September 29, 2025

ਖੇਤੀਬਾੜੀ ਵਿਭਾਗ ਵਲੋਂ 28 ਫਰਵਰੀ ਨੂੰ ਸ਼ਗੁਨ ਰਿਜੋਰਟ, ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਲੱਗੇਗਾ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਡਾ. ਸੁਰਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲੀ ਵਿਭਿੰਨਤਾ ਪਰੋਗਰਾਮ ਤਹਿਤ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ 28 ਫਰਵਰੀ 2024 ਨੂੰ ਸ਼ਗੁਨ ਰਿਜੋਰਟ, ਨੌਸ਼ਹਿਰਾ […]

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਜਾਬ ਸਰਕਾਰ ਆਪ ਦੇ ਦੁਆਰ ਤਹਿਤ ਲੱਗ ਰਹੇ ਵਿਸ਼ੇਸ਼ ਕੈਪਾਂ ਵਿੱਚ ਕੀਤੀ ਸ਼ਿਰਕਤ

ਫਤਿਹਗੜ੍ਹ ਚੂੜੀਆਂ (ਬਟਾਲਾ) (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਕੈਪਾਂ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀ ਜਾਣਕਾਰੀ ਲਈ ਗਈ। ਉਨ੍ਹਾਂ ਪਿੰਡ ਕੋਟਲਾ ਸਰਫ ਤੇ ਸ਼ਮਸ਼ੇਰਪੁਰ ਵਿਖੇ ਪਹੁੰਚ ਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ […]

ਵਿਧਾਇਕ ਸ਼ੈਰੀ ਕਲਸੀ ਵਲੋਂ ਡਾਇਰੈਕਟਰ ਲੋਕਲ ਬਾਡੀ ਪੰਜਾਬ ਨਾਲ ਮੀਟਿੰਗ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸ਼ੈਰੀ ਕਲਸੀ ਵਲੋਂ ਚੰਡੀਗੜ੍ਹ ਵਿਖੇ ਡਾਇਰੈਕਟਰ ਲੋਕਲ ਬਾਡੀ ਪੰਜਾਬ, ਓਮਾ ਸੰਕਰ ਨਾਲ ਮੀਟਿੰਗ ਕੀਤੀ ਗਈ ਤੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਸਫਾਈ ਸੇਵਕਾਂ ਦੀ ਕੰਟਰੈਕਟ ਭਰਤੀ ਨੂੰ ਜਲਦ ਬੂਰ […]

ਕਿਸਾਨਾਂ ਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਖਿਲਾਫ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਲਾਲਾਬਾਦ (ਮਨੋਜ ਕੁਮਾਰ) ਕੁੱਲ ਹਿੰਦ ਕਿਸਾਨ ਸਭਾ ਬਲਾਕ ਜਲਾਲਾਬਾਦ ਪੱਛਮੀ ਵੱਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਮਨੁੱਖੀ ਅੱਤਿਆਚਾਰ ਖਿਲਾਫ ਅੱਜ ਕਾਲਾ ਦਿਨ ਮਨਾਉਂਦਿਆਂ ਅੱਜ ਇੱਥੇ ਸਥਾਨਕ ਮੇਨ ਬੱਸ ਸਟੈਂਡ ਦੇ ਸਾਹਮਣੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ […]

ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ ਪੁਰਬ ਦੀ ਖੁਸ਼ੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮੰਦਿਰ ਕਮੇਟੀ ਬੱਲੂਆਣਾ ਜਲਾਲਾਬਾਦ (ਪੱਛਮੀ) ਵਲੋ ਇਕ ਸੋਭਾ ਯਾਤਰਾ ਕੱਢੀ ਗਈ

ਜਲਾਲਾਬਾਦ (ਮਨੋਜ ਕੁਮਾਰ) ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ ਪੁਰਬ ਦੀ ਖੁਸ਼ੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮੰਦਿਰ ਕਮੇਟੀ ਬੱਲੂਆਣਾ ਜਲਾਲਾਬਾਦ (ਪੱਛਮੀ) ਵਲੋ ਇਕ ਸੋਭਾ ਯਾਤਰਾ ਸਹਿਰ ਦੇ ਮੇਨ ਬਜ਼ਾਰਾਂ ਵਿੱਚੋਂ ਨਿਕਾਲੀ ਗਈ ਇਸ ਸ਼ੋਭਾ ਯਾਤਰਾ ਦਾ ਸਵਾਗਤ ਬੜੀ ਹੀ ਸ਼ਰਧਾ ਨਾਲ ਫੁੱਲ ਬਰਸਾ ਕੇ ਵਾਲਮੀਕਿ ਮੁੱਹਲਾ ਨੇੜੇ ਥਾਣਾ ਸਿਟੀ ਦੇ ਸਮਾਜ […]

ਐਡਵੋਕੇਟ ਨੰਬਰਦਾਰ ਗੁਰਿੰਦਰਜੀਤ ਸਿੰਘ ਭੱਟੀਆਂ ਪੰਜਾਬ ਨੰਬਰਦਾਰ ਯੂਨੀਅਨ ਵੱਲੋ ਪੰਜਾਬ ਦਾ ਮੁੱਖ ਸਲਾਹਕਾਰ ਲਗਾਉਣ ਤੇ ਮੁਕੇਰੀਆਂ ਵਿੱਚ ਖੁਸ਼ੀ ਦੀ ਲਹਿਰ

ਮੁਕੇਰੀਆਂ 22 ਫ਼ਰਵਰੀ ( ਜਸਵੀਰ ਸਿੰਘ ਪੁਰੇਵਾਲ)ਪੰਜਾਬ ਨੰਬਰਦਾਰ ਯੂਨੀਅਨ ਐਸੋਸੀਏਸ਼ਨ ਵੱਲੋਂ ਐਡਵੋਕੇਟ ਸਰਦਾਰ ਨੰਬਰਦਾਰ ਗੁਰਿੰਦਰਜੀਤ ਸਿੰਘ ਭੱਟੀਆਂ ਨੂੰ ਪੰਜਾਬ ਨੰਬਰਦਾਰ ਯੂਨੀਅਨ ਵੱਲ਼ੋਂ ਪੰਜਾਬ ਦਾ ਮੁੱਖ ਸਲਾਹਕਾਰ ਲਗਾਉਣ ਤੇ ਮੁਕੇਰੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀਇਸ ਮੌਕੇ ਸੂਬਾ ਪ੍ਰਧਾਨ ਸ੍ਰੀ ਗੁਰਪਾਲ ਸਿੰਘ ਸਮਰਾ , ਸੂਬਾ ਜਨਰਲ ਸਕੱਤਰ ਸ੍ਰੀ ਰਸ਼ਪਾਲ ਸਿੰਘ , ਸੂਬਾ ਕਾਰਜਕਾਰੀ ਪਰਧਾਨ ਸ਼੍ਰੀ […]

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਦੇ ਤਹਿਤ ਮਲਸੀਆ ਵਿਖੇ ਲਾਭ ਪੱਤਰੀਆਂ ਨੂੰ ਆਟਾ ਅਤੇ ਕਣਕ ਵੰਡੀ ਗਈ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਦੇ ਤਹਿਤ ਹਲਕਾ ਸ਼ਾਹਕੋਟ ਨਾਲ ਲਗਦੇ ਕਸਬਾ ਮਲਸੀਆ ਦੀ (ਪੱਤੀ ਲਕਸੀਆਂ) ਵਿਖੇ ਕਾਮਰੇਡ ਨਿਰਮਲ ਸਿੰਘ ਜ਼ਿਲ੍ਹਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ (ਜਲੰਧਰ) ਅਤੇ ਉਨ੍ਹਾਂ ਦੇ ਨਾਲ ਮੈਂਬਰ ਪੰਚਾਇਤ ਜਸਵੀਰ ਸਿੰਘ, ਸਾਬਕਾ ਮੈਂਬਰ ਪੰਚਾਇਤ ਜਸਵਿੰਦਰ ਕੌਰ, ਤਾਰਾ […]

ਬ੍ਰਾਇਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜਾ

ਨਕੋਦਰ, 22 ਫਰਵਰੀ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਜੋ ਨੂਰਮਹਿਲ ਰੋਡ, ਸਾਹਮਣੇ ਯੂਨੀਅਨ ਬੈਂਕ, ਬ੍ਰਾਈਟਵੇਅ ਟਾਵਰ ਚ ਸਥਿਤ ਹੈ। ਇਸ ਅਕੈਡਮੀ ਦਾ ਹਰ ਇਕ ਵਿਦਿਆਰਥੀ ਆਈਲੈਟਸ ਚੋਂ ਵੱਧੀਆਂ ਬੈਂਡ ਹਾਸਲ ਕਰ ਰਿਹਾ ਹੈ ਅਤੇ ਅਕੈਡਮੀ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਵੀ ਭੇਜਿਆ ਜਾ ਰਿਹਾ ਹੈ, ਅਕੈਡਮੀ ਦੇ ਡਾਇਰੈਕਟਰ ਰਾਹੁਲ ਕੁਮਾਰ ਨੇ ਦੱਸਿਆ ਕਿ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ 22 ਫਰਵਰੀ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ ਵੀਜਾ ਵੀ ਲਗਵਾ ਕੇ ਦਿੱਤਾ ਜਾ […]

ਪ੍ਰਾਇਮ ਇੰਮੀਗ੍ਰੇਸ਼ਨ ਨਕੋਦਰ ਦੇ ਵਿਦਿਆਰਥੀ ਨੇ ਯੂ.ਕੇ. ਚ ਹਾਸਿਲ ਕੀਤੀ ਐਮ.ਬੀ.ਏ. ਦੀ ਡਿੱਗਰੀ,

ਨਕੋਦਰ 22 ਫਰਵਰੀ (ਏ.ਐਲ.ਬਿਉਰੋ) ਪ੍ਰਾਇਮ ਇੰਮੀਗ੍ਰੇਸਨ ਜੋ ਬੱਸ ਸਟੈਂਡ ਦੇ ਸਾਹਮਣੇ ਬਿਲਡਿੰਗ ਚ ਦਫਤਰ ਸਥਿਤ ਹੈ, ਪ੍ਰਾਇਮ ਇੰਮੀਗ੍ਰੇਸ਼ਨ ਆਈਲੈਟਸ, ਪੀਟੀਈ ਬਹੁਤ ਹੀ ਵੱਧੀਆਂ ਢੰਗ ਨਾਲ ਕਰਵਾ ਰਹੇ ਹਨ ਅਤੇ ਵਿਦਿਆਰਥੀਆਂ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਵੀ ਸਾਕਾਰ ਕਰ ਰਹੇ ਹਨ। ਅਕੈਡਮੀ ਦੇ ਵੀਜਾ ਅਕਸਪਰਟ ਅਭਿਨਵ ਸੋਨੀ, ਆਈਲੈਟਸ ਅਕਸਪਰਟ ਹੇਮੰਤ ਅਰੋੜਾ ਅਤੇ ਸਰੂਚੀ ਪੀਟੀਈ […]