2 ਦੁਕਾਨਾਂ ਦੇ ਜਿੰਦਰੇ ਤੋੜਕੇ ਨਕਦੀ ਅਤੇ ਲੱਖਾਂ ਰੁਪਏ ਦਾ ਸਮਾਨ ਚੋਰੀ
ਭਵਾਨੀਗੜ੍ਹ (ਵਿਜੈ ਗਰਗ) ਸਥਾਨਕ ਨਵੇਂ ਬੱਸ ਅੱਡੇ ਦੇ ਬਿਲਕੁਲ ਸਾਹਮਣੇ ਸਥਿਤ ਦੋ ਦੁਕਾਨਾਂ ਵਿਚੋਂ ਚੋਰਾਂ ਨੇ 16 ਹਜਾਰ ਰੁਪੈ ਦੇ ਕਰੀਬ ਦੀ ਨਗਦੀ ਤੇ ਲੱਖ ਰੁਪੈ ਤੋਂ ਉਪਰ ਦਾ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਬੈਟਰੀ ਹਾਊਸ ਦੇ ਮਾਲਕ ਦਵਿੰਦਰ ਮੋਦਗਿਲ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ […]