September 29, 2025

ਪਦਮਸ੍ਰੀ ਸਵ. ਉਮਰਾਓ ਸਿੰਘ ਸਕਾਲਰਸ਼ਿਪ ਸਕੀਮ ਦੇ ਅੰਤਰਗਤ ਵਜ਼ੀਫੇ ਵੰਡੇ ਗਏ

ਨਕੋਦਰ (ਜਸਵਿੰਦਰ ਚੁੰਬਰ) ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸਾਹਿਤ ਕਰਨ ਲਈ ਵਜ਼ੀਫੇ ਦਿੱਤੇ ਗਏ। ਅੱਜ ਮਿਤੀ 14 ਫਰਵਰੀ 2024 ਨੂੰ ਸਕੂਲ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸਰਦਾਰ ਰਮਨਜੀਤ ਸਿੰਘ ਜੀ ਰਾਣੀ ਵੱਲੋਂ ਉਨਾਂ ਦੇ ਦਾਦਾ ਜੀ, ਪਦਮਸ਼੍ਰੀ ਸਵ. ਉਮਰਾਓ ਸਿੰਘ ਸਕਾਲਰਸ਼ਿਪ ਸਕੀਮ ਦੇ ਅੰਤਰਗਤ ਇਹ ਵਜ਼ੀਫੇ ਦਿੱਤੇ […]

ਮਾਤਾ ਗੰਗਾ ਖ਼ਾਲਸਾ ਸੀਨੀਅਰ ਸਕੈਡਰੀ ਸਕੂਲ , ਨਕੋਦਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਐਮ. ਜੀ.ਖਾਲਸਾ ਸੀਨੀਅਰ ਸਕੈਂਡਰੀ ਸਕੂਲ ਨਕੋਦਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ । ਇਸ ਤਿਉਹਾਰ ਦਾ ਆਰੰਭ ਵਿਦਿਆ ਦੀ ਦੇਵੀ ਸਰਸਵਤੀ ਮਾਤਾ ਦੀ ਪੂਜਾ ਨਾਲ ਕੀਤਾ ਗਿਆ ।ਸਾਰੇ ਵਿਦਿਆਰਥੀਆਂ ਨੇ ਗਾਇਤ੍ਰੀ ਮੰਤਰ ਦਾ ਜਾਪ ਕੀਤਾ ਤੇ ਮਾਂ ਸਰਸਵਤੀ ਤੋਂ ਵਿੱਦਿਆ ਦਾ ਦਾਨ ਮੰਗਿਆਂ ।ਬਸੰਤ ਪੰਚਮੀ ਦੇ ਮੌਕੇ ਤੇ ਇੰਟਰ ਕਲਾਸ […]

ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸੰਧੂ ਨੂੰ ਮਿਲਿਆ ਐਸ.ਡੀ.ਐਮ. ਸ਼ਾਹਕੋਟ ਦਾ ਵਾਧੂ ਚਾਰਜ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਦੇ ਚੋਣ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਚ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਅਤੇ ਕਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ਼ ਸਾਰੰਗਲ ਵਲੋਂ ਨਾਇਬ ਤਹਿਸੀਲਦਾਰ ਸ਼ਾਹਕੋਟ ਗੁਰਦੀਪ ਸਿੰਘ ਸੰਧੂ ਨੂੰ ਐਸ.ਡੀ.ਐਮ. ਸ਼ਾਹਕੋਟ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਜ਼ਿਕਰਯੋਗ ਹੈ ਕਿ ਨਾਇਬ ਤਹਿਸੀਲਦਾਰ […]

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ ਨਕੋਦਰ ਵਿਚ ਐਨ ਸੀ ਸੀ ਨੇ ਮਨਾਇਆ ਨੈਸ਼ਨਲ ਵੂਮੈਨਸ ਡੇ

ਗੁਰੂ ਨਾਨਕ ਨੈਸ਼ਨਲ ਕਾਲਜ ਫ਼ਾਰ ਵਿਮਿਨ, ਨਕੋਦਰ ਵਿਖੇ ਐਨ ਸੀ ਸੀ ਵਿਭਾਗ ਵਲੋਂ 2 ਪੰਜਾਬ ਗਰਲਜ਼ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਮਨਿੰਦਰ ਸਿੰਘ ਸਚਦੇਵਾ ਅਤੇ ਏ.ਓ. ਮੇਜਰ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੈਸ਼ਨਲ ਵੂਮੈਨਸ ਡੇ ਮਨਾਇਆ ਗਿਆ । ਜਿਸ ਵਿਚ ਐਨ ਸੀ ਸੀ ਦੇ ਇੰਚਾਰਜ ਲੇਫ਼ਟੀਨੇੰਟ ਮੈਡਮ ਸੁਨੀਤਾ ਦੇਵੀ, ਮੈਡਮ ਸਿਮਰਨ ਕੌਰ, ਮੈਡਮ ਭਾਰਤੀ, […]

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੱਖੇਵਾਲ ’ਚ 23 ਲੱਖ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਭਵਾਨੀਗੜ੍ਹ (ਵਿਜੈ ਗਰਗ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੀ ਨੁਹਾਰ ਸੰਵਾਰਨ ਦਾ ਟੀਚਾ ਮਿੱਥ ਕੇ ਕਾਰਜਸ਼ੀਲ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਲੱਖੇਵਾਲ ਵਿਖੇ ਕਰੀਬ 23 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ […]

ਗੁਲਦਸਤਾ ਭੇਂਟ ਕਰਕੇ ਕੀਤਾ ਫਗਵਾੜਾ ਵਿਖੇ ਨਿਯੁਕਤੀ ਦਾ ਸਵਾਗਤ

ਫਗਵਾੜਾ (ਸ਼ਿਵ ਕੋੜਾ) ਸ਼ਿਵ ਸੈਨਾ (ਯੂਬੀਟੀ) ਦਾ ਇੱਕ ਵਫ਼ਦ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਦੀ ਅਗਵਾਈ ਹੇਠ ਫਗਵਾੜਾ ਦੇ ਨਵ-ਨਿਯੁਕਤ ਐਸ.ਪੀ. ਰੁਪਿੰਦਰ ਕੌਰ ਭੱਟੀ ਨੂੰ ਮਿਲਿਆ। ਇਸ ਦੌਰਾਨ ਸ਼ਿਵ ਸੈਨਾ ਆਗੂਆਂ ਨੇ ਉਨ੍ਹਾਂ ਨੂੰ ਫਗਵਾੜਾ ਵਿੱਚ ਨਿਯੁਕਤੀ ਲਈ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਕਮਲ ਸਰੋਜ ਐਸ.ਪੀ. ਰੁਪਿੰਦਰ ਕੌਰ ਨੂੰ ਭਰੋਸਾ ਦਿਵਾਇਆ ਕਿ ਸ਼ਿਵ ਸੈਨਾ ਫਗਵਾੜਾ […]

ਮੁਹੱਲਾ ਗੋਬਿੰਦਪੁਰਾ ਵਿਖੇ ਆਯੋਜਿਤ ਸਰਸਵਤੀ ਪੂਜਾ ‘ਚ ਸ਼ਾਮਲ ਹੋਏ ਹਰਜੀ ਮਾਨ ‘ਤੇ ਰਾਜੂ

ਫਗਵਾੜਾ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਹਰਨੂਰ ਸਿੰਘ ਹਰਜੀ ਮਾਨ ਅਤੇ ਦਲਜੀਤ ਸਿੰਘ ਰਾਜੂ ਨੇ ਬਸੰਤ ਪੰਚਮੀ ਮੌਕੇ ਮੁਹੱਲਾ ਗੋਬਿੰਦਪੁਰਾ ਵਿਖੇ ਰੱਖੇ ਗਏ ਸਰਸਵਤੀ ਪੂਜਾ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਹਰਜੀ ਮਾਨ ਨੇ ਸਮੂਹ ਹਾਜਰੀਨ ਨੂੰ ਬਸੰਤ ਪੰਚਮੀ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਕਿਹਾ ਕਿ ਮਾਤਾ ਸਰਸਵਿਤੀ ਨੂੰ ਵਿਦਿੱਆ ਦੀ […]

ਕਿਸਾਨਾਂ ਦੇ ਸੰਘਰਸ਼ ‘ਚ ਡਟ ਕੇ ਨਾਲ ਖੜੀ ਹੈ ਆਮ ਆਦਮੀ ਪਾਰਟੀ : ਭਾਟੀਆ

ਫਗਵਾੜਾ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਨੇ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ’ਤੇ ਪੰਜਾਬ ਦੇ ਕਿਸਾਨਾਂ ਉੱਪਰ ਕੀਤੀ ਜਾ ਰਹੀ ਤਸ਼ੱਦਦ ਨੂੰ ਗੈਰ-ਜਮਹੂਰੀ ਕਰਾਰ ਦਿੰਦਿਆਂ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਨਿਰਦੇਸ਼ਾਂ ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ […]

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਨੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ […]