ਆਸਰਾ ਕਾਲਜ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ
ਭਵਾਨੀਗੜ੍ਹ,6 ਮਾਰਚ (ਵਿਜੈ ਗਰਗ) ਆਸਰਾ ਕਾਲਜ ਜੋ ਕਿ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਡਾ. ਨੀਰਜ ਗੋਇਲ, ਪ੍ਰਿੰਸੀਪਲ, ਮੋਦੀ ਕਾਲਜ ਪਟਿਆਲਾ ਮੁੱਖ ਮਹਿਮਾਨ ਵਜੋਂ ਪਹੁੰਚੇ।ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾ […]