ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ ਰੈਡ ਰਿਬਨ ਕਲੱਬ ਅਤੇ ਐਨ.ਸੀ.ਸੀ ਵਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਅਤੇ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ
ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ ਰੈਡ ਰਿਬਨ ਕਲੱਬ ਅਤੇ ਐਨ ਸੀ ਸੀ ਵਲੋਂ ਐੱਚ.ਆਈ.ਵੀ ਏਡਜ਼, ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਅਤੇ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ । ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਸਰਦਾਰ ਵਰਿੰਦਰ ਪ੍ਰਤਾਪ ਸਿੰਘ ਮਾਲੜੀ ਕੈਨੇਡਾ ਅਤੇ ਓਹਨਾ ਦੀ ਧਰਮਪਤਨੀ ਮਿਸਿਜ਼ ਜਸਪਾਲ ਕੌਰ ਕੈਨੇਡਾ ਤੋਂ ਸ਼ਾਮਿਲ […]