ਬੀਇੰਗ ਹਿਊਮਨ ਬਲੱਡ ਡੋਨੇਸ਼ਨ ਸੁਸਾਇਟੀ ਵੱਲੋਂ 282ਵਾਂ ਖੂਨਦਾਨ ਕੈਂਪ
ਅੰਮ੍ਰਿਤਸਰ (ਵਿਕਰਮਜੀਤ ਸਿੰਘ) ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ। ਬੀਤੀ 23 ਮਾਰਚ ਨੂੰ ਬੀਇੰਗ ਹਿਊਮਨ ਬਲੱਡ ਡੋਨੇਸ਼ਨ ਸੋਸਾਇਟੀ ਵੱਲੋਂ ਕਾਰਪੋਰੇਟ ਹਸਪਤਾਲ ਬਲੱਡ ਬੈਂਕ ਵਿਖੇ 282ਵਾਂ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ 63 ਖੂਨਦਾਨੀਆਂ ਨੇ ਖੂਨਦਾਨ ਕੀਤਾ।ਸੰਸਥਾ ਦੇ ਸੰਸਥਾਪਕ ਮਨੀਕਰਨ ਢੱਲਾ ਨੇ ਦੱਸਿਆ ਕਿ ਸਾਡੀ ਸੰਸਥਾ ਵੱਖ-ਵੱਖ ਥਾਵਾਂ ‘ਤੇ ਖੂਨਦਾਨ ਕੈਂਪ ਲਗਾਉਂਦੀ […]