02 ਮਾਰਚ ਨੂੰ ਜ਼ਿਲ੍ਹੇ ਅੰਦਰ 06 ਹੋਰ ਨਵੇਂ ਕਲੀਨਿਕ ਖੁੱਲ੍ਹਣਗੇ – ਡਿਪਟੀ ਕਮਿਸ਼ਨਰ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ)ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਦੂਜੇ ਫੇਸ ਅੰਦਰ 02 ਮਾਰਚ ਤੋਂ 86 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਮਾਨਸਾ ਅੰਦਰ 06 ਨਵੇਂ ਆਮ ਆਦਮੀ ਕਲੀਨਿਕ ਹੋਰ ਖੁੱਲ੍ਹਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ […]