ਵੋਟਰ ਲਿਟਰੇਸੀ ਕਲੱਬ ਵੱਲੋਂ ਪੇਂਟਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਤ
ਭਵਾਨੀਗੜ੍ਹ (ਵਿਜੈ ਗਰਗ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰੂ ਤੇਗ਼ ਬਹਾਦਰ ਕਾਲਜ ਭਵਾਨੀਗੜ੍ਹ ਵਿਖੇ ਵੋਟਰ ਲਿਟਰੇਸੀ ਕਲੱਬ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਅਵਤਾਰ ਸਿੰਘ ਬੀ.ਕਾਮ ਨੇ ਪਹਿਲਾ, ਰਮਨਪ੍ਰੀਤ ਕੌਰ ਬੀ.ਏ […]