ਸ਼ਾਹਕੋਟ ਪੁਲਿਸ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਕਰਕੇ ਲੁੱਟਾਂ-ਖੋਹਾਂ ਤੇ ਨਸ਼ਿਆਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਮੈਂਬਰ ਜ਼ਖਮੀ
ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ਼ਾਹਕੋਟ ਵਿਖੇ ਪੁਲਿਸ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਕਰਕੇ ਲੁੱਟਾਂ-ਖੋਹਾਂ ਤੇ ਨਸ਼ਿਆਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਇੱਕ ਮੈਂਬਰ ਜ਼ਖਮੀ ਹੋ ਗਿਆ। ਪੁਲਿਸ ਨੇ 2 ਮੈਂਬਰ ਨੂੰ ਮੁਕਾਬਲੇ ਦੌਰਾਨ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਖ਼ਾਸ ਮੁਖਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਕੁੱਝ ਵਿਅਕਤੀ ਸ਼ਾਹਕੋਟ ਇਲਾਕੇ ’ਚ ਲੁੱਟਾਂ-ਖੋਹਾਂ […]