September 29, 2025

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ 10 ਦਿਨਾਂ ਚ ਕੈਨੇਡਾ ਦਾ ਵਿਜੀਟਰ ਵੀਜਾ

ਨਕੋਦਰ, 5 ਮਾਰਚ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ ਵੀਜੇ, ਵੀਜਿਟਰ ਵੀਜੇ ਵੀ ਲਗਵਾ ਕੇ […]

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਹੋਈ ਮਹੀਨਾਵਾਰ ਮੀਟਿੰਗ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ.ਗੁਰਜੀਤ ਸਿੰਘ ਬਰ੍ਹੇ ਦੀ ਪ੍ਰਧਾਨਗੀ ਹੇਠ ਮਾਤਾ ਕਲਰਾਂ ਵਾਲੀ ਮੰਦਰ ਵਿਖੇ ਹੋਈ।ਵੱਡੀ ਗਿਣਤੀ ਵਿੱਚ ਡਾਕਟਰ ਸਾਥੀਆਂ ਨੇ ਮੀਟਿੰਗ ਵਿੱਚ ਹਾਜਰੀ ਲਗਵਾਈ।ਦਿੱਲੀ ਕਿਸਾਨੀ ਅੰਦੋਲਨ ਦੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਦੋ ਮਿੰਟ ਦਾ ਮੌਨ ਵਰਤ ਰੱਖ ਕੇ ਸਾਥੀਆਂ ਵੱਲੋਂ ਸ਼ਰਧਾਂਜਲੀ ਦਿੱਤੀ ਗਈ।ਸਟੇਜ […]

ਭਾਜਪਾ ਨੂੰ ਹਰਾਉਣ ਲਈ ਕਾਂਗਰਸ ਸੰਜੀਦਾ ਹੋਵੇ – ਅਰਸ਼ੀ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਦੇਸ਼ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਾਹ -ਬਰਬਾਦ ਕਰਨ ਵਾਲੀ ਤੇ ਸੰਵਧਾਨਿਕ ਕਦਰਾਂ- ਕੀਮਤਾਂ ਨੂੰ ਕੁਚਲਣ ਫਿਰਕੂ ਫਾਸ਼ੀਵਾਦੀ ਭਾਜਪਾ ਨੂੰ ਹਰਾਉਣਾ ਸਮੇਂ ਦੀ ਮੁੱਖ ਲੋੜ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ.ਪੀ.ਆਈ ਦੇ ਕੌਮੀ ਕੌਂਸਲ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਬੁਢਲਾਡਾ ਪਾਰਟੀ ਦਫ਼ਤਰ ਵਿਖੇ ਵਰਕਰਾਂ ਦੀ ਭਰਵੀਂ ਮੀਟਿੰਗ […]

ਸਰਕਾਰੀ ਕਾਲਜ ਬੂਟਾ ਮੰਡੀ, ਜਲੰਧਰ ਦਾ ਸਲਾਨਾ ਖੇਡ ਮੇਲਾ ਸ਼ਾਨਦਾਰ ਢੰਗ ਨਾਲ ਨੇਪਰੇ ਚੜ੍ਹਿਆ

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ, ਬੂਟਾ ਮੰਡੀ, ਜਲੰਧਰ ਵੱਲੋਂ ਤੀਜਾ ਸਲਾਨਾ ਖੇਡ ਸਮਾਗਮ ਕਰਵਾਇਆ ਗਿਆ। ਖੇਡ ਸਮਾਗਮ ਦਾ ਆਰੰਭ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕਰਨ ਅਤੇ ਪ੍ਰਿੰਸੀਪਲ ਡਾ: ਚੰਦਰ ਕਾਂਤਾ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਇਆ। ਸਮਾਗਮ ਵਿੱਚ ਸਾਬਕਾ ਪ੍ਰਿੰਸੀਪਲ ਜਤਿੰਦਰ ਕੌਰ ਧੀਰ ਮੁੱਖ ਮਹਿਮਾਨ ਵਜੋਂ ਅਤੇ ਸਾਬਕਾ ਪ੍ਰਿੰਸੀਪਲ ਸਰਬਜੀਤ ਸਿੰਘ ਧੀਰ […]

ਕਾਂਵੜ ਸੰਘ ਭਵਾਨੀਗੜ੍ਹ ਵੱਲੋਂ ਡਾਕ ਕਾਂਵੜ ਰਵਾਨਾ

ਭਵਾਨੀਗੜ੍ਹ (ਵਿਜੈ ਗਰਗ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਿਵ ਕਾਵੜ ਸੰਘ ਭਵਾਨੀਗੜ੍ਹ ਵੱਲੋਂ ਡਾਕ ਕਾਂਵੜ ਭਵਾਨੀਗੜ੍ਹ ਤੋਂ ਹਰਿਦੁਆਰ ਲੈਣ ਲਈ ਰਵਾਨਾ ਹੋਏ। ਇਸ ਮੌਕੇ ਪ੍ਰਧਾਨ ਸਤਪਾਲ ਗਰਗ ਨੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ਼ਿਵ ਭੋਲੇ ਦੀ ਕਿਰਪਾ ਨਾਲ ਜਿੱਥੇ ਭਵਾਨੀਗੜ੍ਹ ਤੋਂ ਸ਼ਿਵ ਭਗਤ ਕਾਂਵੜ ਲੈ ਕੇ ਆਉਂਦੇ ਹਨ ਉੱਥੇ […]

ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਬਣੇ ਕੁਲਵਿੰਦਰ ਸਿੰਘ ਮਾਂਝਾ

ਭਵਾਨੀਗੜ੍ਹ (ਵਿਜੈ ਗਰਗ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ (ਸੰਗਰੂਰ) ਬਲਾਕ ਭਵਾਨੀਗੜ੍ਹ ਦੀ ਚੋਣ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਸ਼ਮੀਰ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਅਜੈਬ ਸਿੰਘ ਸੰਘਰੇੜੀ, ਯੂਥ ਪ੍ਰਧਾਨ ਜਗਦੇਵ ਸਿੰਘ ਘਰਾਚੋਂ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ 31 ਮੈਂਬਰ ਕਮੇਟੀ ਦੀ ਚੋਣ ਕੀਤੀ ਗਈ। ਚੁਣੀ ਗਈ ਕਮੇਟੀ ਵਿਚ ਬਲਾਕ ਪ੍ਰਧਾਨ ਕੁਲਵਿੰਦਰ ਮਾਂਝਾ, ਖਜਾਨਚੀ ਤੇਜਵਿੰਦਰ ਸਿੰਘ ਬਾਸੀਅਰਖ, […]

ਸੁਖਵਿੰਦਰ ਸਿੰਘ ਧਾਲੀਵਾਲ ਨੂੰ ਐੱਸ.ਸੀ ਵਿਭਾਗ ਕਾਂਗਰਸ ਦਾ ਸੂਬਾ ਕੋਆਰਡੀਨੇਟਰ ਨਿਯੁਕਤ ਕੀਤਾ

ਬਰਨਾਲਾ ਵਿਧਾਨ ਸਭਾ ਹਲਕਾ ਭਦੌੜ ਦੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੂੰ ਐੱਸ. ਸੀ . ਵਿਭਾਗ ਦਾ ਸੂਬਾ ਕੋਆਰਡੀਨੇਟਰ ਨਿਯੁਕਤ ਕਰਨ ਤੇ ਮੱਖਣ ਸਿੰਘ ਨੈਣੇਵਾਲੀਆ, ਗੁਰਤੇਜ ਸਿੰਘ ਸੰਧੂ ਨੈਣੇਵਾਲੀਆ ਬਲਾਕ ਪ੍ਰਧਾਨ, ਗਿਆਨ ਚੰਦ ਸ਼ਰਮਾ ਮੈਂਬਰ ਬਲਾਕ ਸੰਮਤੀ,ਐਡਵੋਕੇਟ ਇਕਬਾਲ ਸਿੰਘ ਜੰਗੀਆਣਾ,ਰਛਪਿੰਦਰ ਸ਼ਰਮਾ ਸਾਬਕਾ ਚੇਅਰਮੈਨ, ਪ੍ਰਗਟ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਕੁਮਾਰ ਸੰਧੂ ਕਲਾਂ, ਹਰਜੀਤ […]

ਥਾਣਾ ਮੇਹਟੀਆਣਾ ਪੁਲਿਸ ਵੱਲੋਂ ਅਦਾਲਤੀ ਭਗੌੜਾ ਕੀਤਾ ਕਾਬੂ

ਹੁਸ਼ਿਆਰਪੁਰ, ਸੁਰਿੰਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਸਰਬਜੀਤ ਸਿੰਘ ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਭਗੋੜੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਖਾਸ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਸਬੰਧੀ ਊਸ਼ਾ ਰਾਣੀ ਥਾਣਾ ਮੁੱਖੀ ਮੇਹਟੀਆਣਾ ਵੱਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਏ.ਐਸ.ਅਈ ਉਕਾਰ ਸਿੰਘ […]

ਪਿੰਡ ਅਜਨੋਹਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ

ਹੁਸ਼ਿਆਰਪੁਰ ਪਿੰਡ ਅਜਨੋਹਾ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ । ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਡਾਕਟਰ ਰਣਜੀਤ ਸਿੰਘ ਅਜਨੋਹਾ […]

ਸ਼ਾਹਕੋਟ ਦੇ ਪਿੰਡ ਸਾਦਿਕਪੁਰ ਵਿੱਚ ਸਰਕਾਰੀ ਕੰਮ ਕਰਵਾਉਣ ਵਾਲਿਆਂ ਦਾ ਲੱਗਾ ਤਾਂਤਾ

ਸ਼ਾਹਕੋਟ (ਰਣਜੀਤ ਬਹਾਦੁਰ) ਸਾਦਿਕ ਪੁਰ ਵਿਖੇ ਲੱਗੇ ਸਰਕਾਰ ਆਪ ਦੁਆਰ ਕੈਪ ਦੇ ਤਹਿਤ ਲੋਕਾਂ ਦੀਆਂ ਮੁਸਕਲਾਂ ਸੁਣੀਆਂ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਲਵਿੰਦਰ ਸਿੰਘ ਪੰਡੋਰੀ ਦੀ ਦੇਖਰੇਖ ਪਿੰਡ ਸਾਦਿਕ ਵਿਖੇ ਸਰਕਾਰ ਆਪਕੇ ਦੁਆਰ ਕੈਪ ਦੇ ਤਹਿਤ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੌਕੇ ਤੇ ਹੱਲ ਕੀਤੀਆਂ ਗਈਆਂ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਲਵਿੰਦਰ […]