ਗੁਰੂ ਨਾਨਕ ਸੇਵਾ ਸੁਸਾਇਟੀ ਵੱਲੋਂ ਵਿਦਿਆਰਥਣ ਆਰਜ਼ੂ ਅਤੇ ਹਾਈ ਸਕੂਲ ਦੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ
ਹੁਸ਼ਿਆਰਪੁਰ (ਨਟਵਰ) ਰਾਜ ਵਿੱਦਿਅਕ ਖੋਜ਼ ਤੇਂ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਰਾਸ਼ਟਰੀ ਅਭਿਆਨ ਤਹਿਤ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਲਗਾਈ ਸੂਬਾ ਪੱਧਰੀ ਗਣਿਤ ਪ੍ਰਦਰਸ਼ਨੀ 2023-24 ਚ ਸਰਕਾਰੀ ਹਾਈ ਸਕੂਲ ਬਸੀ ਗੂਲਾਮ ਹੂਸੈਨ ਦੀ ਵਿਦਿਆਰਥਣ ਆਰਜ਼ੂ ਨੇਂ ਪਹਿਲਾਂ ਸਥਾਨ ਪ੍ਰਾਪਤ ਕਰਨ ਉਪਰੰਤ ਗੁਰੂ ਨਾਨਕ ਸੇਵਾ ਸੁਸਾਇਟੀ ਵੱਲੋਂ ਵਿਦਿਆਰਥਣ ਆਰਜ਼ੂ ਅਤੇ ਹਾਈ ਸਕੂਲ ਦੇ ਅਧਿਆਪਕਾਂ ਦਾ […]