September 29, 2025

ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ

ਹੁਸ਼ਿਆਰਪੁਰ (ਨੀਤੂ ਸ਼ਰਮਾ) ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਲਈ ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਸਮੂਹ ਰਾਜਨੀਤਿਕ […]

ਸੁੱਚਾ ਗਿੱਲ ਨੂੰ ਸ਼ਾਹਕੋਟ ਦਾ ਬਲਾਕ ਪ੍ਰਧਾਨ ਬਨਾਉਣ ਤੇ ਆਪ ਹਾਈ ਕਮਾਂਡ ਦਾ ਧੰਨਵਾਦ

ਸ਼ਾਹਕੋਟ (ਰਣਜੀਤ ਬਹਾਦੁਰ) ਆਮ ਆਦਮੀ ਪਾਰਟੀ ਪੰਜਾਬ ਵੱਲੋ ਹਲਕਾ ਸ਼ਾਹਕੋਟ ਦੇ ਨੌਜਵਾਨ ਆਗੂ ਸੁੱਚਾ ਗਿੱਲ ਨੂੰ ਸ਼ਾਹਕੋਟ ਬਲਾਕ ਦਾ ਪ੍ਰਧਾਨ ਲਗਾਉਣ ਤੇ ਸ਼ਾਹਕੋਟ ਹਲਕੇ ਦੇ ਵੋਟਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਨੈਸ਼ਨਲ ਜਨਰਲ ਸੈਕਟਰੀ ਡਾ. ਸੰਦੀਪ ਪਾਠਕ ਅਤੇ ਸਟੇਟ ਵਰਕਿੰਗ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦਾ ਤਹਿ ਦਿਲੋ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ […]

ਵਿਸ਼ਵ ਦੇ ਮਹਾਨ ਜਾਦੂਗਰ ਸਮਰਾਟ ਕ੍ਰਿਸ਼ਨਾ ਨੇ ਅੱਖਾਂ ਉੱਤੇ ਪੱਟੀ ਬੰਨ੍ਹ ਕੇ ਰੋਡ ਸ਼ੋਅ ਕੱਢਿਆ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਥਾਨਕ ਸ਼ਹਿਰ ਬੁਢਲਾਡਾ ਵਿਖੇ ਪਹਿਲੀ ਵਾਰ ਵਿਸ਼ਵ ਦੇ ਮਹਾਨ ਜਾਦੂਗਰ ਸਮਰਾਟ ਕਿ੍ਸ਼ਨਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ ਦੀ ਬਜਾਜ ਆਟੋ ਏਜੰਸੀ ਤੋਂ ਅੱਖਾਂ ਉੱਤੇ ਪੱਟੀ ਬੰਨ੍ਹ ਕੇ ਏਜੰਸੀ ਦੇ ਮੈਨੇਜਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੋਡ ਸ਼ੋਅ ਬਜਾਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਚਾਵਲਾ ਰੈਸਟੋਰੈਂਟ […]

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਹੋਏ ਸ਼ਾਮਲ, ਪਾਰਟੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਲਿਆ ਪ੍ਰਣ

ਬੇਗੋਵਾਲ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਤੇ ਉਹਨਾਂ ਪਾਰਟੀ ਦੀ ਮਜ਼ਬੂਤੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਪ੍ਰਣ ਲਿਆਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੇ ਅਸਥਾਨ ’ਤੇ ਬੀਬੀ ਜਗੀ ਕੌਰ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਜਨਮ ਤੋਂ ਹੀ ਅਕਾਲੀ ਹਨ ਤੇ ਕਿਹਾ ਕਿ ਮੈਂ ਅਕਾਲੀ ਸੀ ਤੇ ਹਮੇਸ਼ਾ ਅਕਾਲੀ ਰਹਾਂਗੀਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਧਾਰਮਿਕ ਖੇਤਰ ਵਿਚ ਕੰਮ ਕਰਦੇ ਰਹਿਣਗੇ ਅਤੇ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਕਰਨ ਵਾਸਤੇ ਆਪਣੇ ਵੱਲੋਂ ਪੂਰੀ ਜੀਅ ਜਾਨ ਲਗਾ ਦੇਣਗੇਇਸ ਮੌਕੇ ਸੰਬੋਧਨ ਕਰਦਿਆਂ  ਸ਼੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਜੀ ਨਾਲ ਮੇਰੇ ਸਬੰਧ ਪਰਿਵਾਰਕ ਮੈਂਬਰਾਂ ਵਾਂਗੂ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਤਾਂ ਪਹਿਲਾਂ ਵੀ ਹੱਥ ਜੋੜ

ਪ੍ਰਸਿੱਧ ਸਮਾਜ ਸੇਵੀ ਤੇ ਸਾਬਕਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਪਾਰਟੀ ਵਿਚ ਹੋਏ ਸ਼ਾਮਲ

ਜਲੰਧਰ, ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪ੍ਰਸਿੱਧ ਸਮਾਜ ਸੇਵੀ ਅਤੇ ਸਾਬਕਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ।ਡਾ. ਲਖਬੀਰ ਸਿੰਘ 29 ਸਾਲਾਂ ਤੱਕ ਵਿਭਾਗ ਵਿਚ ਸੇਵਾਵਾਂ ਦੇਣ ਮਗਰੋਂ ਜ਼ਿਲ੍ਹਾ ਸਿਹਤ ਅਫਸਰ ਵਜੋਂ ਸੇਵਾ ਮੁਕਤ ਹੋਏ ਹਨ।ਉਹਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਡਾ. ਲਖਬੀਰ ਸਿੰਘ ਵੱਲੋਂ ਸਮਾਜ ਲਈ ਪਾਏ ਯੋਗਦਾਨ ਖਾਸ ਤੌਰ ’ਤੇ ਖੁਰਾਕ ਸੁਰੱਖਿਆ, ਖੂਨਦਾਨ, ਨਸ਼ਾ ਵਿਰੋਧੀ ਮੁਹਿੰਮ ਤੇ ਕੋਰੋਨਾ ਵਾਰੀਅਰ ਵਜੋਂ ਵੱਖ-ਵੱਖ ਪੱਧਰਾਂ ’ਤੇ ਪਾਏ ਯੋਗਦਾਨ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਹੈਸਰਦਾਰ ਬਾਦਲ ਨੇ ਡਾ. ਲਖਬੀਰ ਸਿੰਘ ਨੂੰ ਭਰੋਸਾ ਦੁਆਇਆ ਕਿ ਉਹਨਾਂ ਤੇ ਉਹਨਾਂ ਦੇ ਸਮਰਥਕਾਂ ਨੂੰ ਪਾਰਟੀ ਵਿਚ ਪੂਰਾ ਮਾਣ ਤੇ ਸਤਿਕਾਰ ਮਿਲੇਗਾ ਅਤੇ ਉਹਨਾਂ ਭਰੋਸਾ ਪ੍ਰਗਟ ਕੀਤਾ ਕਿ ਉਹ ਅਕਾਲੀ ਦਲ ਲਈ ਗਹਿਣਾ ਸਾਬਤ ਹੋਣਗੇਇਸ ਮੌਕੇ ਡਾ. ਲਖਬੀਰ ਸਿੰਘ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਲੋਕ ਪੱਖੀ ਤੇ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਤ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਪੰਜਾਬ ਵਿਚ ਤੇਜ਼ ਰਫਤਾਰ ਵਿਕਾਸ ਹੋਇਆ ਤੇ ਖੁਸ਼ਹਾਲੀ ਆਈ ਤੇ ਉਹਨਾਂ ਆਸ ਪ੍ਰਗਟ ਕੀਤੀ ਕਿ ਸੱਤ ਪਹਿਲਾਂ ਰੁਕਿਆ ਹੋਇਆ ਸਫਰ ਜਲਦੀ ਹੀ ਲੋਕਾਂ ਦੇ ਫਤਵੇ ਨਾਲ ਮੁੜ ਸ਼ੁਰੂ ਹੋਵੇਗਾ।ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਤੇ ਉਹਨਾਂ ਦੇ ਸਮਰਥਕ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਲੈ ਕੇ ਜਾਣਗੇ।

ਬ੍ਰਾਇਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ, 15 ਮਾਰਚ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਜੋ ਨੂਰਮਹਿਲ ਰੋਡ, ਸਾਹਮਣੇ ਯੂਨੀਅਨ ਬੈਂਕ, ਬ੍ਰਾਈਟਵੇਅ ਟਾਵਰ ਚ ਸਥਿਤ ਹੈ। ਇਸ ਅਕੈਡਮੀ ਦਾ ਹਰ ਇਕ ਵਿਦਿਆਰਥੀ ਆਈਲੈਟਸ ਚੋਂ ਵੱਧੀਆਂ ਬੈਂਡ ਹਾਸਲ ਕਰ ਰਿਹਾ ਹੈ ਅਤੇ ਅਕੈਡਮੀ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਵੀ ਭੇਜਿਆ ਜਾ ਰਿਹਾ ਹੈ, ਅਕੈਡਮੀ ਦੇ ਡਾਇਰੈਕਟਰ ਰਾਹੁਲ ਕੁਮਾਰ ਨੇ ਦੱਸਿਆ ਕਿ […]

ਬ੍ਰਾਇਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ, 15 ਮਾਰਚ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਜੋ ਨੂਰਮਹਿਲ ਰੋਡ, ਸਾਹਮਣੇ ਯੂਨੀਅਨ ਬੈਂਕ, ਬ੍ਰਾਈਟਵੇਅ ਟਾਵਰ ਚ ਸਥਿਤ ਹੈ। ਇਸ ਅਕੈਡਮੀ ਦਾ ਹਰ ਇਕ ਵਿਦਿਆਰਥੀ ਆਈਲੈਟਸ ਚੋਂ ਵੱਧੀਆਂ ਬੈਂਡ ਹਾਸਲ ਕਰ ਰਿਹਾ ਹੈ ਅਤੇ ਅਕੈਡਮੀ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਵੀ ਭੇਜਿਆ ਜਾ ਰਿਹਾ ਹੈ, ਅਕੈਡਮੀ ਦੇ ਡਾਇਰੈਕਟਰ ਰਾਹੁਲ ਕੁਮਾਰ ਨੇ ਦੱਸਿਆ ਕਿ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ, 15 ਮਾਰਚ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ ਵੀਜਾ ਵੀ ਲਗਵਾ ਕੇ ਦਿੱਤਾ ਜਾ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ 15 ਦਿਨਾਂ ਚ ਲਗਵਾਇਆ ਕੈਨੇਡਾ ਦਾ ਟੂਰਿਸਟ ਵੀਜਾ

ਨਕੋਦਰ, 15 ਮਾਰਚ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ ਵੀਜਾ ਵੀ ਲਗਵਾ ਕੇ ਦਿੱਤਾ ਜਾ […]

ਪਿੰਡ ਭੇਲਾਂ ਵਿਖੇ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦਾ ਸਲਾਨਾ ਮੇਲਾ 17 ਮਾਰਚ ਨੂੰ – ਮੁੱਖ ਸੇਵਾਦਾਰ ਸਾਈਂ ਮਿੰਟੂ ਸ਼ਾਹ ਜੀ

ਜਲੰਧਰ (ਭੁਪਿੰਦਰ ਸਿੰਘ) ਦਿਨ ਐਤਵਾਰ ਜ਼ਿਲ੍ਹਾ ਜਲੰਧਰ ਦੇ ਅਧੀਨ ਪੈਂਦੇ ਪਿੰਡ ਭੇਲਾਂ ਵਿਖੇ ਨਾਥਾਂ ਦੇ ਨਾਥ‌ਂ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦਾ ਸਲਾਨਾ ਮੇਲਾ ਪ੍ਰਬੰਧਕ ਕਮੇਟੀ ਮਹਿੰਗਾ ਪਰਿਵਾਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਚੇਤ ਮਹੀਨੇ ਨੂੰ ਮੁੱਖ ਰੱਖਦੇ ਹੋਏ ਇਸ ਪਵਿੱਤਰ ਦਰਬਾਰ ਦੇ […]