ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ
ਅੰਮ੍ਰਿਤਸਰ (ਵਿਕਰਮਜੀਤ ਸਿੰਘ) ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇ ਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਿਲੇ੍ਹ ਦੇ 9 ਵਿਧਾਨ ਸਭਾ ਹਲਕੇ ਅੰਮ੍ਰਿਤਸਰ ਲੋਕ […]