September 29, 2025

ਖੇਤੀਬਾੜੀ ਵਿਭਾਗ ਵੱਲੋਂ ਮੈਡੀਸਨਲ ਪਲਾਂਟ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਭਾਵਸ਼ਾਲੀ ਕੈਂਪ

ਨੌਸ਼ਹਿਰਾ ਮੱਝਾ ਸਿੰਘ (ਬਟਾਲਾ) (ਲਵਪ੍ਰੀਤ ਸਿੰਘ ਖੁਸ਼ੀ ਪੁਰ ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਮੈਡੀਸਨਲ ਪਲਾਂਟਸ ਦੀ ਕਾਸ਼ਤ ਸਬੰਧੀ ਪ੍ਰੇਰਿਤ ਕਰਨ ਅਤੇ ਵੱਖ ਵੱਖ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਮ ਫੈਸਿਲੀਟੇਸ਼ਨ ਸੈਂਟਰ ਨਾਰਥ ਜੋਨ ਦੇ ਸਹਿਯੋਗ ਨਾਲ […]

ਗੁਰਦੀਪ ਸਿੰਘ ਰੰਧਾਵਾ ਨੂੰ ਪੰਜਾਬ ਇੰਡਸਟਰੀ ਡਿਵਾਲਪਮੈਟ ਬੋਰਡ ਦੇ ਵਇਸ ਚੈਅਰਮੈਨ ਲਗਾਉਣ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

ਕਲਾਨੌਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਇੰਡਸਟਰੀ ਡਿਵਾਲਪਮੈਟ ਬੋਰਡ ਦੇ ਵਇਸ ਚੈਅਰਮੈਨ ਲਗਾਉਣ ਤੇ ਆਮ ਆਦਮੀ ਪਾਰਟੀ ਦੇ ਦਿਲਰਾਜ ਸਿੰਘ ਅਲਾਵਲਪੁਰ ਬਲਾਕ ਪ੍ਰਧਾਨ ਰਣਜੀਤ ਸਿੰਘ ਕੈਪਟਨ ,ਸੋਸ਼ਲ ਮੀਡੀਆ ਇੰਚਾਰਜ ਗੁਰਮੀਤ ਸਿੰਘ ,,ਦਿਲਰਾਜ ਸਿੰਘ ਅਲਾਵਲਪੁਰ ,,ਕਵਲਜੀਤ ਸਿੰਘ ,ਨਿਸ਼ਾਨ ਸਿੰਘ ,ਜਗੀਰ […]

ਵਿਧਾਇਕ ਸ਼ੈਰੀ ਕਲਸੀ ਨੇ ਮਲਾਵੇ ਦੀ ਕੋਠੀ ਵਿਖੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤਾ ਦੌਰਾ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਮਲਾਵੇ ਦੀ ਕੋਠੀ ਵਿਖੇ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਦੋਰਾ ਕੀਤਾ ਗਿਆ ਤੇ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਦਾ ਯਕੀਨ ਦਿਵਾਇਆ। ਇਸ ਮੌਕੇ ਉਨਾਂ ਦੇ ਨਾਲ ਸਮਾਜ ਸੇਵੀ, ਕਾਰੋਬਾਰੀ ਅਤੇਲਾਇਨਜ ਕਲੱਬ ਇੰਟਰਨੈਸ਼ਨਲ ਦੇ ਸਾਬਕਾ ਪ੍ਰਧਾਨ ਨਰੇਸ਼ ਅਗਰਵਾਲ, […]

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੀਆਂ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 5 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਹ ਜਾਣਕਾਰੀ ਯੂਨੀਅਨ ਦੀ ਜ਼ਿਲਾ/ਬਲਾਕ ਪ੍ਰਧਾਨ ਹਰਗੋਬਿੰਦ […]

ਚੋਰਾਂ ਵੱਲੋਂ ਦੁਕਾਨ ਦੇ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ਼ਾਹਕੋਟ ਵਿਖੇ ਮੋਗਾ ਰੋਡ ਤੇ ਬੀਤੀ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਚੋਰਾਂ ਵੱਲੋਂ ਇੱਕ ਦੁਕਾਨ ਦੇ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਦੁਕਾਨ ਮਾਲਕ ਗੁਰਦੇਵ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਫਾਜਲਵਾਲ ਨੇ ਦੱਸਿਆ ਕਿ ਉਹਨਾਂ ਦੀ ਮੋਗਾ ਰੋਡ ਸ਼ਾਹਕੋਟ ਵਿਖੇ ਸਤਿਸੰਗ ਘਰ ਦੇ […]

ਨੈਸ਼ਨਲ ਵੁਸ਼ੂ ਚੈਂਪੀਅਨਸਿ਼ਪ ਜੇਤੂ ਖਿਡਾਰਣ ਕੋਮਲਪ੍ਰੀਤ ਦਾ ਸ਼ਾਹਕੋਟ ਪਹੁੰਚਣ ਤੇ ਭਰਵਾਂ ਸਵਾਗਤ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਬੀਤੇ ਦਿਨੀ ਰਾਂਚੀ ਵਿਖੇ ਹੋਈ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸਿ਼ਪ ਵਿੱਚ ਪੰਜਾਬ ਵੱਲੋਂ ਸ਼ਾਹਕੋਟ ਦੀ ਰਹਿਣ ਵਾਲੀ ਖਿਡਾਰਣ ਕੋਮਲਪ੍ਰੀਤ ਕੌਰ ਨੇ ਗੌਰਵ ਕਰਾਟੇ ਕਲੱਬ ਸ਼ਾਹਕੋਟ ਦੇ ਕੋਚ ਗੌਰਵ ਸ਼ਰਮਾਂ ਦੀ ਅਗਵਾਈ ‘ਚ ਭਾਗ ਲਿਆ ਅਤੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਬਰਾਊਜ਼ ਮੈਡਲ ਜਿੱਤ ਕੇ ਸ਼ਾਹਕੋਟ ਹੀ ਨਹੀਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ […]

ਚਰਨਜੀਤ ਕੌਰ ਬਾਠ ਦੀ ਪੁਸਤਕ ਲੋਕ ਅਰਪਣ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਟੀ.ਐੱਸ ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17, ਚੰਡੀਗੜ੍ਹ ਵਿਖੇ ਡਾ: ਦਵਿੰਦਰ ਬੋਹਾ (ਜਿਲਾ ਭਾਸ਼ਾ ਅਫਸਰ,ਮੋਹਾਲੀ)ਦੀ ਪ੍ਰਧਾਨਗੀ ਹੇਠ ਹੋਈ।ਪ੍ਰਧਾਨਗੀ ਮੰਡਲ ਵਿਚ ਲੇਖਿਕਾ ਸ੍ਰੀਮਤੀ ਚਰਨਜੀਤ ਕੌਰ ਬਾਠ, ਕੇਂਦਰ ਦੇ ਸਰਪ੍ਰਸਤ ਡਾ: ਅਵਤਾਰ ਸਿੰਘ ਪਤੰਗ, ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਸ਼ਾਮਲ ਸਨ। ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਵਲੋੰ ਮਹਿਮਾਨਾਂ ਅਤੇ ਸਾਹਿਤਕ ਸਾਥੀਆਂ […]

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਭੰਗੜੇ ਅਤੇ ਗਿੱਧੇ ਵਿੱਚ ਮੱਲਾਂ ਮਾਰੀਆਂ

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਭੰਗੜੇ ਅਤੇ ਗਿੱਧੇ ਵਿੱਚ ਮੱਲਾਂ ਮਾਰੀਆਂ ਇੰਡੀਅਨ ਕਲਚਰਲ ਐਸੋਸੀਏਸ਼ਨ (ਰਜਿ )ਕਰਤਾਰਪੁਰ ਵਲੋ 38 ਵਾ ਸਰਵ ਭਾਰਤੀ ਲੋਕ ਕਲਾਵਾ ਦਾ ਮੇਲਾ ਕਰਵਾਇਆ ਗਿਆ ਜਿਸ ਵਿੱਚ ਗੁਰੂ ਨਾਨਕ ਨੈਸ਼ਨਲ ਕਾਲਜ ਕੋ-ਇਡ ਨਕੋਦਰ ਦੇ ਵਿਦਿਆਰਥੀਆਂ ਨੇ ਆਪਣਾ ਹੁਨਰ ਦਿਖਾਇਆ। ਦੋ ਦਿਨ ਚਲੇ ਸਰਵ ਭਾਰਤੀ ਮੁਕਾਬਲਿਆਂ ਚ ਕਾਲਜ ਦੀ ਭੰਗੜਾ ਟੀਮ ਨੇ […]

ਸ਼ਾਹਕੋਟ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰੂਪ ਲਾਲ ਸ਼ਰਮਾ ਨੇ ਮੁੱਹਲਾ ਵਾਸੀਆਂ ਦੀਆਂ ਸਮਿਸਆਵਾਂ ਨੂੰ ਸੁਣਦੇ ਹੋਏ ਲਾਈਟਾਂ ਠੀਕ ਕਰਵਾਈਆਂ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸੀਨੀਅਰ ਆਗੂ ਰੂਪ ਲਾਲ ਸ਼ਰਮਾ ਨੇ ਪੈ੍ਸ ਨਾਲ਼ ਗਲਬਾਤ ਕਰਦਿਆਂ ਹੋਇਆਂ ਦੱਸਿਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਤਮਾਮ ਅਹੁਦੇਦਾਰ ਅਤੇ ਵਲੰਟੀਅਰ ਆਪਣੇ -ਆਪਣੇ ਹਲਕੇ ਵਿੱਚ ਜੀ ਜਾਨ ਲਾਕੇ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਰੂਪ ਲਾਲ ਸ਼ਰਮਾ ਵੀ ਪਿਛਲੇ ਕਾਫੀ ਲੰਮੇ ਅਰਸੇ ਤੋਂ ਪਾਰਟੀ ਦੇ ਨਾਲ ਮੋਢੇ ਨਾਲ […]

ਪਿੰਡ ਫੱਤੋਵਾਲ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ

ਹੁਸ਼ਿਆਰਪੁਰ (ਭੁਪਿੰਦਰ ਸਿੰਘ) ਪਿੰਡ ਫੱਤੋਵਾਲ ਮਿਤੀ 2 ਮਾਰਚ 2024 ਦਿਨ ਸ਼ਨੀਵਾਰ ਨੂੰ ਪਰਮ ਪਿਤਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਕਰਵਾਇਆ ਜਾਵੇਗਾ। ਇਸ ਕੀਰਤਨ ਦਰਬਾਰ ਵਿੱਚ ਸਭ ਤੋਂ ਪਹਿਲਾਂ 29 ਫਰਵਰੀ 2024 ਦਿਨ ਵੀਰਵਾਰ ਨੂੰ ਸਵੇਰੇ […]