September 29, 2025

ਸਰਬਜੀਤ ਚੀਮਾ ਤੇ ਹਰਦੀਪ ਚੀਮਾ ਵਿਦਿਆਰਥੀਆਂ ਦੇ ਰੂ ਬ ਰੂ ਹੋਏ

ਨੂਰਮਹਿਲ (ਤੀਰਥ ਚੀਮਾ)ਪੰਜਾਬੀ ਦੇ ਪ੍ਰਸਿੱਧ ਗਾਇਕ ਸਰਬਜੀਤ ਚੀਮਾ ਅਤੇ ਹਰਦੀਪ ਚੀਮਾ ਅਤੇ ਐੱਨ ਆਰ ਆਈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਕਲਾਂ ਚੀਮਾ ਖੁਰਦ ਵਿਖ਼ੇ ਬੱਚਿਆਂ ਨਾਲ ਰੁ ਬ ਰੂ ਹੋਇ ਅਤੇ ਬੱਚਿਆਂ ਨਾਲ ਸਕੂਲ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਬੱਚਿਆਂ ਦੇ ਮਨੋਰੰਜਨ ਲਈ ਗੀਤ ਪੇਸ਼ ਕੀਤੇ l ਇਸ ਮੌਕੇ ਰਮਨਜੀਤ ਸਿੰਘ ਆਸਟ੍ਰੇਲੀਆ ਅਤੇ ਰੁਪਿੰਦਰ […]

ਬ੍ਰਾਇਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ 19 ਫਰਵਰੀ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਸਕੂਲ ਆਫ ਆਈਲੈਟਸ ਨਕੋਦਰ ਜੋ ਨੂਰਮਹਿਲ ਰੋਡ, ਸਾਹਮਣੇ ਯੂਨੀਅਨ ਬੈਂਕ, ਬ੍ਰਾਈਟਵੇਅ ਟਾਵਰ ਚ ਸਥਿਤ ਹੈ। ਇਸ ਅਕੈਡਮੀ ਦਾ ਹਰ ਇਕ ਵਿਦਿਆਰਥੀ ਆਈਲੈਟਸ ਚੋਂ ਵੱਧੀਆਂ ਬੈਂਡ ਹਾਸਲ ਕਰ ਰਿਹਾ ਹੈ ਅਤੇ ਅਕੈਡਮੀ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਵੀ ਭੇਜਿਆ ਜਾ ਰਿਹਾ ਹੈ, ਅਕੈਡਮੀ ਦੇ ਡਾਇਰੈਕਟਰ ਰਾਹੁਲ ਕੁਮਾਰ ਨੇ ਦੱਸਿਆ ਕਿ […]

ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਨੇ ਲਗਵਾਇਆ ਯੂ.ਕੇ. ਦਾ ਸਟੱਡੀ ਵੀਜਾ

ਨਕੋਦਰ 19 ਫਰਵਰੀ (ਏ.ਐਲ.ਬਿਉਰੋ) ਬ੍ਰਾਈਟਵੇਅ ਇੰਮੀਗ੍ਰੇਸ਼ਨ ਨਕੋਦਰ ਜੋ ਹਮੇਸ਼ਾ ਹੀ ਹਰ ਇਕ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ਰਹੀ ਹੈ, ਚਾਹੇ ਕੈਨੇਡਾ ਹੋਵੇ ਤੇ ਚਾਹੇ ਯੂ.ਕੇ.ਹੋਵੇ, ਬ੍ਰਾਈਟਵੇਅ ਇੰਮੀਗ੍ਰੇਸ਼ਨ ਹਰ ਇਕ ਵਿਦਿਆਰਥੀ ਦਾ ਸਟੱਡੀ ਵੀਜਾ ਲਗਵਾ ਕੇ ਦੇ ਰਹੇ ਹਨ ਅਤੇ ਸਟੱਡੀ ਵੀਜੇ ਦੇ ਨਾਲ ਨਾਲ ਸਪਾਊਸ, ਟੂਰਿਸਟ ਵੀਜਾ ਵੀ ਲਗਵਾ ਕੇ ਦਿੱਤਾ […]

ਡੀ.ਏ.ਵੀ. ਕਾਲਜ ਦੇ ਐਸ.ਐਸ.ਐਸ. ਵਲੰਟੀਅਰਾਂ ਅਤੇ ਐਨ.ਸੀ.ਸੀ. ਕੈਡਿਟਾਂ ਵਲੋਂ ਗੁਰੂ ਨਾਨਕ ਪਵਿੱਤਰ ਜੰਗਲ ਦਾ ਦੌਰਾ

ਨਕੋਦਰ ਇੰਨਵਾਇਰਨਮੈਂਟ ਸੁਸਾਇਟੀ ਚੱਕ ਮੁਗਲਾਨੀ ਜਮਸ਼ੇਰ ਖਾਸ (ਜਲੰਧਰ) ਵਲੋਂ ਈਕੋ ਸਿੱਖ ਸੰਸਥਾ ਦੇ ਸੰਸਥਾਪਕ ਮਹਿੰਦਰ ਸਿੰਘ ਕੈਂਥ (ਯੂ.ਏ.ਈ.) ਦੇ ਸਹਿਯੋਗ ਨਾਲ ਵਾਤਾਵਰਣ ਦੀ ਸੰਭਾਲ ਲਈ ਕੈਂਥ ਫਾਰਮ ਧਾਲੀਵਾਲ ਵਿਖੇ ਸਥਾਪਤ ਕੀਤੇ ਗੁਰੂ ਨਾਨਕ ਪਵਿੱਤਰ ਜੰਗਲ ਦਾ ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਦੇ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ‘ਚ ਐਸ.ਐਸ.ਐਸ. ਵਲੰਟੀਅਰਾਂ ਅਤੇ ਐਨ.ਸੀ.ਸੀ. ਕੈਡਿਟਾਂ ਵਲੋਂ ਦੌਰਾ […]

ਸ਼੍ਰੀ ਗੁਰੁ ਨਵਲ ਸਾਹਿਬ ਜੀ ਦੇ ਪ੍ਰੀ-ਨਿਰਵਾਣ ਦਿਵਸ ਵਾਲੇ ਦਿਨ ਕੀਰਤਨ ਕਰਵਾਇਆ ਗਿਆ

ਜਲਾਲਾਬਾਦ (ਮਨੋਜ ਕੁਮਾਰ) ਸੁੱਕਰਵਾਰ ਨੂੰ ਸ਼੍ਰੀ ਗੁਰੁ ਨਵਲ ਸਾਹਿਬ ਜੀ ਦੇ ਪ੍ਰੀ-ਨਿਰਵਾਣ ਦਿਵਸ ਵਾਲੇ ਦਿਨ ਇਸ ਖੁਸ਼ੀ ਦੇ ਮੌਕੇ ਤੇ ਭਗਵਾਨ ਵਾਲਮੀਕਿ ਮੰਦਿਰ ਛੋਟਾ ਟਿਵਾਣਾ ਰੋਡ ਜਲਾਲਾਬਾਦ (ਪੱਛਮੀ) ਵਿਖੇ ਮੰਦਿਰ ਕਮੇਟੀ ਅਤੇ ਸਮੂਹ ਸਮਾਜ ਦੇ ਸਹਿਯੋਗ ਨਾਲ ਇਕ ਭਾਵਪੁਰਵਕ ਸਤਸੰਗ ਗੁਰੂ ਨਵਲ ਸਾਹਿਬ ਜੀ ਨੂੰ ਸਮਰਪਿਤ ਕਰਵਾਇਆ ਗਿਆ ਨਾਲ ਹੀ ਗੁਰੂ ਸਾਹਿਬ ਦੇ ਧਾਰਮਿਕ ਵਿਚਾਰਾਂ […]

ਸਟੇਟ ਪਬਲਿਕ ਸਕੂਲ ਨਕੋਦਰ ਵਿਖੇ ਸੈਮੀਨਾਰ ਦਾ ਆਯੋਜਨ

ਸਟੇਟ ਪਬਲਿਕ ਸਕੂਲ ਨਕੋਦਰ ਵਿਖੇ ਪ੍ਰਿੰਸੀਪਲ ਡਾ: ਸੋਨੀਆ ਸਚਦੇਵਾ ਦੀ ਅਗਵਾਈ ਹੇਠ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥੀਆਂ ਲਈ ‘ਕੈਰੀਅਰ ਕਾਊਂਸਲਿੰਗ’ ਅਤੇ ‘ਬਿਨਾਂ ਤਣਾਅ ਤੋਂ ਪ੍ਰੀਖਿਆ ਦੇਣਾ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ ਕਿਉਂਕਿ ਅਜਿਹੇ ਸਮੇਂ ਵਿੱਚ ਮਾਪੇ ਵੀ ਆਪਣੇ […]

