ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ 86 ਲੱਖ ਦੀ ਲਾਗਤ ਵਾਲੇ ਦੋ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਭਵਾਨੀਗੜ੍ਹ, (ਵਿਜੈ ਗਰਗ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਆਪਕ ਪੱਧਰ ਉਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਗਰਮ ਹਾਂ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਗੁਰੂ ਤੇਗ ਬਹਾਦਰ ਖੇਡ ਸਟੇਡੀਅਮ ਭਵਾਨੀਗੜ੍ਹ ਦੇ 16 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਨੀਂਹ ਪੱਥਰ […]