September 29, 2025

ਭਾਸ਼ਾ ਕਨਵੈਨਸ਼ਨ ਅਤੇ ਪੁਸਤਕ ਲੋਕ ਅਰਪਣ ਸਮਾਗਮ

ਭਵਾਨੀਗੜ੍ਹ (ਵਿਜੈ ਗਰਗ) ਸਾਹਿਤ ਸਿਰਜਣਾ ਮੰਚ, ਭਵਾਨੀਗੜ੍ਹ ਵੱਲੋਂ ਮੈਡਮ ਸ਼ਸ਼ੀ ਬਾਲਾ, ਡੀ.ਐੱਮ. ਪੰਜਾਬੀ, ਐੱਸ.ਆਰ.ਪੀ.ਮਿਸ਼ਨ ਸਮਰੱਥ, ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਪ੍ਰਾਇਮਰੀ ਸਕੂਲ (ਕੁ) ਭਵਾਨੀਗੜ੍ਹ ਵਿਖੇ ਭਾਸ਼ਾ ਕਨਵੈਨਸ਼ਨ ਕਰਵਾਈ ਗਈ ਜਿਸ ਵਿੱਚ ਮੁੱਖ ਬੁਲਾਰੇ ਵਜੋਂ ਉੱਘੇ ਭਾਸ਼ਾ ਵਿਗਿਆਨੀ ਜੰਗ ਸਿੰਘ ਫੱਟੜ ਨੇ ਸ਼ਮੂਲੀਅਤ ਕੀਤੀ। ਇਸ ਕਨਵੈਨਸ਼ਨ ਵਿੱਚ ਉਹਨਾਂ ਨੇ ਗੁਰਮੁਖੀ ਲਿਪੀ ਨੂੰ ਇੱਕ ਵੱਖਰੇ ਅਤੇ ਨਿਵੇਕਲੇ […]

ਹੈਰੀਟੇਜ ਸਕੂਲ ਦੇ ਵਿਦਿਆਰਥੀ ਹੋਣਗੇ ਬੈਗ ਮੁਕਤ

ਭਵਾਨੀਗੜ੍ਹ (ਵਿਜੈ ਗਰਗ) ਸਥਾਨਕ ਹੈਰੀਟੇਜ ਪਬਲਿਕ ਸਕੂਲ ਵੱਲੋਂ ਨਵੇਂ ਵਿੱਦਿਅਕ ਵਰ੍ਹੇ ਤੋਂ ਵਿਦਿਆਰਥੀਆਂ ਦੇ ਬੈਗ ਦਾ ਵਜ਼ਨ ਘੱਟ ਕੀਤਾ ਜਾਵੇਗਾ।ਸਕੂਲ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਸੈਸ਼ਨ 2024—25 ਤੋਂ ਨਵੀਂਆਂ ਪੈੜਾਂ ਪਾਉਣ ਜਾ ਰਿਹਾ ਹੈ ਜਿਸ ਤਹਿਤ ਇਹ ਸਕੂਲ ਨਵੀਂ ਸਿੱਖਿਆ ਨੀਤੀ ਮੁਤਾਬਕ ਸਿੱਖਿਆ ਦੇ ਨਵੇਂ ਸਾਧਨ ਅਪਣਾਏਗਾ। ਭਾਰਤ ਸਰਕਾਰ […]

ਸ਼ਾਹਕੋਟ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਿਰ ਕਮੇਟੀ ਸ਼ਾਹਕੋਟ ਵੱਲੋਂ ਮੰਦਿਰ ਕਮੇਟੀ ਦੇ ਚੇਅਰਮੈਨ ਸਿ਼ਵ ਨਰਾਇਣ ਗੁਪਤਾ ਅਤੇ ਪ੍ਰਧਾਨ ਰਾਜੀਵ ਗੁਪਤਾ ਦੀ ਅਗਵਾਈ ‘ਚ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਂ ਸਿ਼ਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਹੀ ਸ਼ਰਧਾਂ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ […]

ਸ਼ਿਵ ਭੋਲੇ ਨਾਥ ਮੰਦਰ ਊਧਮ ਸਿੰਘ ਨਗਰ ਫਗਵਾੜਾ ’ਚ ਸ਼ਰਧਾ ਨਾਲ ਮਨਾਇਆ ਮਹਾਸ਼ਿਵਰਾਤਰੀ ਦਾ ਤਿਉਹਾਰ

ਨਵਾਂ ਸ਼ਹਿਰ/ਔੜ ਸ਼ਿਵ ਭੋਲੇਨਾਥ ਮੰਦਰ ਸ਼ਹੀਦ ਊਧਮ ਸਿੰਘ ਨਗਰ ਫਗਵਾੜਾ ਵਿਖੇ ਮਹਾਸ਼ਿਵਰਾਤਰੀ ਦਾ ਤਿਉਹਾਰ ਮੰਦਰ ਕਮੇਟੀ ਦੇ ਪ੍ਰਧਾਨ ਵਿਜੇ ਸ਼ਰਮਾ ਵਿੱਕੀ ਦੀ ਦੇਖ-ਰੇਖ ਹੇਠ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਸ਼ਿਵਲਿੰਗ ਨੂੰ ਜਲ ਚੜ੍ਹਾਉਣ ਲਈ ਸ਼ਰਧਾਲੂਆਂ ਦੀ ਭੀੜ ਲੱਗੀ ਰਹੀ। ਮੰਦਰ ਦੀ ਮਹਿਲਾ ਸੰਕੀਰਤਨ ਮੰਡਲੀ ਨੇ ਭਗਵਾਨ ਸ਼ਿਵ ਅਤੇ ਪਾਰਵਤੀ ਦੇ ਵਿਆਹ ਅਤੇ ਸ਼ਿਵ […]

ਬ੍ਰਾਇਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਨੇ ਲਗਵਾਇਆ ਯੂ.ਕੇ ਦਾ ਸਟੱਡੀ ਵੀਜਾ

ਨਕੋਦਰ, 12 ਮਾਰਚ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਜੋ ਨੂਰਮਹਿਲ ਰੋਡ, ਸਾਹਮਣੇ ਯੂਨੀਅਨ ਬੈਂਕ, ਬ੍ਰਾਈਟਵੇਅ ਟਾਵਰ ਚ ਸਥਿਤ ਹੈ। ਇਸ ਅਕੈਡਮੀ ਦਾ ਹਰ ਇਕ ਵਿਦਿਆਰਥੀ ਆਈਲੈਟਸ ਚੋਂ ਵੱਧੀਆਂ ਬੈਂਡ ਹਾਸਲ ਕਰ ਰਿਹਾ ਹੈ ਅਤੇ ਅਕੈਡਮੀ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਵੀ ਭੇਜਿਆ ਜਾ ਰਿਹਾ ਹੈ, ਅਕੈਡਮੀ ਦੇ ਡਾਇਰੈਕਟਰ ਰਾਹੁਲ ਕੁਮਾਰ ਨੇ ਦੱਸਿਆ ਕਿ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ 20 ਦਿਨਾਂ ਚ ਕੈਨੇਡਾ ਦਾ ਸਟੱਡੀ ਵੀਜਾ

ਨਕੋਦਰ , 12 ਮਾਰਚ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ ਵੀਜਾ ਵੀ ਲਗਵਾ ਕੇ ਦਿੱਤਾ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ , 12 ਮਾਰਚ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ ਵੀਜਾ ਵੀ ਲਗਵਾ ਕੇ ਦਿੱਤਾ […]

