September 29, 2025

ਨੂਰਮਹਿਲ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

ਨੂਰਮਹਿਲ 24 ਫਰਵਰੀ (ਜਸਵਿੰਦਰ ਸਿੰਘ ਲਾਂਬਾ) ਸ਼ੑੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪੑਕਾਸ਼ ਪੂਰਬ ਸੰਬੰਧੀ ਨੂਰਮਹਿਲ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤ ਨੇ ਆਪਣੀ ਹਾਜ਼ਰੀ ਲਗਵਾਈ। ਨਗਰ ਕੀਰਤਨ ਦੀ ਅਗਵਾਈ ਸ਼ੑੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਤੀ ਗਈ। ਨਗਰ ਕੀਰਤਨ ਮੁਹੱਲਾ ਖਟੀਕਾ ਤੋਂ ਸ਼ੁਰੂ ਹੋ […]

ਨੂਰਮਹਿਲ ਵਿਖੇ ਭਲਕੇ 25 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੀ ਮਹਿਮਾਂ ਦਾ ਗੁਣਗਾਣ ਕਰਨਗੇ ਕੇ.ਐਸ.ਮੱਖਣ

ਨੂਰਮਹਿਲ (ਤੀਰਥ ਚੀਮਾ) ਸ਼੍ਰੀ ਗੁਰੂ ਰਵਿਦਾਸ ਨਗਰ ਕੀਰਤਨ ਪ੍ਰਬੰਧਕ ਕਮੇਟੀ ( ਰਜਿ. ) ਨੂਰਮਹਿਲ ਵੱਲੋ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਗੁਰਪੁਰਬ 24 ਫਰਵਰੀ ਦਿਨ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ,ਜਿਸ ਦੇ ਸਬੰਧ ਵਿੱਚ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ਼ 23 ਫਰਵਰੀ ਦਿਨ ਸੁੱਕਰਵਾਰ […]

ਆਪਣੀ ਚੁੱਪੀ ਨੂੰ ਛੱਡ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹਰਿਆਣਾ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ, ਰਬੜ ਦੀਆਂ ਗੋਲੀਆਂ ਚਲਾਉਣ ਅਤੇ ਜਿੰਦਾ ਗੋਲੀਆਂ ਚਲਾਉਣ ਦੀਆਂ ਹਦਾਇਤਾਂ ਦੇਣ ਵਾਲੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕੇਸ ਦਰਜ ਕਰਨੇ ਚਾਹੀਦੇ ਹਨ

ਗੜ੍ਹਸ਼ੰਕਰ (ਨੀਤੂ ਸ਼ਰਮਾ) ਖਨੌਰੀ ਬਾਡਰ ‘ਤੇ ਹਰਿਆਣਾ ਪੁਲਿਸ ਵੱਲੋਂ ਚਲਾਈ ਗੋਲੀ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ 21 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਨਹੀਂ ਕਤਲ ਹੈ। ਇਸ ਦੇ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਹਰਿਆਣਾ ਦੇ ਮੁੱਖ ਮੰਤਰੀ, ਖੁਫੀਆ ਮੰਤਰੀ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਵਿਰੁੱਧ ਕਤਲ […]

ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ 24 ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਕਾਨਫਰੰਸ ਕੀਤੀ ਜਾਵੇਗੀ

ਹੁਸ਼ਿਆਰਪੁਰ/ਗੜ੍ਹਸ਼ੰਕਰ (ਨੀਤੂ ਸ਼ਰਮਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਦੌਰਾਨ ਉਨ੍ਹਾਂ ਐਸਐਸਪੀ ਸੁਰਿੰਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕੀਤਾ […]

ਰਾਸ਼ਨ ਡਿੱਪੂ ਯੂਨੀਅਨ ਵਲੋਂ ਪੰਜਾਬ ਸਰਕਾਰ ਦੇ ਨਾਂ ਡੀਸੀ ਮਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ

