September 29, 2025

ਮਨੂੰ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਜੀ.ਈ.ਈ. ਪ੍ਰੀਖਿਆ ਚੋ ਉਚ ਰੈਂਕ ਪ੍ਰਾਪਤ ਕਰਕੇ ਰਚਿਆ ਇਤਿਹਾਸ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਇੰਜਨੀਅਰਿੰਗ ਪ੍ਰਵੇਸ਼ ਪ੍ਰੀਖਿਆ ਜੇ.ਈ.ਈ. ਮੇਨ ਪ੍ਰੀਖਿਆ ਵਿੱਚੋਂ ਮਨੂੰ ਵਾਟਿਕਾ ਸਕੂਲ ਦੇ 8 ਵਿਦਿਆਰਥੀਆਂ ਨੇ ਪੰਜਾਬ ਵਿੱਚੋਂ ਉਚੇਰਾ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ ਉਥੇ ਅੱਜ ਸਕੂਲ ਪਹੁੰਚਣ ਤੇ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਚੇਅਰਮੈਨ ਭਾਰਤ ਭੂਸ਼ਨ ਸਰਾਫ, ਮੈਨੇਜਿੰਗ ਡਾਇਰੈਕਟਰ ਮਨੂੰ ਗੁਪਤਾ ਨੇ ਦੱਸਿਆ ਕਿ […]

ਕਿਸਾਨਾਂ ਤੇ ਹਮਲੇ ਦੇ ਰੋਸ ਵਜੋਂ ਟੋਲ ਪਲਾਜਾ ਕਾਲਾਝਾੜ ਪਰਚੀ ਮੁਕਤ ਕੀਤਾ

ਭਵਾਨੀਗੜ੍ਹ (ਵਿਜੈ ਗਰਗ) ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਰੋਕਣ, ਅੱਥਰੂ ਗੈਸ ਛੱਡਣ, ਲਾਠੀਚਾਰਜ ਕਰਨ ਅਤੇ ਫਾਇਰਿੰਗ ਕਰਨ ਦੇ ਵਿਰੋਧ ਵਿੱਚ ਸਵੇਰੇ 11 ਵਜੇ ਤੋਂ 2 ਵਜੇ ਤੱਕ ਕਾਲਾਝਾੜ ਟੋਲ ਪਲਾਜ਼ਾ ਫ੍ਰੀ ਕੀਤਾ ਗਿਆ। ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪਾਇਆ ਗਿਆ। ਸੰਯੁਕਤ […]

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਚੱਲ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਭਵਾਨੀਗੜ੍ਹ, 15 ਫਰਵਰੀ (ਵਿਜੈ ਗਰਗ)ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵਿਧਾਨ ਸਭਾ ਹਲਕਾ ਦੇ ਵੱਖ ਵੱਖ ਇਲਾਕਿਆਂ ਦਾ ਦੌਰਾ ਕਰਦੇ ਹੋਏ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਚੱਲ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਰੋਜ਼ਾਨਾ ਦੇ ਆਧਾਰ ’ਤੇ ਵੱਖ ਵੱਖ ਥਾਈਂ ਲੱਗ ਰਹੇ ਕੈਂਪਾਂ ਦਾ ਖੁਦ […]

ਹੈਰੀਟੇਜ ਸਕੂਲ ਦੇ ਖਿਡਾਰੀ ਦਾ ਡੀ .ਸੀ ਵੱਲੋਂ ਸਨਮਾਨ

ਭਵਾਨੀਗੜ੍ਹ (ਵਿਜੈ ਗਰਗ) ਹੈਰੀਟੇਜ ਪਬਲਿਕ ਸਕੂਲ (ਭਵਾਨੀਗੜ੍ਹ) ਦੇ ਖਿਡਾਰੀ ਵਿਕਰਮਜੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਕੂਲ ਪ੍ਰਬੰਧਕ ਅਨਿਲ ਮਿੱਤਲ ਦੀ ਮੌਜੂਦਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਇੰਟਰਨੈਸ਼ਨਲ ਪਾਵਰ ਲਿਫਟਿੰਗ ਵਿੱਚ ਸਥਾਨ ਬਣਾਉਣ ਤੇ ਸਨਮਾਨਿਤ ਕੀਤਾ। ਵਿਕਰਮਜੀਤ ਸਿੰਘ ਸਪੁੱਤਰ ਹਰਵਿੰਦਰ ਨੇ ਦੇਸ਼ ਭਗਤ ਯਾਦਗਰੀ ਹਾਲ ਜਲੰਧਰ ਵਿਖੇ 19 ਤੋਂ 21 ਜਨਵਰੀ ਨੂੰ ਓਪਨ […]

ਨਸ਼ੇੜੀ ਪੁੱਤ ਨੇ ਬਾਪ ਦਾ ਕੀਤਾ ਕਤਲ

ਜਲਾਲਾਬਾਦ (ਮਨੋਜ ਕੁਮਾਰ) ਪੰਜਾਬ ਸੂਬੇ ਦੇ ਅੰਦਰ ਸੱਤਾ ਲਗਾਤਾਰ ਬਦਲਦੀ ਆਈ ਹੈ, ਨਸ਼ਾ ਰੋਕਣ ਦੇ ਨਾਂ ਤੇ ਵੋਟਾਂ ਵੀ ਲਈਆਂ ਗਈਆਂ,ਪ੍ਰੰਤੂ ਪਰਿਵਾਰਾਂ ਦੇ ਘਰਾਂ ਵਿੱਚ ਨਸ਼ਿਆਂ ਕਾਰਨ ਵੈਣ ਰੁਕਣੇ ਅਜੇ ਤੱਕ ਬੰਦ ਨਹੀਂ ਹੋਏ। ਹਰ ਦਿਨ ਕੋਈ ਨਾ ਕੋਈ ਖਬਰ ਨਸ਼ਰ ਹੋ ਜਾਂਦੀ ਹੈ ਕਿ ਨਸ਼ੇ ਕਾਰਨ ਪਰਿਵਾਰ ਦੇ ਨੌਜਵਾਨ ਨੇ ਜਾਨ ਦੇ ਦਿੱਤੀ। ਨਸ਼ੇ […]

ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣਾ ਸ਼ਾਨਦਾਰ ਉਪਰਾਲਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ 44 ਸੇਵਾਵਾਂ ਦਾ ਲਾਭ ਉਨਾਂ ਦੇ ਘਰਾਂ ਤੱਕ ਪਹੁੰਚ ਕਰਕੇ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪ ਦੇ […]

ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਲੱਗੇ ਵਿਸ਼ੇਸ਼ ਕੈਂਪ

ਫਤਿਹਗੜ੍ਹ ਚੂੜੀਆਂ (ਬਟਾਲਾ) , 15 ਫਰਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ […]

ਬੀਕੇਯੂ ਏਕਤਾ ਉਗਰਾਹਾਂ ਨੇ ਮਲਸੀਆਂ-ਸ਼ਾਹਕੋਟ ਰੇਲਵੇ ਸਟੇਸ਼ਨ ਤੇ ਦਿੱਤਾ ਧਰਨਾ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਰੇਲ ਰੋਕੋ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਜਲੰਧਰ ਵੱਲੋਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਲਸੀਆਂ-ਸ਼ਾਹਕੋਟ ਰੇਲਵੇ ਸਟੇਸ਼ਨ ਤੇ ਧਰਨਾ ਦਿੱਤਾ ਗਿਆ। ਇਹ ਐਕਸ਼ਨ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦੇ ਰਾਸਤੇ ਵਿੱਚ ਰੋਕਾਂ ਲਗਾ ਕੇ ਉਨ੍ਹਾ ਤੇ […]

ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਕੀਤਾ ਗਿਆ ਟੋਲ ਮੁਕਤ

ਸ਼ਾਹਕੋਟ /ਮਲਸੀਆ (ਬਿੰਦਰ ਕੁਮਾਰ) ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਕੂਚ ਕਰਨ ਜਾਂਦੇ ਸ਼ਾਂਤਮਈ ਕਿਸਾਨਾਂ ’ਤੇ ਭਾਜਪਾ ਸਰਕਾਰ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੁਲਿਸ ਵਲੋਂ ਕੀਤੇ ਜਾ ਰਹੇ ਅੰਨ੍ਹੇਵਾਹ ਤਸ਼ੱਦਦ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਜਲੰਧਰ ਤੇ ਮੋਗਾ ਦੀਆਂ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਜਲੰਧਰ-ਮੋਗਾ ਕੌਮੀ ਮਾਰਗ ’ਤੇ ਸ਼ਾਹਕੋਟ ਨਜ਼ਦੀਕ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ […]

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ

ਸਕੂਲ‌ ਵਿੱਚ ਤਿਉਹਾਰਾਂ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਉਹਨਾਂ ਤਿਉਹਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਹੈ। ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਆਪਣੇ ਵਿਦਿਆਰਥੀਆਂ ਵਿੱਚ ਗਿਆਨ ਵਧਾਉਣ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ।ਇਸ ਪ੍ਰਪੰਰਾ ਅਨੁਸਾਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਕੈਂਪਸ ਵਿੱਚ ਮੌਸਮੀ ਤਿਉਹਾਰ ਬਸੰਤ ਪੰਚਮੀ ਉਤਸ਼ਾਹ ਨਾਲ ਮਨਾਇਆ ਗਿਆ। ਤਿਓਹਾਰ ਦੀ ਸ਼ੁਰੁਆਤ ਪ੍ਰਿੰਸੀਪਲ ਮੈਡਮ ਵਲੋਂ ਮਾਤਾ […]