September 30, 2025

ਭਾਰਤ ਰੂਸ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 23 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਾਸਕੋ ਹਮਲੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮਾਸਕੋ ਵਿਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਭਾਰਤ ਇਸ ਦੁੱਖ ਦੀ ਘੜੀ ਵਿਚ ਰੂਸੀ ਸੰਘ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਜੁਟਤਾ ਵਿਚ ਖੜ੍ਹਾ ਹੈ। ਉਨ੍ਹਾਂ ਅੱਗੇ ਕਿਹਾ […]

ਰੂਸ: ਅੱਤਵਾਦੀਆਂ ਵਲੋਂ ਕੀਤੇ ਹਮਲੇ ਵਿਚ 60 ਲੋਕਾਂ ਦੀ ਮੌਤ

ਮਾਸਕੋ, 23 ਮਾਰਚ- ਰੂਸ ਦੀ ਰਾਜਧਾਨੀ ਮਾਸਕੋ ਦੇ ਇਕ ਕਾਂਸਰਟ ਹਾਲ ’ਚ 5 ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ ਅਤੇ ਲਗਾਤਾਰ ਫਾਇਰਿੰਗ ਕੀਤੀ। ਇਸ ਹਮਲੇ ਵਿਚ 60 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਹਮਲੇ ਦੀ ਜ਼ਿੰਮੇਵਾਰੀ ਆਈ.ਐਸ. ਵਲੋਂ ਲਈ ਗਈ ਹੈ। ਰੂਸੀ ਅਧਿਕਾਰੀਆਂ ਨੇ ਦੱਸਿਆ ਕਿ […]

ਭੂਟਾਨ ਵਿਚ ਭਾਰਤ ਦੀ ਮਦਦ ਨਾਲ ਬਣਾਏ ਗਏ ਹਸਪਤਾਲ ਦਾ ਪ੍ਰਧਾਨ ਮੰਤਰੀ ਵਲੋਂ ਉਦਘਾਟਨ

ਥਿੰਪੂ, 23 ਮਾਰਚ ਵਿਦੇਸ਼ ਮੰਤਰਾਲੇ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੇ ਥਿੰਪੂ ਵਿਚ ਭਾਰਤ ਸਰਕਾਰ ਦੀ ਸਹਾਇਤਾ ਨਾਲ ਬਣਾਏ ਗਏ ਇਕ ਅਤਿ-ਆਧੁਨਿਕ ਹਸਪਤਾਲ, ਗਾਇਲਟਸੁਏਨ ਜੇਟਸਨ ਪੇਮਾ ਵਾਂਗਚੁਕ ਮਦਰ ਐਂਡ ਚਾਈਲਡ ਹਸਪਤਾਲ ਦਾ ਉਦਘਾਟਨ ਕੀਤਾ। ਭਾਰਤ ਨੇ ਦੋ ਪੜਾਵਾਂ ਵਿਚ 150 ਬਿਸਤਰਿਆਂ ਵਾਲੇ ਮਦਰ […]

ਗੈਂਗਸਟਰ ਪ੍ਰਸਾਦ ਪੁਜਾਰੀ ਨੂੰ ਕੀਤਾ ਗਿਆ ਚੀਨ ਤੋਂ ਮੁੰਬਈ ਡਿਪੋਰਟ

ਮਹਾਰਾਸ਼ਟਰ, 23 ਮਾਰਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਅੱਜ ਵੱਡੀ ਸਫ਼ਲਤਾ ਮਿਲੀ ਹੈ। ਮੋਸਟ ਵਾਂਟੇਡ ਗੈਂਗਸਟਰ ਪ੍ਰਸਾਦ ਪੁਜਾਰੀ ਨੂੰ ਚੀਨ ਤੋਂ ਮੁੰਬਈ ਡਿਪੋਰਟ ਕਰ ਦਿੱਤਾ ਗਿਆ ਹੈ। ਪ੍ਰਸਾਦ 20 ਸਾਲਾਂ ਤੋਂ ਫਰਾਰ ਸੀ ਅਤੇ ਇੰਟਰਪੋਲ ਨੇ ਉਸ ਦੇ ਖ਼ਿਲਾਫਡ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਕ੍ਰਾਈਮ ਬ੍ਰਾਂਚ ਦੇ ਅਧਿਕਾਰੀ […]

ਮਾਸਕੋ ਅੱਤਵਾਦੀ ਹਮਲਾ: ਭਾਰਤ ਵਿਚ ਰੂਸੀ ਦੂਤਾਵਾਸ ਨੇ ਸੋਗ ਵਜੋਂ ਰਾਸ਼ਟਰੀ ਝੰਡਾ ਅੱਧਾ ਝੁਕਾਇਆ

ਨਵੀਂ ਦਿੱਲੀ, 23 ਮਾਰਚ- ਭਾਰਤ ਵਿਚ ਰੂਸੀ ਦੂਤਾਵਾਸ ਨੇ ਟਵੀਟ ਕਰ ਕਿਹਾ ਕਿ ਮਾਸਕੋ ਵਿਚ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਸੋਗ ਅਤੇ ਦੁੱਖ ਦੇ ਚਿੰਨ੍ਹ ਵਜੋਂ ਰੂਸੀ ਦੂਤਾਵਾਸ ਨੇ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ […]

ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਬਟਾਲਾ, 23 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ […]

