ਮਾਤਾ ਗੁਜ਼ਰੀ ਜੀ ਭਲਾਈ ਕੇਂਦਰ ਵਲੋਂ ਲੋੜਵੰਦ ਬੱਚਿਆਂ ਦੀ ਫ਼ੀਸ ਭਰੀ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਮਾਜ ਸੇਵੀ ਸੰਸਥਾ ਮਾਤਾ ਗੁਜ਼ਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਹੋਰ ਅਨੇਕਾਂ ਸਮਾਜ ਭਲਾਈ ਕਾਰਜਾਂ ਨਾਲ ਲੋੜਵੰਦ ਪੜ੍ਹਾਈ ਕਰਨ ਵਾਲੇ ਬੱਚਿਆਂ ਦੀਆਂ ਫ਼ੀਸਾਂ ਵੀ ਭਰੀਆਂ ਜਾਂਦੀਆਂ ਹਨ। ਜਾਣਕਾਰੀ ਦਿੰਦੇ ਹੋਏ ਸੰਸਥਾ ਆਗੂ ਮਾਸਟਰ ਕੁਲਵੰਤ ਸਿੰਘ ਅਤੇ ਕੁਲਦੀਪ ਸਿੰਘ ਅਨੇਜਾ ਨੇ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਗੁਰੂ ਨਾਨਕ ਕਾਲਜ, ਕ੍ਰਿਸ਼ਨਾ ਕਾਲਜ ਅਤੇ […]