ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਹੈਬੋਵਾਲ ਬੀਤ ਵਿਖੇ ਲਗਾਇਆ ਗਿਆ ਕੈਂਪ
ਗੜਸ਼ੰਕਰ (ਹੇਮਰਾਜ/ਨੀਤੂ ਸ਼ਰਮਾ) ਗੜ੍ਹਸ਼ੰਕਰ ਅਧੀਨ ਪੈਂਦੇ ਬੀਤ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ ਵਿਖੇ “ਸਰਕਾਰ ਤੁਹਾਡੇ ਦੁਆਰ” ਤਹਿਤ ਵਿਸ਼ਾਲ ਕੈਂਪ ਲਗਾਇਆ ਗਿਆ।ਇਸ ਕੈਂਪ ਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਿਆ ਅਤੇ ਜ਼ਿਆਦਾਤਰ ਲੋਕਾਂ ਦੀਆਂ ਸਮਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। […]