ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ – ਜ਼ਿਲ੍ਹਾ ਚੋਣ ਅਧਿਕਾਰੀ
ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ਤੇ ਕਮਿਸ਼ਨ ਪਾਸ ਭੇਜਣ ਦੇ ਸਮਰੱਥ ਹੋਣਗੇ। ਸੀ-ਵਿਜ਼ਲ ਐਪ ਤੇ ਪ੍ਰਾਪਤ ਹੁੰਦੀ ਸ਼ਿਕਾਇਤ […]