ਸੁਨੀਲ ਜਾਖੜ ਦੀ ਅਗਵਾਈ ਹੇਠ ਵਫ਼ਦ ਨੇ ਭਾਰਤੀ ਚੋਣ ਕਮਿਸ਼ਨ ਦੇ ਨਾਂਅ ਦਿੱਤਾ ਮੰਗ ਪੱਤਰ

ਚੰਡੀਗੜ੍ਹ, 23 ਮਾਰਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਇਕ ਵਫ਼ਦ ਨੇ ਪੰਜਾਬ ਦੇ ਚੋਣ ਕਮਿਸ਼ਨ ਰਾਹੀਂ ਭਾਰਤੀ ਚੋਣ ਕਮਿਸ਼ਨ ਲਈ ਇਕ ਮੰਗ ਪੱਤਰ ਦਿੱਤਾ ਹੈ। ਭਾਜਪਾ ਨੇ ਮੰਗ ਕੀਤੀ ਹੈ ਕਿ ਦਿੱਲੀ ਦੀ ਤਰਜ਼ ’ਤੇ ਹੀ ਪੰਜਾਬ ਦੀ ਆਬਕਾਰੀ ਨੀਤੀ ਬਣੀ ਹੈ ਅਤੇ ਇਸ ਨੀਤੀ ਵਿਚ ਵੱਡਾ ਘਪਲਾ ਕੀਤਾ ਗਿਆ ਹੈ, ਜਿਸ […]

ਆਸਰਾ ਗਰੁੱਪ ਵਿਖੇ ਕੈਂਸਰ ਜਾਗਰੁਕਤਾ ਦੇ ਵਿਸ਼ੇ ਉਪਰ ਹੋਇਆ ਸੈਮੀਨਾਰ

ਭਵਾਨੀਗੜ੍ਹ (ਵਿਜੈ ਗਰਗ) ਆਸਰਾ ਗਰੁੱਪ ਆਫ ਇਸੰਟੀਚਿਊਟ ਜੋ ਕਿ ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ ਜੋ ਕਿ ਵਿਦਿਆ ਦੇ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਰਿਹਾ ਹੈ। ਅੱਜ ਆਸਰਾ ਕਾਲਜ ਵਿਖੇ ਹੋਮੀ ਭਾਭਾ ਕੈਂਸਰ ਹੋਸਪਿਟਲ ਸੰਗਰੂਰ ਤੋਂ ਆਏ ਡਾ. ਸ਼ਿਖਾ ਜੈਨ ਅਤੇ ਉਹਨਾਂ ਦੀ ਟੀਮ ਵੱਲੋਂ ਕੈਂਸਰ ਜਾਗਰੁਕਤਾ ਦੇ ਵਿਸ਼ੇ ਉਪਰ ਸੈਮੀਨਾਰ ਦਾ ਆਯੋਜਨ […]

ਥਾਣਾ ਰਮਦਾਸ ਵੱਲੋ ਇੱਕ 32 ਬੋਰ ਰਿਵਾਲਵਰ ਸਮੇਤ 06 ਜਿੰਦਾ ਰੌਂਦ ਅਤੇ ਇੱਕ ਗੱਡੀ ਸਮੇਤ ਇੱਕ ਕਾਬੂ

ਰਮਦਾਸ (ਵਿਕਰਮਜੀਤ ਸਿੰਘ) ਸਤਿੰਦਰ ਸਿੰਘ ਆਈ.ਪੀ.ਐਸ, ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਜੀ ਵੱਲੋ ਨਸ਼ਿਆ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵੱਡੇ ਪੱਧਰ ਤੇ ਮੁਹਿੰਮ ਚਲਾਉਣ ਦੀਆ ਹਦਾਇਤਾ ਜਾਰੀ ਕੀਤੀਆ ਗਈਆ ਹਨ। ਇਹਨਾ ਹਦਾਇਤਾ ਦੀ ਪਾਲਣਾ ਕਰਦੇ ਹੋਏ ਡੀ.ਐਸ.ਪੀ ਅਜਨਾਲਾ ਦੀ ਜੇਰੇ ਨਿਗਰਾਨੀ ਵਿੱਚ ਮੁੱਖ ਅਫਸਰ ਥਾਣਾ ਰਮਦਾਸ ਨੂੰ ਗੁਪਤ ਸੂਚਨਾ ਮਿਲੀ ਕਿ ਬਿਕਰਮ ਮਸੀਹ ਉਰਫ ਬਿਕਰ ਪੁੱਤਰ ਰੂਲਦੂ […]

ਮੋਹਾਲੀ ਵਿਖੇ ਉੱਘੀ ਸਮਾਜ ਸੇਵਿਕਾ ਜੀਤ ਦਹੀਆ ਨੂੰ ਦਿਸ਼ਾ ਇੰਡੀਅਨ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ।

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਮਾਜ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੁਤੰਤਰਤਾ ਸੰਗਰਾਮੀਆਂ ਦੀ ਵਾਰਿਸ ਹੋਣਹਾਰ ਧੀ ਏਕਨੂਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਜੀਤ ਦਹੀਆ ਨੂੰ ਮੋਹਾਲੀ ਵਿਖੇ ਦਿਸ਼ਾ ਇੰਡੀਅਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀਤ ਦਹੀਆ ਨੇ ਇਸ ਐਵਾਰਡ ਨੂੰ ਪ੍ਰਾਪਤ ਕਰਨ ਤੇ ਮੁੱਖ ਮਹਿਮਾਨ […]