ਭਵਾਨੀਗੜ੍ਹ ਥਾਣੇ ਅੱਗੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲੱਗੇਗਾ-ਉਗਰਾਹਾਂ
ਭਵਾਨੀਗੜ੍ਹ (ਵਿਜੈ ਗਰਗ) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਪਿੰਡ ਫੱਗੂਵਾਲਾ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਵੀ ਸ਼ਾਮਿਲ ਹੋਏ ਅਤੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾ ਚੌਂਕ ਨੇ ਸੰਬੋਧਨ ਕਰਦਿਆਂ ਕਿਹਾ […]