September 29, 2025

ਪਿੰਡ ਖਡਿਆਲਾ ਸੈਣੀਆਂ ਤੋਂ ਜੈਕਾਰਿਆਂ ਦੀ ਗੂੰਜ ਚ, ਚਾਰ ਰੋਜ਼ਾ ਪੈਦਲ ਸੰਗ ਹੋਵੇਗਾ ਰਵਾਨਾ

ਹੁਸ਼ਿਆਰਪੁਰ/(ਭੁਪਿੰਦਰ ਸਿੰਘ) ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਖਡਿਆਲਾ ਸੈਣੀਆਂ ਤੋਂ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਵੱਖ ਵੱਖ ਪਿੰਡਾਂ ਦੀਆਂ ਸਮੂਹ ਸੰਗਤਾਂ ਪੈਦਲ ਯਾਤਰਾ ਕਰਦੀਆਂ 4 ਮਾਰਚ 2024 ਨੂੰ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਵਿਖੇ ਪਹੁੰਚਣਗੀਆਂ। ਇਸ ਮੌਕੇ ਪਿੰਡ ਭੱਠੇ ਦਰਬਾਰ ਬਾਬਾ ਸ਼੍ਰੀ ਚੰਦ ਮਹਾਰਾਜ ਜੀ ਦੇ ਮੁੱਖ […]

ਸੱਤਿਅਮ ਗਰੁੱਪ ਦੇ ਚੇਅਰਮੈਨ ਵਿਪਨ ਸ਼ਰਮਾ ਨੂੰ ਸ਼੍ਰੋਮਣੀ ਅਵਾਰਡ ਨਾਲ ਪੰਜਾਬ ਯੂਨੀਵਰਸਿਟੀ ’ਚ ਕੀਤਾ ਗਿਆ ਸਨਮਾਨਿਤ

ਨਕੋਦਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਗੋਲਡਨ ਜੁਬਲ ’ਚ 28 ਅਤੇ 29 ਫਰਵਰੀ ਨੂੰ ਹੋਏ ਸਪਤ ਸਿੰਧੂ ਸਾਹਿਤ ਮੇਲਾ 24 ’ਚ ਸੱਤਿਅਮ ਗਰੁੱਪ ਦੇ ਚੇਅਰਮੈਨ ਵਿਪਨ ਸ਼ਰਮਾ ਨੂੰ ਸਿੱਖਿਆ ਦੇ ਖੇਤਰ ’ਚ ਦਿੱਤੇ ਵਡਮੁੱਲੇ ਯੋਗਦਾਨ ਲਈ ਸ਼੍ਰੋਮਣੀ ਅਵਾਰਡ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ:ਕੁਲਤਾਰ ਸਿੰਘ ਸੰਧਵਾਂ, ਸਾਬਕਾ ਮੰਤਰੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ […]

ਸਾਂਝ ਕੇਂਦਰ ਨੂਰਮਹਿਲ ਵਿਚ ਚੈਰਿਟੀ ਸੈਮੀਨਾਰ ਕੀਤਾ ਗਿਆ

ਨੂਰਮਹਿਲ, 1 ਮਾਰਚ (ਜਸਵਿੰਦਰ ਸਿੰਘ ਲਾਂਬਾ) ਸਾਂਝ ਕੇਂਦਰ ਨੂਰਮਹਿਲ ਵਿਖੇ ਚੈਰਿਟੀ ਸੈਮੀਨਾਰ ਕੀਤਾ ਗਿਆ । ਸੈਮੀਨਾਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਘਰ ਦੀ ਜ਼ਰੂਰਤ ਸਬੰਧੀ ਸੁੱਕਾ ਰਾਸ਼ਨ ਤਕਸੀਮ ਕੀਤਾ ਗਿਆ। ਇਸ ਮੌਕੇ ਸਾਂਝ ਕੇਦਰ ਵੱਲੋਂ ਦਿੱਤੀ ਜਾਣ ਵਾਲੀਆ ਸੇਵਾਵਾਂ ,ਔਰਤਾਂ, ਬੱਚਿਆ ਅਤੇ ਬਜ਼ੁਰਗਾਂ ਦੀ ਸਹਾਇਤਾ ਲਈ ਪੁਲਿਸ ਹੈਲਪ ਲਾਈਨ ਨੰਬਰ 181, 112 ਅਤੇ 1091 ਦੀ ਵਰਤੋਂ […]

ਨਗਰ ਪੰਚਾਇਤ ਸ਼ਾਹਕੋਟ ਵੱਲੋਂ ਜੈਵਿਕ ਖਾਦ ਬਾਰੇ ਜਾਗਰੂਕ ਕੀਤਾ ਗਿਆ

ਨਗਰ ਪੰਚਾਇਤ ਸ਼ਾਹਕੋਟ ਵੱਲੋਂ ਕਾਰਜ ਸਾਧਕ ਅਫਸਰ ਬਹਿਜ ਮੋਹਨ ਜੀ ਅਤੇ ਸੈਨੀਟੇਸ਼ਨ ਬਰਾਂਚ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਤਹਿਤ ਜੈਵਿਕ ਖਾਦ ਦੀ ਸਟਾਲ ਦੇ ਸਥਾਨਾਂ ਨਗਰ ਪੰਚਾਇਤ ਸ਼ਾਹਕੋਟ ਅਤੇ ਵਾਰਡ ਨੰਬਰ 10 ਵਿੱਚ ਲਗਾਇਆ ਗਿਆ । ਨਗਰ ਪੰਚਾਇਤ ਸ਼ਾਹਕੋਟ ਦੇ ਕਰਮਚਾਰੀਆਂ ਅਨੁਸਾਰ ਇਹ ਜੈਵਿਕ ਖਾਦ ਘਰਾਂ ਵਿੱਚੋਂ ਇਕੱਠੇ ਕੀਤੇ ਗਿੱਲੇ ਗਲਣਯੋਗ ਕੂੜੇ ਤੋਂ ਪਿੱਟ […]

ਮਲਸੀਆਂ ‘ਚ ਚੋਰਾਂ ਨੇ ਮੁਨਿਆਰੀ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਮਲਸੀਆ/ਮਲਸੀਆਂ (ਬਿੰਦਰ ਕੁਮਾਰ) ਮਲਸੀਆਂ ਕਸਬੇ ‘ਚ ਚੋਰੀਆਂ ਹੋਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਹਿਲਾਂ ਹੋਈਆਂ ਚੋਰੀਆਂ ‘ਚੋਂ ਇਕ ਵੀ ਚੋਰੀ ਮਲਸੀਆਂ ਚੌਕੀ ਦੀ ਪੁਲਿਸ ਵਲੋਂ ਟਰੇਸ ਨਹੀਂ ਕੀਤੀ ਗਈ। ਚੋਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ।ਬੀਤੀ ਰਾਤ ਚੋਰਾਂ ਨੇ ਇਕ ਮਨਿਆਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਨਕਦੀ ਚੋਰੀ […]

ਬਿੱਲੀ ਚੁਹਾਰਮੀ ਵਿਖੇ ਲੜਕੀ ਨੇ ਫਾਹਾ ਲਗਾਕੇ ਜੀਵਨ ਲੀਲਾ ਕੀਤੀ ਸਮਾਪਤ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਿੱਲੀ ਚੁਹਾਰਮੀ ਵਿਖੇ ਵੀਰਵਾਰ ਸਵੇਰੇ ਇੱਕ 15 ਸਾਲਾਂ ਲੜਕੀ ਨੇ ਭੇਦ ਭਰੇ ਹਾਲਾਤਾਂ ਵਿੱਚ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਮਾਨਸੀ ਪੁੱਤਰੀ ਅਮਰਜੀਤ ਸਿੰਘ ਵਾਸੀ ਪਿੰਡ ਬਿੱਲੀ ਚੁਹਾਰਮੀ ਅੱਜ ਸਵੇਰੇ ਘਰ ਵਿੱਚ ਇਕੱਲੀ ਸੀ ਅਤੇ ਉਸਦਾ ਪਿਤਾ, ਮਾਤਾ ਕਿਸੇ ਕੰਮ ਲਈ […]

ਗ੍ਰਾਮ ਪੰਚਾਇਤੀ ਪੰਪ ਓਪਰੇਟਰ ਐਸੋਸੀਏਸ਼ਨ ਵਲੋਂ ਅੱਜ ਤੋਂ ਭੁੱਖ ਹੜਤਾਲ ਅਤੇ ਧਰਨੇ ਸ਼ੁਰੂ

ਭਵਾਨੀਗੜ੍ਹ (ਵਿਜੈ ਗਰਗ) ਸੂਬਾ ਪ੍ਰਧਾਨ ਸੁਖਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਸਾਡੀ ਜਥੇਬੰਦੀ ਗ੍ਰਾਮ ਪੰਚਇਤੀ ਪੰਪ ਉਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਪਿੰਡ ਘਰਾਚੋਂ ਦੀ ਟੈਂਕੀ ਤੇ ਲਗਭਗ ਪੰਜ ਮਹੀਨੇ ਦਾ ਸਮਾਂ ਹੋ ਗਿਆ ਧਰਨਾ ਲਗਾਇਆ ਨੂੰ ਪਰੰਤੂ ਪੰਜਾਬ ਸਰਕਾਰ ਦਾ ਕੋਈ ਵੀ ਆਗੂ ਅੱਜ ਤੱਕ ਸਾਡੇ ਧਰਨੇ ਦੀ ਸਾਰ ਲੈਣ ਨਹੀਂ ਆਇਆ।ਪੰਜਾਬ ਸਰਕਾਰ ਵਲੋਂ ਸਾਡੀ ਜਥੇਬੰਦੀ […]

ਇਸ ਵਾਰ 70 ਪਾਰ” ਦੇ ਨਾਅਰੇ ਨੂੰ ਹਕੀਕੀ ਰੂਪ ਦੇਣ ਲਈ ਸਵੀਪ ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਵੱਲੋਂ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ “ਇਸ ਵਾਰ 70 ਪਾਰ” ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਨ੍ਹਾਂ ਯਤਨਾਂ ਤਹਿਤ ਜ਼ਿਲ੍ਹੇ ਦੇ ਹਰ ਵਿਧਾਨ […]

ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ ਗੁਰਦਾਸਪੁਰ ਪੁਲਿਸ ਨੂੰ 14 ਹਾਈ-ਟੈੱਕ ਵਾਹਨ ਦਿੱਤੇ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ 410 ਨਵੇਂ ਹਾਈ-ਟੈੱਕ ਵਾਹਨਾਂ ਦਿੱਤੇ ਗਏ ਹਨ ਜਿਨ੍ਹਾਂ ਵਿੱਚੋਂ 14 ਹਾਈ-ਟੈੱਕ ਵਾਹਨ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੂੰ ਮਿਲੇ ਹਨ।ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਸਥਾਨਕ ਪੁਲਿਸ ਲਾਈਨ ਤੋਂ […]

2 ਮਾਰਚ ਨੂੰ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਮੁਲਤਵੀ ਕੀਤਾ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ 2 ਮਾਰਚ ਸ਼ਾਮ ਨੂੰ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕੀਤੀ […]