August 7, 2025

ਬੀ.ਐਮ.ਆਰ ਇੰਸਪਾਇਰ ਦੇ ਵਿਦਿਆਰਥੀ ਨੇ ਪੀ.ਟੀ.ਈ ਚੋ 86 ਸਕੋਰ ਹਾਸਿਲ ਕੀਤੇ

ਵਿਦਿਆਰਥੀਆ ਦੀ ਪਹਿਲੀ ਪਸੰਦ ਰਹਿਣ ਵਾਲੀ ਸੰਸਥਾ ਬੀ.ਐਮ.ਆਰ ਇੰਸਪਾਇਰ ਦੇ ਵਿਦਿਆਰਥੀ ਹਰਜੀਤ ਸਿੰਘ ਹੀਰ ਨੇ ਪੀਟੀਈ ਦੇ ਸਪੀਕਿੰਗ ਮੋਡਿਉਲ ਚੋ 86 ਸਕੋਰ ਹਾਸਿਲ ਕਰ ਅਕੈਡਮੀ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਬਾਕੀ ਵਿਦਿਆਰਥੀਆਂ ਨੂੰ ਮਨਚਾਹੇ ਸਕੋਰ ਲੈਣ ਲਈ ਉਤਸ਼ਾਹਿਤ ਕੀਤਾ ਹੈ। ਹਰਜੀਤ ਨੇ ਗੱਲ ਕਰਦਿਆ ਦੱਸਿਆ ਹੈ ਕਿ ਬੀ ਐਮ […]

ਸੰਦੀਪ ਮਿੱਤਲ ਨੇ ਹੈਡ ਟੀਚਰ ਵਜੋਂ ਸਰਕਾਰੀ ਪ੍ਰਾਇਮਰੀ ਸਕੂਲ ਭਾਗਥਲਾ ਕਲਾਂ ਵਿਖੇ ਆਹੁਦਾ ਸੰਭਾਲਿਆ

ਫ਼ਰੀਦਕੋਟ (ਵਿਪਨ ਮਿਤੱਲ) ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਹੁੱਲਾ ਖੋਖਰਾਂ ਦੇ ਈ.ਟੀ.ਟੀ.ਮਾਸਟਰ ਸੰਦੀਪ ਮਿੱਤਲ ਨੂੰ ਤਰੱਕੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਭਾਗਥਲਾਂ ਕਲਾਂ ਦੇ ਹੈਡ ਟੀਚਰ ਨਿਯੁਕਤ ਕੀਤਾ ਗਿਆ ਸੀ। ਸ਼੍ਰੀ ਸੰਦੀਪ ਮਿੱਤਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਭਾਗਥਲਾਂ ਕਲਾਂ ਵਿਖੇ ਬਤੌਰ ਹੈਡ ਟੀਚਰ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਸਿੱਖਿਆ […]

ਕੰਨੀਆ ਖੁਰਦ ਵਿਖੇ ਚੋਰਾਂ ਨੇ ਲੱਖਾਂ ਰੁਪਏ ਦੇ ਸੋਨੇ ਗਹਿਣੇ ਤੇ ਨਕਦੀ ਕੀਤੀ ਚੋਰੀ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ਼ਾਹਕੋਟ ਪੁਲਿਸ ਵੱਲੋਂ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੁੰਦੇ ਨਜ਼ਰ ਆ ਰਹੇ‌ ਅਤੇ ਚੋਰ ਲੁਟੇਰੇ ਆਏ ਦਿਨ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਸ਼ਾਹਕੋਟ ਦੇ ਨਜ਼ਦੀਕੀ ਪਿੰਡ ਕੰਨੀਆ ਖੁਰਦ ਵਿਖੇ ਬੀਤੀ ਰਾਤ ਚੋਰਾਂ ਨੇ ਇੱਕ ਘਰ ਨੂੰ ਸੰਨ੍ਹ ਲਗਾ ਕੇ ਲੱਖਾਂ ਰੁਪਏ ਦੇ […]

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26)ਦੀ ਵਿਭਾਗੀ ਮੁੱਖੀ ਐਚ.ਓ.ਡੀ. ਨਾਲ ਮੀਟਿੰਗ ਰਹੀ ਪਾਜ਼ਿਟਿਵ

ਸ਼ਾਹਕੋਟ /ਮਲਸੀਆ (ਬਿੰਦਰ ਕੁਮਾਰ) ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਦੀ ਅਗਵਾਈ ਹੇਠ ਵਿਭਾਗੀ ਮੁੱਖੀ ਐਚ.ਓ.ਡੀ.ਹੈੱਡ ਆਫਿਸ ਮੁਹਾਲੀ ਨਾਲ ਸੁਖਾਵੇਂ ਮਾਹੌਲ ਵਿਚ ਹੋਈ। ਇਸ ਉਪਰੰਤ ਜਾਣਕਾਰੀ ਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਅਧੀਨ ਪਿਛਲੇ ਲੰਮੇ ਸਮੇਂ ਤੋਂ […]

ਜ਼ਿਲ੍ਹਾ ਫਿਰੋਜ਼ਪੁਰ ਤੋਂ ਪੰਜੇਂ ਕੇ ਉਤਾੜ ਸੇਵਾ ਕੇਂਦਰ ਦੇ ਮੁਲਾਜ਼ਮ ਓਮ ਪ੍ਰਕਾਸ਼ ਦੀ ਡਿਊਟੀ ਦੌਰਾਨ ਹੋਈ ਮੌਤ

ਗੁਰੂਹਰਸਹਾਏ (ਮਨੋਜ ਕੁਮਾਰ) ਜ਼ਿਲ੍ਹਾ ਫਿਰੋਜ਼ਪੁਰ ਤੋਂ ਪੰਜੇਂ ਕੇ ਉਤਾੜ ਸੇਵਾ ਕੇਂਦਰ ਦੇ ਮੁਲਾਜ਼ਮ ਓਮ ਪ੍ਰਕਾਸ਼ ਦੀ ਡਿਊਟੀ ਦੌਰਾਨ ਮੌਤ ਹੋ ਗਈ, ਜਾਣਕਾਰੀ ਦੇ ਮੁਤਾਬਕ ਜਦੋਂ ਮੁਲਾਜ਼ਮ ਓਮ ਪ੍ਰਕਾਸ਼ ਆਪਣੀ ਡਿਊਟੀ ਉੱਪਰ ਆਇਆ ਤਾਂ ਕੰਮ ਕਰਨ ਦੇ ਉਪਰੰਤ ਉਸ ਦੇ ਮੂੰਹ ਵਿੱਚੋਂ ਖੂਨ ਚੱਲਣ ਲੱਗ ਗਿਆl ਜਿਸ ਨੂੰ ਦੇਖਦਿਆਂ ਹੋਇਆਂ ਉਸ ਨੂੰ ਹੋਸਪਿਟਲ ਲਿਜਾ ਰਹੇ ਸੀ […]

ਅਮਰਨਾਥ ਯਾਤਰਾ ਸੇਵਾਵਾਂ ਦੇ 19 ਸਾਲ ਹੋਏ ਸੰਪੂਰਣ – ਅਸ਼ੋਕ ਸੰਧੂ ਮੰਡਲ ਪ੍ਰਧਾਨ

ਭਾਰਤ ਅਤੇ ਦੇਸ਼ ਵਿਦੇਸ਼ ਦੇ ਨਾਗਰਿਕਾਂ ਨੂੰ ਪਰਿਵਾਰਿਕ ਮਾਹੌਲ ਅਤੇ ਅਨੁਸ਼ਾਸਿਤ ਸਲੀਕੇ ਨਾਲ ਯਾਤਰਾ ਕਰਵਾਉਣ ਵਾਲੀ ਇਲਾਕੇ ਦੀ ਇੱਕ ਮਾਤਰ ਸੰਸਥਾ ਜੈ ਸ਼ਿਵ ਸ਼ਕਤੀ ਸੇਵਾ ਮੰਡਲ ਨੂਰਮਹਿਲ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਨੇ ਭੋਲੇ ਬਾਬਾ ਦਾ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਮੰਡਲ ਨੇ ਸ਼੍ਰੀ ਅਮਰਨਾਥ ਯਾਤਰਾ ਸੇਵਾਵਾਂ ਦੇ ਲਗਾਤਾਰ 19 ਸਾਲ ਪੂਰੇ ਕਰਨ ਦਾ […]

ਨਗਰ ਕੌਂਸਲ ਨੂਰਮਹਿਲ ਦੀ ਬੇ-ਰੁਖੀ ਦਾ ਸ਼ਿਕਾਰ ਸ਼ਹਿਰ ਵਾਸੀ, ਜਗ੍ਹਾ ਜਗ੍ਹਾ ਤੇ ਲੱਗੇ ਕੂੜੇ ਦੇ ਢੇਰ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਲੋਕਾਂ ਵੱਲੋਂ ਆਪਣੇ ਘਰਾਂ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਤਰ੍ਹਾਂ ਦੀਆਂ ਕੋਸਿਸ਼ਾਂ ਕੀਤੀਆਂ ਜਾਂਦੀਆਂ ਤਾਂ ਕਿ ਉਹ ਸਿਹਤਮੰਦ ਤੇ ਸਵੱਸਥ ਰਹਿ ਸਕਣ। ਪਰ ਨੂਰਮਹਿਲ ਦੇ ਲੋਕ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਬੇ- ਰੁਖੀ ਦਾ ਸ਼ਿਕਾਰ ਹੋ ਰਹੇ ਹਨ, ਕਿਉਂਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਵਿਚਕਾਰ ਅਤੇ ਜਗ੍ਹਾ ਜਗ੍ਹਾ ‘ਤੇ ਲਗਾਏ […]

70 ਸਾਲ ਦੇ ਬਜ਼ੁਰਗ ਤੋਂ ਲੈਕੇ 20 ਸਾਲ ਦੇ ਨੌਜਵਾਨ ਨੰਬਰ ਪਲੇਟਾਂ ਸਮੇਂ ਸਿਰ ਨਾ ਲੱਗਣ ਤੋਂ ਦੁਖੀ

ਨੂਰਮਹਿਲ (ਤੀਰਥ ਚੀਮਾ) ਜੀਤ ਰਾਮ(70) ਵਾਸੀ ਤਲਵਣ ਅਤੇ ਗੌਰਵ(20) ਵਾਸੀ ਭੰਡਾਲ ਨਜ਼ਦੀਕ ਨੂਰਮਹਿਲ ਨੇ ਕ੍ਰਮਵਾਰ ਦੱਸਿਆ ਕਿ ਉਸਨੇ ਲਗਭਗ ਇੱਕ ਮਹੀਨਾ ਪਹਿਲਾਂ ਆਪਣੇ ਮੋਟਰਸਾਈਕਲ ਪੀਬੀ 37 ਐੱਚ 0998 ਦੀ ਨੰਬਰ ਪਲੇਟ ਅਪਲਾਈ ਕੀਤੀ ਸੀ, ਉਹ ਅੱਜ ਤੱਕ ਨਹੀਂ ਲੱਗੀ। ਜੀਤ ਰਾਮ ਨੇ ਦੱਸਿਆ ਕਿ ਉਸਦੀ ਉਮਰ 70 ਸਾਲ ਹੈ, ਉਸਦੀ ਸਿਹਤ ਠੀਕ ਨਹੀਂ ਰਹਿੰਦੀ ਹੈ। […]

ਅੰਮ੍ਰਿਤ ਸਿੰਘ ਨੇ ਥਾਣਾ ਸ਼ਹਿਣਾ ਦੇ ਮੁੱਖ ਅਫਸਰ ਵਜੋਂ ਚਾਰਜ ਸੰਭਾਲਿਆ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਕੁਝ ਸਮਾਂ ਪਹਿਲਾਂ ਵੀ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਨਸ਼ਿਆਂ ਨੂੰ ਠੱਲ ਪਾਉਣ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣ ਵਾਲੇ ਅੰਮ੍ਰਿਤ ਸਿੰਘ ਨੇ ਹੁਣ ਮੁੜ ਥਾਣਾ ਸ਼ਹਿਣਾ ਦੇ ਮੁੱਖ ਅਫਸਰ ਵਜੋਂ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਸੰਦੀਪ ਮਲਿਕ ਐਸ ਐਸ ਪੀ ਬਰਨਾਲਾ ਅਤੇ ਮਾਨਵਜੀਤ […]