ਸਰਕਾਰੀ ਕੰਨਿਆ ਸੀ.ਸੈ.ਸਮਾਰਟ ਸਕੂਲ ਭੀਖੀ ਵਿਖੇ ਬਾਸਕਿਟਬਾਲ ਦੀਆਂ 70 ਖਿਡਾਰਣਾਂ ਨੂੰ ਕੀਤਾ ਸਨਮਾਨਿਤ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਖੀ ਵਿਖੇ ਏ.ਐਸ.ਆਈ. ਸਰਦਾਰ ਬਲਵੰਤ ਸਿੰਘ ਜੀ ਦੇ ਵਿਸ਼ੇਸ਼ ਯਤਨਾਂ ਸਦਕਾ ਬਾਸਕਟ ਬਾਲ 70 ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਵਿਸ਼ੇਸ਼ ਮੌਕੇ ਤੇ ਬਲਵੰਤ ਸਿੰਘ ਜੀ ਨੇ ਲੁਧਿਆਣਾ ਤੋਂ ਡਿਊਕ ਕੰਪਨੀ ਵੱਲੋਂ ਅਤੇ ਵਿਸ਼ੇਸ਼ ਫਰਮ ਵੱਲੋਂ ਸਾਂਝੇ ਤੌਰ ‘ਤੇ ਬੱਚਿਆਂ ਲਈ ਸਨਮਾਨ ਦੇ ਤੌਰ ‘ਤੇ ਦਿੱਤੇ […]

ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਵਿਖੇ ਜੂਨੀਅਰ ਵਿੰਗ ਦਾ ਕਲਚਰਲ ਫੈਸਟ ਕਰਵਾਇਆ ਗਿਆ

ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਵਿਖੇ ਜੂਨੀਅਰ ਵਿੰਗ ਦਾ ਕਲਚਰਲ ਫੈਸਟ ਕਰਵਾਇਆ ਗਿਆ।ਵਿਦਿਆਰਥੀਆਂ ਨੇ ਐਕਸ਼ਨ ਸਾੰਗ, ਗਿੱਧਾ, ਭੰਗੜਾ ਅਤੇ ਕਵਿਤਾ ਗਾਇਨ ਪੇਸ਼ ਕੀਤਾ।ਇਸ ਤੋਂ ਬਾਅਦ ਵਿਸ਼ੇਸ਼ ਪ੍ਰਾਪਤੀਆਂ ਲਈ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਸ਼੍ਰੀ ਮਤੀ ਅਰੁਣਾ ਮਨੋਜ ਅਰੋੜਾ (ਸਾਬਕਾ ਕੌਂਸਲਰ ਮਾਡਲ ਟਾਊਨ ਜਲੰਧਰ), ਸ਼੍ਰੀਮਤੀ ਏਕਤਾ ਜੈਨ (ਕੌਂਸਲਰ ਨਕੋਦਰ) ਅਤੇ ਗੌਰਵ ਜੈਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ […]

ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਦੇ ਖੁੱਲੇ ਭਾਗ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਬਟਾਲਾ ਦੇ ਨੋਜਵਾਨ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਇੱਕ ਹੋਰ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਬੰਦ ਪਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਦੇ ਭਾਗ ਖੁੱਲੇ ਹਨ ਅਤੇ ਕੈਂਪਸ ਵਿੱਚ ਦੁਬਾਰਾ ਰੌਣਕਾਂ ਪਰਤੀਆਂ ਹਨ। ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਲਗਾਤਾਰ ਯਤਨਾਂ ਸਦਕਾ […]

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਅੰਬੀਆ ਦੇ ਹੋਣਹਾਰ ਗਿਆਰਵੀ ਜਮਾਤ ਦੇ ਵਿਦਿਆਰਥੀ ਸ਼ੁਭਕਰਮਨ ਸਿੰਘ ਦੀ ਰਾਜ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਜਿੱਤ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਸਕੂਲ ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆ ਵਿੱਚ ਵਿਸ਼ੇਸ਼ ਲੋੜਾਂ ਨੇਤਰਹੀਣ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਅੰਬੀਆ ਦੇ ਹੋਣਹਾਰ ਵਿਦਿਆਰਥੀ ਸ਼ੁਭਕਰਮਨ ਸਿੰਘ ਪਿਤਾ ਬਿਕਰਮਜੀਤ ਸਿੰਘ ਅਤੇ ਮਾਤਾ ਰਮਨਦੀਪ ਕੌਰ, ਪਿੰਡ ਨੰਗਲ ਅੰਬੀਆ ਖੁਰਦ ਜਲੰਧਰ ਨੇ ਬਲਾਕ ਪੱਧਰੀ ਮੁਕਾਬਲੇ ਵਿੱਚ ਪਹਿਲਾਂ […]