September 29, 2025

ਸਿਵਲ ਹਸਪਤਾਲ ਵਿਖੇ ਦਿਵਿਆਂਗ ਲੋਕਾਂ ਨੂੰ ਸਹੂਲਤ ਦੇਣ ਲਈ ਕੈਂਪ ਲੱਗਾ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀ ਪੁਰ) ਸਿਵਲ ਹਸਪਤਾਲ ਬਟਾਲਾ ਵਿਖੇ ਐਸ ਐਮ ੳ ਸਿਵਲ ਹਸਪਤਾਲ ਬਟਾਲਾ ਡਾ: ਰਵਿੰਦਰ ਸਿੰਘ ਦੀ ਅਗਵਾਈ ਹੇਠ ਦਿਵਿਆਂਗ ਲੋਕਾਂ ਦੇ ਅੰਗਹੀਣ ਸਰਟੀਫਿਕੇਟ ਅਤੇ ਯੂਡੀਆਈਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ । ਜਿਸ ਵਿੱਚ 25 ਦੇ ਕਰੀਬ ਦਿਵਿਆਂਗਾਂ ਦਾ ਮੁਆਇਨਾ ਕੀਤਾ ਗਿਆ।2 ਯੂ ਡੀ ਆਈ ਕਾਰਡ ਬਣਾਏ ਗਏ ,ਆਰਥੋ ਦੇ 15, […]

ਸੋਸ਼ਲ ਸਰਵਿਸਿਜਿ ਐਂਡ ਵੈਲਫੇਅਰ ਕਲੱਬ ਨੇ ਮੰਦਿਰ ਸ਼੍ਰੀ ਲਕਸ਼ਮੀ ਨਾਰਾਇਣ ਸ਼ਾਹਕੋਟ ਵਿਖੇ ਲਗਾਇਆ “ ਵੋਟਰ ਅਵੇਅਰਨੈਸ “ ਕੈਂਪ

ਸ਼ਾਹਕੋਟ (ਰਣਜੀਤ ਬਹਾਦੁਰ) ਨਹਿਰੂ ਯੁਵਾ ਕੇਂਦਰ ਜਲੰਧਰ ਦੇ ਜ਼ਿਲ੍ਹਾ ਯੂਥ ਅਫਸਰ ਸ਼੍ਰੀ ਮਤੀ ਨੇਹਾ ਦੀ ਅਗਵਾਈ ਹੇਠ ਪਿੰਡ ਭੋਇ ਪੁਰ ਦੀ ਸੋਸ਼ਲ ਸਰਵਿਸਿਜਿ ਐਂਡ ਵੈਲਫੇਅਰ ਕਲੱਬ ਵੱਲੋਂ ਮੰਦਿਰ ਸ਼੍ਰੀ ਲਕਸ਼ਮੀ ਨਰਾਇਣ ਸ਼ਾਹਕੋਟ (ਜਲੰਧਰ) ਵਿਖੇ “ ਵੋਟਰ ਅਵੇਅਰਨੈਸ “ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਉੱਘੇ ਸਮਾਜ ਸੇਵਕ ਡਾਃ ਰਮੇਸ਼ ਹੰਸ ਜੀ ਵਿਸ਼ੇਸ਼ ਤੌਰ ਤੇ […]

ਈ.ਵੀ.ਐਮ. ਦੀ ਵਰਤੋਂ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 01 ਮਾਰਚ ਤੋਂ ਚਲਾਈ ਜਾਵੇਗੀ ਮੋਬਾਇਲ ਵੈਨ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿਖੇ ਆਮ ਲੋਕਾਂ ਨੂੰ ਈ.ਵੀ.ਐਮ. ਮਸ਼ੀਨ ਦੀ ਵਰਤੋਂ ਜ਼ਰੀਏ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ […]

ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ

ਸ਼ਾਹਕੋਟ / ਮਲਸੀਆਂ, 29 ਫਰਵਰੀ (ਰਣਜੀਤ ਬਹਾਦੁਰ) ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਵੱਲੋਂ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਵੱਡਾ ਸੰਘਰਸ਼ ਕੀਤਾ ਗਿਆ ਸੀ,ਜਿਸ ਉਪਰੰਤ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਠੇਕਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਡੀ ਸ਼ਮੂਲੀਅਤ ਕੀਤੀ ਗਈ ਸੀ। “ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ” […]

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਕੋਟ ਤੋ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਮਾਤਾ ਨੈਣਾਂ ਦੇਵੀ ਅਤੇ ਆਨੰਦਪੁਰ ਸਾਹਿਬ ਲਈ ਹੋਈ ਰਵਾਨਾਂ

ਸ਼ਾਹਕੋਟ, 29 ਫਰਵਰੀ (ਰਣਜੀਤ ਬਹਾਦੁਰ) ਪੰਜਾਬ ਸਰਕਾਰ ਵੱਲੋ ਆਮ ਲੋਕਾਂ ਦੀ ਸਹੂਲਤ ਲਈ ਆਰੰਭ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਹਲਕਾ ਸ਼ਾਹਕੋਟ ਤੋ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਐਸ ਡੀ ਐਮ ਸ਼ਾਹਕੋਟ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰਮਿੰਦਰ ਸਿੰਘ ਉਰਫ ਪਿੰਦਰ ਪੰਡੋਰੀ ਦੀ ਅਗਵਾਈ ਹੇਠ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਮਾਤਾ […]

ਸਕੂਲ ਦੇ ਵਿਕਾਸ ਲਈ ਇਕ ਲੱਖ ਰੁਪਏ ਦਿੱਤੇ

ਨੂਰਮਹਿਲ (ਤੀਰਥ ਚੀਮਾ) ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਕਲਾਂ ਚੀਮਾ ਖੁਰਦ ਵਿਖ਼ੇ ਐੱਨ ਆਰ ਆਈ ਸੁਖਪਾਲ ਸਿੰਘ ਚੀਮਾ ਸਪੁੱਤਰ ਸਵਰਗੀ ਮਲਕੀਤ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਨੇ ਬੱਚਿਆਂ ਨਾਲ ਵਿਦਿਆ ਨਾਲ ਸੰਬੰਧਤ ਗੱਲਾਂ ਬਾਤਾਂ ਕੀਤੀਆਂ ਅਤੇ ਉਹਨਾਂ ਨੇ ਬੱਚਿਆਂ ਨੂੰ ਉੱਚ ਵਿਦਿਆ ਪ੍ਰਾਪਤ ਕਰਕੇ ਉੱਚੇ ਅਹੁਦੇ ਪ੍ਰਾਪਤ ਕਰ ਕੇ ਆਪਣੇ ਸਕੂਲ, […]

ਸਕੂਲ ਆਫ਼ ਐਮੀਨੈਂਸ ਬੋਹਾ ਸਾਇੰਸ ਦਿਵਸ ਮਨਾਇਆ ਗਿਆ

ਬੁਢਲਾਡਾ (ਅਮਿਤ ਜਿੰਦਲ)ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ, ਬੋਹਾ ਵਿਖੇ ਏ.ਆਈ.ਐੱਫ਼. ਦੇ ਸਹਿਯੋਗ ਨਾਲ ਉੱਘੇ ਸਾਇੰਸ ਦਾਨ ਸੀ. ਵੀ. ਰਮਨ ਦੀ ਯਾਦ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਸੰਸਥਾ ਮੁਖੀ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਪੀ.ਈ.ਐੱਸ.1 ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ ਬਣੇ ਹਾਊਸ ਵਿਚਕਾਰ ਕੁਇਜ਼ ਅਤੇ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਸਕੂਲ ਨੋਡਲ […]

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ ਨਕੋਦਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ ਨਕੋਦਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਆਈ.ਕਿਉ.ਏ.ਸੀ.ਵੱਲੋਂ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਸੈਮੀਨਾਰ “ਗੁਰਮਤਿ ਦੀ ਰੌਸ਼ਨੀ ਵਿੱਚ ਪਰਸਨੈਲਿਟੀ ਡਿਵੈਲਪਮੈਂਟ” ਕਰਵਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗੀਰ ਸਿੰਘ ਸੋਹੀ ਜੀ, ਕਮੇਟੀ ਮੈਂਬਰ ਸਰਦਾਰ ਸੁਖਦੀਪ ਸਿੰਘ ਸੋਹੀ ਜੀ, ਕਾਲਜ ਦੇ […]

ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਕੱਢਿਆ ‘‘ਕਿਸਾਨ ਬਚਾਉ ਮਾਰਚ’’

ਭਵਾਨੀਗੜ੍ਹ (ਵਿਜੈ ਗਰਗ) ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹੱਕੀ ਮੰਗਾਂ ਲਈ ਜੂਝਦੇ ਕਿਸਾਨਾਂ ਨਾਲ ਹਮਦਰਦੀ ਅਤੇ ਇਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ‘‘ਕਿਸਾਨ ਬਚਾਉ ਮਾਰਚ’’ ਕੱਢਿਆ ਗਿਆ। ਭਾਵੇਂ ਇਹ ਟਰੈਕਟਰ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿਚ ਕੱਢਿਆ ਗਿਆ ਸੀ ਪਰੰਤੂ ਕਿਸਾਨ ਬਚਾਓ ਮਾਰਚ ਵਿਚ ਟਰੈਕਟਰਾਂ ਦੀ ਗਿਣਤੀ […]

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ)ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੈ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ। ਉਹ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ ਅਤੇ ਗਹੋਤ ਪੋਖਰ ਵਿਖੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ […]