September 30, 2025

ਡਾ.ਵੀਨਾ ਗੁੰਬਰ ਪ੍ਰਧਾਨ ਵੂਮੈਨ ਫੋਰਮ ਨੀਮਾ ਪੰਜਾਬ ਦੀ ਅਗਵਾਈ ਹੇਠ ਪਹਿਲੀ ਸਟੇਟ ਮੀਟਿੰਗ ਸਫਲਤਾਪੂਰਵਕ ਹੋਈ।

ਇਸਤਰੀ ਸ਼ਕਤੀ ਨੂੰ ਜਦ ਮੌਕਾ ਮਿਲੇ ਤਾਂ ਇਹ ਅਕਾਸ਼ ਦੀਆਂ ਬੁਲੰਦੀਆਂ ਛੂਹ ਲਏ ।ਇਸ ਕਥਨ ਨੂੰ ਸੱਚ ਕਰਦਿਆਂ ਬੀਤੇ ਦਿਨੀਂ 24 ਮਾਰਚ ਐਤਵਾਰ ਮੈਰੀਟੋਨ ਹੋਟਲ ਜਲੰਧਰ ਵਿਖੇ ਵੂਮੈਨ ਫੋਰਮ ਨੀਮਾ ਪੰਜਾਬ ਦੀ ਪ੍ਰਧਾਨ ਡਾ. ਵੀਨਾ ਗੂੰਬਰ ਦੀ ਅਗਵਾਈ ਹੇਠ ਵੂਮੈਨ ਫੋਰਮ ਨੀਮਾ ਪੰਜਾਬ ਦੀ ਪਹਿਲੀ ਇਤਿਹਾਸਕ ਮੀਟਿੰਗ ਕਰਵਾਈ ਗਈ। ਜਿਸ ਵਿੱਚ ਮੁੱਖ ਮਹਿਮਾਨ ਡਾ. ਸੰਜੀਵ […]

ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਰਾਹੀਂ ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਅਤੇ ਪੇਡ ਖ਼ਬਰਾਂ ‘ਤੇ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਸ੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕਾਰਜਸ਼ੀਲ ਹੋ ਗਈ ਹੈ, ਜਿਸ ਵੱਲੋਂ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ […]

ਥਾਣਾ ਸ਼ਾਹਕੋਟ, ਜਲੰਧਰ ਦਿਹਾਤੀ ਦੀ ਪੁਲਿਸ ਵੱਲੋ ਹੁੱਲੜਬਾਜੀ ਕਰਨ ਵਾਲੇ ਵਿਅਕਤੀਆ ਖਿਲਾਫ ਕਾਰਵਾਈ ਕਰਦਿਆ 10 ਮੋਟਰਸਾਈਕਲ ਨੂੰ ਜਬਤ ਕੀਤਾ ਗਿਆ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਮਾਨਯੋਗ ਇਲੈਕਸ਼ਨ ਕਮਿਸ਼ਨ ਦੀ ਹਦਾਇਤਾਂ ਅਨੁਸਾਰ, ਸ੍ਰੀ ਅੰਕੁਰ ਗੁਪਤਾ, ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ, ਸ੍ਰੀ ਅਮਨਦੀਪ ਸਿੰਘ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ […]

ਅਕਾਲੀ ਦਲ ਤੋਂ ਗਠਜੋੜ ਟੁੱਟਣ ਤੋਂ ਬਾਅਦ ਮੁਨੀਸ਼ ਧੀਰ ਬੀਜੇਪੀ ਪ੍ਰਧਾਨ ਜਿਲਾ ਜਲੰਧਰ ਦਿਹਾਤੀ ਦਾ ਆਇਆ ਬਿਆਨ

ਨਕੋਦਰ 26 ਮਾਰਚ (ਏ.ਐਲ.ਬਿਉਰੋ) ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 13 ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜੇਗੀ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ’ਤੇ ਦਿੱਤੀ। ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸੁਨੀਲ ਜਾਖੜ ਨੇ ਇਨ੍ਹਾਂ ’ਤੇ […]

ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਸਕੂਲ ਦੇ ਪੰਜਾਹਵੇਂ ਸਾਲ ਵਿੱਚ ਪ੍ਰਵੇਸ਼ ਨਾਲ ਸੰਬੰਧਿਤ ਲੋਗੋ ਰਿਲੀਜ਼ ਕੀਤਾ

ਨਕੋਦਰ 26 ਮਾਰਚ ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿੱਚ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਅਤੇ ਚੇਅਰਮੈਨ ਸ੍ਰੀ ਪ੍ਰਮੋਦ ਭਾਰਦਵਾਜ ਜੀ ਦੀ ਯੋਗ ਅਗਵਾਈ ਹੇਠ ਸਕੂਲ ਦੇ ਪੰਜਾਹਵੇਂ ਸਾਲ ਵਿੱਚ ਪ੍ਰਵੇਸ਼ ਕਰਨ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਏ.ਆਰ.ਓ(ਜਲੰਧਰ ਜ਼ੋਨ) ਸ੍ਰੀਮਤੀ ਰਸ਼ਮੀ ਵਿੱਜ ਅਤੇ ਮੈਨੇਜਰ ਮੈਡਮ ਜਸਕਿਰਨ ਹਰੀਕਾ ਜੀ, ਡੀ.ਏ.ਵੀ ਦੇ ਵੱਖ-ਵੱਖ ਸਕੂਲਾਂ ਦੇ […]

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਪਰਿਵਾਰ ਮਿਲਣ ਸਮਾਰੋਹ ਦਾ ਆਯੋਜਨ

ਬੁਢਲਾਡਾ (ਜਿੰਦਲ) ਮਾਨਵਤਾ ਦੀ ਸੇਵਾ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਲੰਬੇ ਸਮੇਂ ਤੋਂ ਸੇਵਾ ਕਰਦੀ ਆ ਰਹੀ ਹੈ। ਸਥਾਨਕ ਸ਼ਹਿਰ ਵਿੱਚ ਪ੍ਰੀਸ਼ਦ ਵੱਲੋਂ ਪਰਿਵਾਰ ਮਿਲਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਈਚਾਰਕ ਸਾਂਝ ਦੀ ਮਜਬੂਤੀ ਲਈ ਵਿਚਾਰ ਚਰਚਾ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਦੀ ਰਸਮ ਸੁਰਿੰਦਰ ਠੇਕੇਦਾਰ ,ਪ੍ਰਦੀਪ ਬਾਂਸਲ ਤੇ ਚੰਦਨ ਐਡਵੋਕੇਟ […]

ਅਨੰਦਪੁਰ ਸਾਹਿਬ ਹੋਲੇ ਮਹੱਲੇ ਤੇ ਜਾ ਰਹੇ ਮੋਟਰਸਾਈਕਲ ਸਵਾਰਾਂ ਦੀ ਟਰੈਕਟਰ ਟਰਾਲੀ ਨਾਲ ਹੋਈ ਟੱਕਰ ਦੋ ਦੀ ਮੌਤ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਬਹੁਤ ਹੀ ਦੁੱਖ ਨਾਲ ਦੱਸਿਆ ਜਾਂਦਾ ਹੈ ਕਿ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੇ ਡਰਾਇਵਰ ਭਾਈ ਨੱਥਾ ਸਿੰਘ ਜੀ ਦੇ ਬੇਟੇ ਗੁਪਾਲ ਸਿੰਘ ਅਤੇ ਗਿਆਨੀ ਦਰਸ਼ਨ ਸਿੰਘ ਜੀ ਬਰ੍ਹੇ ਦੇ ਬੇਟੇ ਅਕਾਸ਼ਦੀਪ ਸਿੰਘ ਦੀ ਸਵੇਰੇ ਚੀਮਾ ਮੰਡੀ ਕੋਲ ਐਕਸੀਡੈਂਟ ਹੋ ਜਾਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ ਹੈ। ਜਿਸ […]

ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਖੋਖਰ ਕਲਾਂ ਤੇ ਸਹਯੋਗੀ ਸੱਜਣਾ ਵੱਲੋਂ ਸੱਭਿਆਚਾਰਕ ਮੇਲਾ ਕਰਵਾਇਆ ਗਿਆ।

ਬੁਢਲਾਡਾ (ਦਵਿੰਦਰ ਸਿੰਘ ਕੋਹਲੀ)ਜਿਲ੍ਹਾ ਮਾਨਸਾ ਦੇ ਲਾਗੇ ਪੈਂਦੇ ਪਿੰਡ ਖੋਖਰ ਕਲਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਅਤੇ ਸਹਿਯੋਗ ਸੱਜਣਾਂ ਦੇ ਸਹਿਯੋਗ ਨਾਲ ਸਭਿਆਚਾਰਕ ਮੇਲਾ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਟੇਜ ਸੈਕਟਰੀ ਦੀ ਭੂਮਿਕਾ ਸੁੱਖਾ ਚੋਟੀਆਂ ਨੇ ਬਖੂਬੀ ਨਾਲ ਨਿਭਾਈ । ਇਸ ਮੇਲੇ ਦੀ ਸ਼ੁਰੂਆਤ ਗਾਇਕ ਜੋੜੀ ਸੱਤੀ ਅਟਵਾਲ – ਹਾਰਵੀ ਗਿੱਲ ਨੇ ਧਾਰਮਿਕ ਗੀਤ […]

ਹਰਿਆਣਾ ਹੱਦ ਤੋਂ ਬੈਰੀਕੇਡ ਹਟਾਏ, ਬੱਸਾਂ ਆਉਣੀਆਂ ਸ਼ੁਰੂ, ਦੋਵਾਂ ਰਾਜਾਂ ਦੇ ਲੋਕਾਂ ਨੂੰ ਮਿਲੀ ਰਾਹਤ

ਬੁਢਲਾਡਾ(ਦਵਿੰਦਰ ਸਿੰਘ ਕੋਹਲੀ)ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਤੇ ਬੈਰੀਗੇਟ ਅਤੇ ਨੁਕੀਲੀਆਂ ਕਿੱਲਾ ਲਗਾ ਕੇ ਆਵਾਜਾਈ ਨੂੰ ਠੱਪ ਕੀਤਾ ਹੋਇਆ ਸੀ ਜਿਸ ਨੂੰ ਠੀਕ 41 ਦਿਨਾਂ ਬਾਅਦ ਰਤੀਆ ਪੁਲੀਸ ਪ੍ਰਸ਼ਾਸਨ ਨੇ ਪਿੰਡ ਰੋਝਾਂਵਾਲੀ ਵਿੱਚ ਬੰਦ ਪੰਜਾਬ ਸਰਹੱਦ ਤੋਂ ਬੈਰੀਕੇਡ ਹਟਾ ਕੇ ਸੜਕ ਨੂੰ ਪੂਰੀ ਤਰ੍ਹਾਂ ਖੋਲ੍ਹ ਦਿੱਤਾ। […]

ਨਕੋਦਰ ਸਾਂਝ ਕੇਂਦਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ

ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਉਨਿਟੀ ਅਫ਼ੈਰਜ ਡਵੀਜ਼ਨ ਚੰਡੀਗੜ੍ਹ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਐਸ ਐਸ ਪੀ ਸਾਹਿਬ ਜਲੰਧਰ ਦਿਹਾਤੀ ਸ੍ਰੀ ਅਕੁਰ ਗੁਪਤਾ ਆਈ ਪੀ ਐਸ ਜੀ ਅਤੇ ਸ਼੍ਰੀਮਤੀ ਮਨਜੀਤ ਕੌਰ ਪੀ ਪੀ ਐਸ ਜੀ , ਜਿਲਾ ਕਮਿਊਨਿਟੀ ਪੁਲਸ ਅਫਸਰ ਅਤੇ ਸ਼੍ਰੀ ਮੁਖਤਿਆਰ ਰਾਏ ਪੁਲਿਸ ਕਪਤਾਨ ਸਥਾਨਿਕ,ਡੀ ਐਸ ਪੀ ਸ੍ਰੀ ਕੁਲਵਿੰਦਰ ਸਿੰਘ ਵਿਰਕ ਪੀ […]