September 29, 2025

ਰਜਿਸਟਰਡ ਅਸੰਗਠਿਤ ਕਿਰਤੀਆਂ ਦੀ ਹੋਈ ਮੌਤ ਜਾਂ ਅਪੰਗਤਾ ਦੀ ਸੂਰਤ ਵਿੱਚ ਐਕਸ-ਗਰੇਸੀਆ ਸਕੀਮ ਦਾ ਲਾਭ ਲੈਣ ਲਈ 31 ਮਾਰਚ 2024 ਤੱਕ ਦਸਤਾਵੇਜ਼ ਜਮਾਂ ਕਰਵਾਏ ਜਾਣ – ਲੇਬਰ ਇਨਫੋਰਸਮੈਂਟ ਅਫ਼ਸਰ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਨਵਦੀਪ ਸਿੰਘ, ਲੇਬਰ ਇਨਫੋਰਸਮੈਂਟ ਅਫ਼ਸਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਰਕਾਰ ਵੱਲੋਂ ਅਸੰਗਠਿਤ ਖੇਤਰ ਜਿਵੇਂ ਰੇਹੜੀ ਲਾਉਣ, ਘਰੇਲੂ ਮਦਦ, ਉਸਾਰੀ ਖੇਤ ਮਜ਼ਦੂਰੀ, ਦਿਹਾੜੀ, ਦੋਧੀ ਆਦਿ ਦਾ ਕੰਮ ਕਰਨ ਵਾਲੇ ਕਿਰਤੀਆਂ ਨੂੰ ਸੁਨਹਿਰੀ ਮੌਕਾ ਦਿੱਤਾ ਗਿਆ ਹੈ। ਇਹ ਕਿਰਤੀ ਆਪਣੇ ਨੇੜਲੇ ਸੇਵਾ ਕੇਂਦਰ (ਸੀ.ਐੱਸ.ਸੀ.) ਵਿਖੇ ਜਾ ਕੇ ਜਾਂ ਵੈੱਬਸਾਈਟ eshram.gov.in […]

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ

ਘੁਮਾਣ (ਬਟਾਲਾ) (ਲਵਪ੍ਰੀਤ ਸਿੰਘ ਖੁਸ਼ੀਪੁਰ) ਡਾ. ਹਿਮਾਂਸ਼ੂ ਅਗਰਵਾਲ, ਜਿਲ੍ਹਾ ਚੌਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਸਵੀਪ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ, ਘੁਮਾਣ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਏਈਆਰੳ ਸ੍ਰੀ ਹਰਗੋਬਿੰਦਪੁਰ ਸਾਹਿਬ ਮੈਡਮ ਜਯੋਤਸਨਾ ਸਿੰਘ, ਐਸਡੀਐਮ ਕਲਾਨੌਰ, ਸਵੀਪ ਜਿਲ੍ਹਾ ਨੋਡਲ […]

ਵਿਧਾਇਕ ਸ਼ੈਰੀ ਕਲਸੀ ਵਲੋਂ ਆਈਟੀਆਈ ਬਟਾਲਾ ਦਾ ਦੌਰਾ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਬਟਾਲਾ ਦੇ ਨੋਜਵਾਨ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਆਈਟੀਆਈ ਬਟਾਲਾ ਦਾ ਦੌਰਾ ਕੀਤਾ ਗਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਈਟੀਆਈ ਨਾਲ ਸਬੰਧਤ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਆਈ.ਟੀ.ਆਈ.ਕਾਲਜ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ […]

ਆਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਦੀ ਮੀਟਿੰਗ ਦਫਤਰ ਵਿਖੇ ਹੋਈ – ਅਕਬਰ ਸਿੰਘ

ਹੁਸ਼ਿਆਰਪੁਰ (ਬਿਕਰਮ ਸਿੰਘ ਢਿੱਲੋਂ) ਆਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਦੀ ਮੀਟਿੰਗ ਲਾਚੋਵਾਲ ਕਮੇਟੀ ਦੇ ਦਫਤਰ ਵਿਖੇ ਸ੍ਰ ਅਕਬਰ ਸਿੰਘ ਬੂਰੇ ਜੱਟਾਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੇਠ ਲਿਖੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਸ਼ੰਭੂ ਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਸੰਘਰਸ਼ ਵਿੱਚ ਤਨ ਮਨ ਧਨ ਨਾਲ […]

ਪਿੰਡ ਕੰਦੋਲਾ ਕਲਾਂ ਵਿਖ਼ੇ ਬਾਬਾ ਬਾਲਕ ਨਾਥ ਦਾ ਜਾਗਰਣ 24 ਨੂੰ

ਨੂਰਮਹਿਲ (ਤੀਰਥ ਚੀਮਾ) ਇਥੋਂ ਦੇ ਪਿੰਡ ਕੰਦੋਲਾ ਕਲਾਂ ਵਿਖ਼ੇ ਬਾਬਾ ਬਾਲਕ ਨਾਥ ਜੀ ਦਾ ਜਾਗਰਣ 24 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ l ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪਾਲਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਪ੍ਰਸਿੱਧ ਗਾਇਕ ਦੀਪਕ ਮਾਨ ਬਾਬਾ ਜੀ ਦੀਆਂ ਭੇਟਾਂ ਦਾ ਗੁਣਗਾਣ ਕਰਨਗੇ l ਉਹਨਾਂ ਨੇ ਇਸ ਸਲਾਨਾ ਜਾਗਰਣ ਤੇ […]

ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ ਦਾ ਕੈਂਪ 17 ਨੂੰ

ਨੂਰਮਹਿਲ (ਤੀਰਥ ਚੀਮਾ ) ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਨ ਨੂੰ ਸਮਰਪਿਤ ਅੱਖਾਂ ਦਾ ਚੈੱਕ ਅਪ ਕੈਂਪ ਮਿਤੀ 17 ਮਾਰਚ ਦਿਨ ਐਤਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਚੌਕ ਨੂਰਮਹਿਲ ਵਿਖ਼ੇ ਲਗਾਇਆ ਜਾ ਰਿਹਾ ਹੈ l ਇਸ ਕੈਂਪ ਦੀ ਸੇਵਾ ਸਵਰਗਵਾਸੀ ਸ਼ਾਦੀ ਰਾਮ ਦੇ ਪਰਿਵਾਰ ਵਲੋਂ ਕੀਤੀ ਜਾ ਰਹੀ ਹੈ l ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਕਟਰ […]

ਸਰਕਾਰੀ ਕਾਲਜ, ਬੂਟਾ ਮੰਡੀ, ਜਲੰਧਰ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ 5 ਕਰੋੜ ਦੀ ਗ੍ਰਾਂਟ ਮਿਲੀ

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ, ਬੂਟਾ ਮੰਡੀ, ਜਲੰਧਰ ਨੂੰ ਸਥਾਪਿਤ ਹੋਇਆ ਅਜੋ ਤਿੰਨ ਸਾਲ ਦਾ ਸਮਾਂ ਹੀ ਹੋਇਆ ਹੈ ਪਰ ਕਾਲਜ ਨੇ ਹਰ ਪੱਖ ਤੋਂ ਸ਼ਾਨਦਾਰ ਕਾਰਗੁਜ਼ਾਰੀ ਕੀਤੀ ਹੈ। ਇਸ ਕਾਰਗੁਜ਼ਾਰੀ ਦਾ ਪ੍ਰਤੱਖ ਪ੍ਰਮਾਣ ਉਸ ਸਮੇਂ ਮਿਲਿਆ ਜਦ ਕਾਲਜ ਨੂੰ ਪ੍ਰਧਾਨ ਮੰਤਰੀ ਸਿੱਖਿਆ ਅਭਿਆਨ ਦੇ ਅੰਤਰਗਤ 5 ਕਰੋੜ ਦੀ ਰਾਸ਼ੀ ਗ੍ਰਾਂਟ ਵਜੋਂ […]

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ, 13 ਮਾਰਚ (ਨੀਤੂ ਸ਼ਰਮਾ) ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਵਿਚ ਸਾਰੇ ਨਾਰਮਜ਼/ਸ਼ਰਤਾਂ ਦੀ ਪਾਲਣਾ ਕਰਨੀ ਅਤਿ ਜ਼ਰੂਰੀ ਹੈ। ਇਸ ਸਬੰਧੀ ਜ਼ਿਲ੍ਹੇ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮੀਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ […]

ਉਘੇ ਕਾਂਗਰਸੀ ਨੇਤਾ ਪਵਨ ਕਟਾਰੀਆ ਨੇ ਆਮ ਆਦਮੀ ਪਾਰਟੀ ਦਾ ਫੜਿਆ ਹੱਥ

ਹੁਸ਼ਿਆਰਪੁਰ/ਗੜ੍ਹਸ਼ੰਕਰ, 13 ਮਾਰਚ (ਨੀਤੂ ਸ਼ਰਮਾ) ਲੋਕ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਹੋਣ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਉਘੇ ਕਾਂਗਰਸੀ ਨੇਤਾ ਅਤੇ ਮੌਜੂਦਾ ਜ਼ਿਲ੍ਹਾ ਪਰੀਸ਼ਦ ਮੈਂਬਰ ਚੌਧਰੀ ਪਵਨ ਕਟਾਰੀਆ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਵਨ ਕਟਾਰੀਆ ਦਾ ਡਿਪਟੀ ਸਪੀਕਰ […]

ਖੁਵਾਜਾ ਵਲੀ ਦੇ ਅਸਥਾਨ ਤੇ ਝੰਡੇ ਦੀ ਰਸਮ ਅਦਾ ਕੀਤੀ ਗਈ

ਨੂਰਮਹਿਲ, 13 ਮਾਰਚ (ਜਸਵਿੰਦਰ ਸਿੰਘ ਲਾਂਬਾ) ਨੂਰਮਹਿਲ ਦੇ ਜੈ ਵਰੁਣ ਦੇਵਤਾ ਮੰਦਰ ਵਿਚ ਅੱਜ ਸਲਾਨਾ ਮੇਲੇ ਦੇ ਪਹਿਲੇ ਦਿਨ ਹਵਨ ਕੀਤਾ ਗਿਆ ਉਪਰੰਤ ਝੰਡੇ ਦੀ ਰਸਮ ਅਦਾ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਇਸ ਅਸਥਾਨ ਤੇ ਤਿੰਨ ਦਿਨ ਮੇਲਾ ਚਲਦਾ ਹੈ। ਝੰਡੇ ਦੀ ਸੇਵਾ ਜਸਵਿੰਦਰ ਸਿੰਘ ਲਾਂਬਾ ਦੇ ਪਰਿਵਾਰ ਵੱਲੋਂ ਕੀਤੀ ਗਈ। ਬਾਅਦ ਵਿਚ ਪਕੌੜਿਆਂ […]