕਤ

ਨਕੋਦਰ ਵਿਖੇ ਦਰਬਾਰ ਬਾਬਾ ਲਾਲ ਬਾਦਸ਼ਾਹ ਵਿਖੇ 18 ਤੋਂ 20 ਜੁਲਾਈ ਤੱਕ ਲੱਗਣ ਵਾਲੇ ਮੇਲੇ ਲਈ ਪ੍ਰਸ਼ਾਸ਼ਨ ਵਲੋਂ ਰਿਸੀਵਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਵੱਡੀ ਗਿਣਤੀ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਸਕਣ । ਐਸ ਡੀ ਐਮ ਨਕੋਦਰ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਨਾਇਬ ਤਹਿਸੀਲਦਾਰ ਨਕੋਦਰ ਗੁਰਦੀਪ ਸਿੰਘ […]

24 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਸਹਿਣਾ ਪੁਲਸ ਨੇ ਇੱਕ ਕਾਬੂ ਕੀਤਾ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਸੰਦੀਪ ਮਲਿਕ ਐਸ ਐਸ ਪੀ ਬਰਨਾਲਾ ਦੀ ਰਹਿਨੁਮਾਈ ਹੇਠ ਅਤੇ ਮਾਨਵਜੀਤ ਸਿੰਘ ਡੀ ਐਸ਼ ਪੀ ਤਪਾ ਮੰਡੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਹੋਈ ਸਖ਼ਤ ਮੁਹਿੰਮ ਤਹਿਤ ਥਾਣਾ ਸ਼ਹਿਣਾ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ 24 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਮੁਕੱਦਮਾ ਦਰਜ ਕੀਤਾ […]

ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ, ਆਰੰਭ ਪਾਠਾਂ ਦੇ ਭੋਗ ਪਾਏ ਗਏ, ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਵੱਲੋਂ ਅਰਦਾਸ ਬੇਨਤੀ ਕੀਤੀ ਗਈ, ਉਸ ਉਪਰੰਤ ਗੁਲਾਮ ਹੈਦਰ ਕਾਦਰੀ ਬਰਨਾਲੇ ਵਾਲਿਆ ਵਲੋਂ ਆਪਣੀ ਕਥਾ ਰਾਹੀਂ ਹਾਜ਼ਰ ਸੰਗਤਾਂ ਨੂੰ […]

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ – ਪ੍ਰਿੰਸੀਪਲ ਬੁੱਧਰਾਮ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ […]

ਸਿਹਤ ਵਿਭਾਗ ਵੱਲੋਂ ਮੱਛਰਾਂ ਅਤੇ ਬਿਮਾਰੀਆਂ ਤੋਂ ਰੋਕਥਾਮ ਸੰਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਐਂਟੀ ਡੇਂਗੂ ਮਹੀਨੇ ਜੁਲਾਈ ਦੇ ਸੰਬੰਧ ਵਿੱਚ ਸਿਵਲ ਸਰਜਨ ਮਾਨਸਾ ਡਾਕਟਰ ਹਰਦੇਵ ਸਿੰਘ, ਜ਼ਿਲਾ ਐਪੀਡੇਮੈਲੌਜਿਸਟ ਸੰਤੋਸ਼ ਭਾਰਤੀ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾਕਟਰ ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਤੇ ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜਰ ਦੀ ਅਗਵਾਈ ਵਿੱਚ ਬੁਢਲਾਡਾ ਬਲਾਕ ਦੇ ਅਧੀਨ ਪੈਂਦੇ ਸੈਕਟਰ ਬਰੇ ਦੇ ਪਿੰਡਾਂ ਮੰਢਾਲੀ, ਅਹਿਮਦਪੁਰ, ਕਲੀਪੁਰ ਆਦਿ ਵਿੱਚ ਸਿਹਤ […]

ਡੀ.ਏ.ਵੀ ਕਾਲਜ ਦੇ ਕੈਡਿਟਸ ਨੂੰ 10 ਰੋਜਾ ਕੈਂਪ ਵਿਚ ਕੀਤਾ ਸਨਮਾਨਿਤ

ਨਕੋਦਰ, ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਦੇ ਐਨ.ਸੀ.ਸੀ. ਕੈਡਿਟਸ ਨੇ ਕੇ.ਐਮ.ਵੀ. ਜਲੰਧਰ ਵਿਚ 10 ਰੋਜਾ ਸਲਾਨਾ ਸਿਖਲਾਈ ਕੈਂਪ ਵਿਚ ਭਾਗ ਲਿਆ, ਜਿਸ ਦਾ ਆਯੋਜਨ 2 ਪੰਜਾਬ ਗਰਲਜ਼ ਬਟਾਲੀਅਨ ਜਲੰਧਰ ਵਲੋਂ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਕਰਦਿਆਂ ਕਮਾਂਡਿੰਗ ਅਫ਼ਸਰ ਮਨਿੰਦਰ ਸਿੰਘ ਸਚਦੇਵਾ ਨੇ ਦੱਸਿਆ ਕਿ ਕੈਂਪ ਵਿਚ 550 ਕੈਡਿਟਸ ਨੇ ਹਿੱਸਾ ਲਿਆ, ਜਿੰਨ੍ਹਾਂ ਵਿਚ ਡੀ.ਏ.ਵੀ. ਕਾਲਜ, […]

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣੇ ‘ਤੇ ED ਦਾ ਛਾਪਾ, ਸਵੇਰੇ 6 ਵਜੇ ਪਹੁੰਚੀ ਟੀਮ, ਜਾਂਚ ਜਾਰੀ

ਫਰੀਦਕੋਟ, ਈਡੀ ਨੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਟੀਮ ਨੇ ਸਵੇਰੇ 6 ਵਜੇ ਫਰੀਦਕੋਟ ਸਥਿਤ ਮਲਹੋਤਰਾ ਦੀ ਰਿਹਾਇਸ਼ ਸਮੇਤ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਦੀਪ ਮਲਹੋਤਰਾ ਦੀ ਜੀਰਾ ਸਥਿਤ ਸ਼ਰਾਬ ਫੈਕਟਰੀ ‘ਤੇ ਵੀ ਛਾਪਾ ਮਾਰਿਆ ਗਿਆ ਹੈ। ਈਡੀ ਦੀ ਟੀਮ ਅਜੇ ਵੀ ਜਾਂਚ ਕਰ ਰਹੀ ਹੈ।ਵਰਨਣਯੋਗ ਹੈ ਕਿ ਸ਼ਰਾਬ ਕਾਰੋਬਾਰੀ […]

ਪੂਰਨਮਾਸ਼ੀ ਵਾਲੇ ਦਿਨ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ 21 ਜੁਲਾਈ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ ਗੁਰੂ ਪੁੰਨਿਆਂ ਦਾ ਪਵਿੱਤਰ ਦਿਹਾੜਾ

ਮਾਹਿਲਪੁਰ (ਨਿਰਮਲ ਸਿੰਘ ਮੁੱਗੋਵਾਲ) ਪੂਰਨਮਾਸ਼ੀ ਵਾਲੇ ਦਿਨ ਗੁਰੂ ਪੁੰਨਿਆਂ ਦਾ ਪਵਿੱਤਰ ਦਿਹਾੜਾ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ 21 ਜੁਲਾਈ ਦਿਨ ਐਤਵਾਰ ਨੂੰ ਸ਼ਾਮੀ 4 ਤੋਂ 6 ਵਜੇ ਤੱਕ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਪ੍ਰਬੰਧਕਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੌਕੇ ਸਭ ਤੋਂ ਪਹਿਲਾਂ ਮਹਾ ਮਾਨਵ ਤਥਾਗਤ ਭਗਵਾਨ ਬੁੱਧ,ਸਤਿਗੁਰੂ […]