September 29, 2025

ਲਿਵਇੰਨ ਰਿਲੇਸ਼ਨ ਚ ਰਹਿ ਰਹੇ ਪ੍ਰੇਮੀ ਜੋੜੇ ਨੂੰ ਰਹਿਣਾ ਰਾਸ ਨਾ ਆਇਆ, ਕੀਤਾ ਕਤਲ

ਬੁਢਲਾਡਾ(ਦਵਿੰਦਰ ਸਿੰਘ ਕੋਹਲੀ)ਅਣਖ ਦੀ ਖਾਤਰ ਪ੍ਰੇਮੀ ਜੋੜੇ ਦਾ ਪਰਿਵਾਰ ਵੱਲੋਂ ਤੇਜ ਹਥਿਆਰਾਂ ਨਾਲ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲਿਵ ਇੰਨ ਰਿਲੇਸ਼ਨ ਚ ਰਹਿਣ ਵਾਲੇ ਗਾਦੜਪੱਤੀ ਬੋਹਾ ਦਾ ਵਸਨੀਕ ਗੁਰਪ੍ਰੀਤ ਸਿੰਘ (45 ਸਾਲ) ਤੇ ਗੁਰਪ੍ਰੀਤ ਕੌਰ (19 ਸਾਲ) ਪੁੱਤਰੀ ਸੁਖਪਾਲ ਸਿੰਘ ਆਪਣੇ ਪਰਿਵਾਰਾਂ ਦੀ ਮਰਜ਼ੀ ਤੋਂ ਉਲਟ ਲਿਵ ਇੰਨ ਸਬੰਧਾਂ ਤਹਿਤ […]

ਰੇਲਵੇ ਬ੍ਰਿਜ ਹੇਠੋਂ ਬਜੁਰਗ ਦੀ ਲਾਸ਼ ਬਰਾਮਦ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਦਿੱਲੀ ਫਿਰੋਜਪੁਰ ਰੇਲਵੇ ਲਾਇਨ ਤੇ ਚੁਲੜ ਖੁਰਦ ਜਲਵੇੜਾ ਰੋਡ ਤੋਂ ਬ੍ਰਿਜ ਹੇਠਾਂ ਬੁਰਜੀ ਨੰ. 201 ਨਜਦੀਕ ਇੱਕ ਬਜੁਰਗ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਜਿਸਦੀ ਸ਼ਨਾਖਤ ਨਹੀਂ ਹੋ ਸਕੀ। ਰੇਲਵੇ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਸਨਾਖਤ ਲਈ ਸਿਵਲ ਹਸਪਤਾਲ ਬੁਢਲਾਡਾ ਦੇ ਮੁਰਦਾ ਘਰ ਵਿੱਚ 72 […]

ਲੋਕ ਸਭਾ ਚੋਣਾਂ ਚ 400 ਸੀਟਾਂ ਜਿੱਤੇਗੀ ਭਾਜਪਾ-ਪਵਨ ਸੇਠੀ

ਸੁਲਤਾਨਪੁਰ ਲੋਧੀ (ਗੁਰਮਿੰਦਰ ਪਾਲ ਸਿੰਘ ਕੰਡਾ) ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਸੇਠੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ 400 ਸੀਟਾਂ ਜਿੱਤੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਵਨ ਸੇਠੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਚ ਭਾਜਪਾ 400 […]

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਸਾਰੇ ਪ੍ਰੋਜੈਕਟ ਕਾਂਗਰਸ ਸਰਕਾਰ ਵੇਲੇ ਹੀ ਲਿਆਂਦੇ ਗਏ – ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ (ਗੁਰਮਿੰਦਰ ਪਾਲ ਸਿੰਘ ਕੰਡਾ)ਹਲਕਾ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਸਮੇਂ ਮਿਹਨਤ ਨਾਲ ਕਾਂਗਰਸ ਸਰਕਾਰ ਵੇਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਪਵਿੱਤਰ ਸ਼ਹਿਰ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ ਫੰਡ ਮਨਜ਼ੂਰ ਕਰਵਾਏ […]

ਸ਼ਰਾਬ ਦੇ ਠੇਕਿਆਂ ਦੇ ਲਸੰਸ ਲਾਟਰੀ ਸਿਸਟਮ ਰਾਹੀਂ 22 ਮਾਰਚ ਨੂੰ ਗੁਰਦਾਸਪੁਰ ਵਿਖੇ ਕੱਢੇ ਜਾਣਗੇ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਹਨਵੰਤ ਸ਼ਰਮਾ, ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ-ਰੇਂਜ ਨੇ ਦੱਸਿਆ ਹੈ ਕਿ ਵਿੱਤੀ ਸਾਲ 2024-25 ਦੀ ਪ੍ਰਵਾਨ ਕੀਤੀ ਆਬਕਾਰੀ ਨੀਤੀ ਅਨੁਸਾਰ 22 ਮਾਰਚ 2024 ਨੂੰ ਗੁਰਦਾਸਪੁਰ ਵਿਖੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕਿਆਂ ਦੇ ਲਸੰਸ ਅਰਜ਼ੀਆਂ ਲੈ ਕੇ ਦਿੱਤੇ ਜਾਣੇ ਹਨ, ਜੇਕਰ ਕਿਸੇ […]

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਤਹਿਤ ਵੋਟਰ ਜਾਗਰੂਕਤਾ ਅਭਿਆਨ ਜਾਰੀ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਗੋਲਡਨ ਕਾਲਜ ਵਿਖੇ ਸਕੂਲ ਮੁਖੀਆਂ ਦੇ ਸੈਮੀਨਾਰ ਵਿੱਚ ਸਵੀਪ ਟੀਮ ਵੱਲੋਂ ਵੋਟਰ ਪ੍ਰਣ ਚੁਕਾਇਆ ਗਿਆ।ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: […]

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸੁਪਰਡੈਂਟ ਮਾਲ ਦੇ ਦਫ਼ਤਰ ਵਿਖੇ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ […]

ਚੋਣਾਂ ਦੇ ਮੱਦੇਨਜ਼ਰ ਸ਼ਾਹਕੋਟ ਪੁਲਿਸ ਨੇ ਲਗਾਇਆ ਨਾਕਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਲੋਕ ਸਭਾ ਚੋਣਾਂ ਸਬੰਧੀ ਭਾਰਤ ਵਿੱਚ ਚੋਣ ਜਾਪਤਾ ਲੱਗਣ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਵੱਲੋਂ ਵੀ ਨਾਕਾਬੰਦੀ ਸ਼ੁਰੂ ਕਰ ਮਾੜੇ ਅਨਸਰਾਂ ਤੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਮੁਖਵਿੰਦਰ ਸਿੰਘ ਭੁੱਲਰ ਐਸ.ਐਸ.ਪੀ. ਜਲੰਧਰ ਦਿਹਾਤੀ ਦੀਆਂ ਹਦਾਇਤਾ ਅਨੁਸਾਰ ਅਮਨਦੀਪ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਅਤੇ ਇੰਸਪੈਕਟਰ ਯਾਦਵਿੰਦਰ ਸਿੰਘ […]

ਨੌਜਵਾਨਾਂ ਨੇ ਐਸ.ਐਚ.ਓ. ਯਾਦਵਿੰਦਰ ਸਿੰਘ ਦਾ ਜਨਮ ਦਿਨ ਮਨਾਇਆ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਦਾ ਜਨਮ ਦਿਨ ਨੌਜਵਾਨਾਂ ਵੱਲੋਂ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜਦ ਐਸ.ਐਚ.ਓ. ਯਾਦਵਿੰਦਰ ਸਿੰਘ ਦੇਰ ਸ਼ਾਮ ਨਾਕਾਬੰਦੀ ਤੇ ਮੌਜੂਦ ਸਨ ਤਾਂ ਬਬਲੂ ਰਿਹਾਨ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਨੌਜਵਾਨ ਕੇਕ ਲੈ ਕੇ ਨਾਕੇ ਤੇ ਪਹੁੰਚੇ। ਇਸ ਮੌਕੇ ਨੌਜਵਾਨਾਂ ਨੇ […]

BSF ਇੰਟੈਲੀਜੈਂਸ-ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ, ਪੰਜਾਬ ‘ਚ ਹੋ ਰਹੀ ਅਫੀਮ ਦੀ ਖੇਤੀ, ਦੋਸ਼ੀ ਗ੍ਰਿਫਤਾਰ

ਫਾਜ਼ਿਲਕਾ (ਮਨੋਜ ਕੁਮਾਰ) ਪੰਜਾਬ ਸਰਹੱਦੀ ਖੇਤਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਨਾਜਾਇਜ਼ ਭੁੱਕੀ ਦੀ ਖੇਤੀ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੇ […]