ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ 12 ਤੋਂ
ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਧੰਨ-ਧੰਨ ਬਾਬਾ ਧਨੀ ਰਾਮ ਸਪੋਰਟਸ ਕਲੱਬ, ਸ਼ਹੀਦ ਭਗਤ ਸਿੰਘ ਕ੍ਰਿਕਟ ਕਲੱਬ, ਸ਼ਹੀਦ ਮਨਦੀਪ ਸਿੰਘ ਵਾਲੀਬਾਲ ਕਲੱਬ ਅਤੇ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਸਵ: ਲਾਡੀ ਪੋਲਾਡ ਤੇ ਸ਼ਹੀਦ ਮਨਦੀਪ ਸਿੰਘ ਦੀ ਯਾਦ ਨੂੰ ਸਮਰਪਿਤ 8ਵਾਂ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਮਿਤੀ 12 ਤੋਂ 14 ਜੁਲਾਈ ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਪਿੰਡ […]