13 ਦੀਆਂ 13 ਲੋਕ ਸਭਾ ਸੀਟਾਂ ਤੇ ਹੂੰਝਾ ਫੇਰ ਜਿੱਤ ਕਰਾਂਗੇ ਪ੍ਰਾਪਤ – ਸ਼ਮਸ਼ੇਰ ਸਿੰਘ ਬੰਡਾਲਾ ਅਤੇ ਸਰਪੰਚ ਗੁਰਮੀਤ ਸਿੰਘ ਨੰਗਲ ਗੁਰੂ
ਜੰਡਿਆਲਾ ਗੁਰੂ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿਛਲੇ 22 ਮਹੀਨੇ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਨੇ ਵੱਡੀਆਂ ਪੁਲਾਂਘਾ ਪੁੱਟੀਆਂ ਹਨ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਗਈਆਂ ਸਨ ਉਸ ਨੂੰ ਪੂਰਾ ਕਰਕੇ ਵਿਖਾਇਆ ਹੈ। ਇਨਾਂ ਸ਼ਬਦਾਂ ਆਮ ਪਾਰਟੀ ਯੂਥ ਆਗੂ ਸ਼ਮਸ਼ੇਰ ਸਿੰਘ ਬੰਡਾਲਾ ਅਤੇ ਸਰਪੰਚ ਗੁਰਮੀਤ ਸਿੰਘ ਨੰਗਲ […]