ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮੋਦੀ ਦੀ ਤਾਨਾਸ਼ਾਹੀ ਦਾ ਸਬੂਤ
ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਲੋਕਤੰਤਰ ਦਾ ਸਿੱਧਾ ਘਾਣ ਹੈ। ਭਾਰਤੀ ਜਨਤਾ ਪਾਰਟੀ ਅਤੇ ਨਰੇਂਦਰ ਮੋਦੀ ਨੂੰ ਇਮਾਨਦਾਰੀ ਤੋਂ ਡਰ ਲਗ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਮਨੋਜ ਕੁਮਾਰ ਅਰੋੜਾ ਨੇ ਪ੍ਰੈਸ ਦੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਅੱਗੇ ਗੱਲਬਾਤ […]