ਮਲੇਰਕੋਟਲਾ (ਮੱਖਣ ਗਰਗ) ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ ਰਜਿ:118 ਸੁਖਵਿੰਦਰ ਸਿੰਘ ਕਾਂਝਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲਾ ਮਲੇਰਕੋਟਲਾ ਵਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਡੀਸੀ ਮਲੇਰਕੋਟਲਾ ਡਾ ਪੱਲਵੀ ਨੂੰ ਮੰਗ ਪੱਤਰ ਦਿੱਤਾ ।ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਮੁਹੰਮਦ ਸਲੀਮ ਮਲੇਰਕੋਟਲਾ ਅਤੇ ਬਲਾਕ ਪ੍ਰਧਾਨ ਸੁਦਾਗਰ ਅਲੀ ਕਰਮਜੀਤ ਸਿੰਘ, ਮੱਖਣ ਗਰਗ ਨੇ ਪੱਤਰਕਾਰਾਂ […]

ਨਿਰੰਕਾਰੀ ਮਿਸ਼ਨ ਦੁਆਰਾ ‘ਪ੍ਰੋਜੈਕਟ ਅੰਮ੍ਰਿਤ’ ਦੇ ਤਹਿਤ’ ਸਵੱਛ ਜਲ, ਸਵੱਛ ਮਨ ‘ ਪ੍ਰੋਜੈਕਟ ਦਾ ਦੂਜਾ ਪੜਾਅ 25 ਫਰਵਰੀ ਨੂੰ

ਬੁਢਲਾਡਾ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪ੍ਰੋਜੈਕਟ ਅੰਮ੍ਰਿਤ ਦੇ ਤਹਿਤ ‘ਸਵੱਛ ਜਲ ,ਸਵੱਛ ਮਨ’ ਪ੍ਰੋਜੈਕਟ ਦਾ ਦੂਜਾ ਪੜਾਅ ਐਤਵਾਰ, 25 ਫਰਵਰੀ, 2024 ਨੂੰ ਸਵੇਰੇ 08:00 ਵਜੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਪਾਵਨ ਹਜ਼ੂਰੀ ਵਿੱਚ ਹੋਣ ਜਾ ਰਿਹਾ ਹੈ। ‘ਸਵੱਛ ਜਲ , ਸਵੱਛ ਮਨ’ ਦੇ ਆਦਰਸ਼ ਵਾਕ ਤੋਂ ਪ੍ਰੇਰਨਾ ਲੈਂਦਿਆਂ ਇਸ […]

ਹਲਕਾ ਸੰਗਰੂਰ ਦੇ ਦੋ ਸਰਕਾਰੀ ਸਕੂਲ ਪੂਰੇ ਜ਼ਿਲ੍ਹੇ ਵਿੱਚੋਂ ਐਲਾਨੇ ਗਏ ਅੱਵਲ-ਵਿਧਾਇਕਾ

ਭਵਾਨੀਗੜ੍ਹ (ਵਿਜੈ ਗਰਗ) ਹਲਕਾ ਸੰਗਰੂਰ ਦੀ ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਈ-ਪੰਜਾਬ ਪੋਰਟਲ ਰਾਹੀਂ ਕਰਵਾਏ ਗਏ ਸਰਵੇਖਣ ਵਿੱਚ ਹਲਕਾ ਸੰਗਰੂਰ ਦੇ 2 ਸਕੂਲਾਂ ਨੂੰ ਜ਼ਿਲ੍ਹੇ ਵਿੱਚ ਸਰਵੋਤਮ ਸਕੂਲ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਨੂੰ ਸੀਨੀਅਰ ਸੈਕੰਡਰੀ […]

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਕੋਟ ਤੋ ਸ਼੍ਰੀ ਸਾਲਾਸਰ ਅਤੇ ਬਾਲਾ ਜੀ ਖਾਟੂ ਸ਼ਾਮ ਲਈ ਰਵਾਨਾਂ

ਸ਼ਾਹਕੋਟ (ਰਣਜੀਤ ਬਹਾਦੁਰ) ਪੰਜਾਬ ਸਰਕਾਰ ਵੱਲੋ ਆਮ ਲੋਕਾਂ ਦੀ ਸਹੂਲਤ ਲਈ ਆਰੰਭ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਅੱਜ ਹਲਕਾ ਸ਼ਾਹਕੋਟ ਤੋ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਐਸ ਡੀ ਐਮ ਸ਼ਾਹਕੋਟ ਦੀ ਅਗਵਾਈ ਹੇਠ ਸ਼੍ਰੀ ਸਾਲਾਸਰ ਅਤੇ ਬਾਲਾ ਜੀ ਖਾਟੂ ਸ਼ਾਮ ਲਈ ਰਵਾਨਾਂ ਕੀਤੀ ਗਈ। ਯਾਤਰਾ ਨੂੰ ਹਰੀ ਝੰਡੀ ਵਿਖਾਕੇ ਆਮ ਆਦਮੀ ਪਾਰਟੀ […]

ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਆਟਾ ਸਕੀਮ ਅਤੇ ਡਿਪੂ ਹੋਲਡਰਾਂ ਨਾਲ ਸਰਕਾਰ ਦੀ ਧੱਕੇਸ਼ਾਹੀ – ਜਸਵੀਰ ਸਿੰਘ ਮਾਝੀ

ਭਵਾਨੀਗੜ੍ਹ (ਵਿਜੈ ਗਰਗ) ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਆਟਾ ਸਕੀਮ ਅਤੇ ਡਿਪੂ ਹੋਲਡਰਾਂ ਨਾਲ ਸਰਕਾਰ ਦੀ ਧੱਕੇਸ਼ਾਹੀ ਹੈ ਭਵਾਨੀਗੜ੍ਹ ਵਿਖੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਬਲਾਕ ਭਵਾਨੀਗੜ੍ਹ ਦੇ ਡਿਪੂ ਹੋਲਡਰ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਮਾਝੀ ਨੇ ਪੱਤਰਕਾਰ ਨਾਲ ਗੱਲਬਾਤ ਕਰਦੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬਾਂ ਨੂੰ ਰਾਸ਼ਨ ਵੰਡਣ […]

ਸਿਵਲ ਡਿਫੈਂਸ ਬਟਾਲਾ ਵੱਲੋਂ ਅੱਗ ਤੇ ਜੀਵਨ ਸੁਰੱਖਿਆ ਵਿਸ਼ੇ ‘ਤੇ ਜਾਗਰੂਕਤਾ ਤੇ ਮੋਕ ਡਰਿਲ ਕਰਵਾਈ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਅੱਗ ਤੇ ਜੀਵਨ ਸੁਰੱਖਿਆ ਵਿਸ਼ੇ ‘ਤੇ ਜਾਗਰੂਕਤਾ ਤੇ ਮੋਕ ਡਰਿਲ ਦਾ ਆਯੋਜਨ ਪੰਡਤ ਮੋਹਨ ਲਾਲ ਐਸ.ਡੀ. ਕਾਲਜ਼ ਫਾਰ ਗਰਲਜ਼, ਫਤਿਹਗੜ੍ਹ ਚੂੜੀਆਂ ਵਿਖੇ ਪ੍ਰਿੰਸੀਪਲ ਪ੍ਰਦੀਪ ਕੌਰ ਵਲੋ ਕੀਤਾ ਗਿਆ । ਜਿਸ ਵਿਚ ਸਥਾਨਿਕ ਫਾਇਰ ਇੰਚਾਰਜ ਸਟੇਸ਼ਨ ਸ: ਸੁਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਵਿਚ ਫਾਇਰ ਅਫ਼ਸਰ ਰਕੇਸ਼ ਸ਼ਰਮਾਂ, ਜਸਬੀਰ ਸਿੰਘ, ਹਰਬਖਸ਼ ਸਿੰਘ, […]