ਲੋਕ ਪ੍ਰਾਪਰਟੀ ਟੈਕਸ 31 ਤੋਂ ਪਹਿਲ ਜਮ੍ਹਾ ਕਰਵਾਉਣ – ਬਿ੍ਰਜ ਮੋਹਨ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਸ਼ਾਹਕੋਟ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਬਿ੍ਰਜ ਮੋਹਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਲੋਕਾਂ ਨੇ ਆਪਣੀ ਰਿਹਾਇਸ਼/ਵਪਾਰਕ ਪ੍ਰਾਪਰਟੀ ਦਾ ਟੈਕਸ ਮੌਜੂਦਾ ਸਾਲ 2023-24 ਜਾਂ ਉਸ ਤੋਂ ਪਹਿਲਾਂ ਦਾ ਜਮ੍ਹਾ ਨਹੀਂ ਕਰਵਾਇਆ, ਉਹ ਆਪਣਾ ਪ੍ਰਾਪਟੀ ਟੈਕਸ 31 ਮਾਰਚ ਤੋਂ ਪਹਿਲਾਂ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣਾ ਟੈਕਸ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਚ ਔਰਤਾਂ ਨੂੰ ਧੂੰਏ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਨਕੋਦਰ ਲਾਗੇ ਪੈਂਦੇ ਪਿੰਦ ਸ਼ੰਕਰ ਚ ਔਰਤਾਂ ਨੂੰ ਦਿੱਤੇ ਗਏ ਗੈਸ ਸਿਲੰਡਰ ਅਤੇ ਚੁਲ੍ਹੇ

ਨਕੋਦਰ,12 ਮਾਰਚ (ਏ.ਐਲ.ਬਿਉਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਚ ਔਰਤਾਂ ਨੂੰ ਧੂੰਏ ਤੋਂ ਮੁਕਤ ਕਰਨ ਲਈ ਘਰ ਘਰ ਤੱਕ ਗੈਸ ਸਿਲੰਡਰ ਅਤੇ ਚੁਲ੍ਹੇ ਪਹੁੰਚਾ ਰਹੇ ਹਨ ਅਤੇ ਹਰ ਇਕ ਔਰਤ ਨੂੰ ਗੈਸ ਸਿਲੰਡਰ ਅਤੇ ਚੂਲ੍ਹਾ ਮਿਲ ਸਕੇ, ਇਸ ਲਈ ਪ੍ਰਧਾਨ ਮੰਤਰੀ ਉਜਵਲ ਯੋਜਨਾ ਚਲਾਈ ਗਈ ਹੈ। ਮੁਨੀਸ਼ ਧੀਰ ਪ੍ਰਧਾਨ ਬੀਜੇਪੀ ਜਿਲਾ ਜਲੰਧਰ ਦਿਹਾਤੀ […]

ਮਹਾਂ ਸ਼ਿਵਰਾਤਰੀ ਉਤਸਵ ਕਮੇਟੀ (ਰਜਿ.) ਨਕੋਦਰ ਵੱਲੋਂ ਸ੍ਰੀ ਰਾਮ ਨੌਮੀ ਦੇ ਸੰਬੰਧ ਚ 17 ਅਪ੍ਰੈਲ ਨੂੰ ਕੱਢੀ ਜਾ ਰਹੀ ਵਿਸ਼ਾਲ ਸੋਭਾ ਯਾਤਰਾ

ਨਕੋਦਰ 12 ਮਾਰਚ (ਸੁਮਿਤ ਢੀਂਗਰਾ, ਨਿਰਮਲ ਬਿੱਟੂ) ਮਹਾਂ ਸ਼ਿਵਰਾਤਰੀ ਉਤਸਵ ਕਮੇਟੀ (ਰਜਿ.) ਨਕੋਦਰ ਦੇ ਪ੍ਰਧਾਨ ਨਰੇਸ਼ ਖਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਭੂ ਸ੍ਰੀ ਰਾਮ ਜੀ ਦੇ ਆਸ਼ੀਰਵਾਦ ਅਤੇ ਸ੍ਰੀ ਸ੍ਰੀ 108 ਮਹੰਤ ਸ੍ਰੀ ਗੋਬਿੰਦ ਦਾਸ ਮਹਾਰਾਜ ਜੀ ਦੀ ਪ੍ਰੇਰਣਾ ਸਦਕਾ ਅਤੇ ਯੋਗ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਰਾਮ […]