ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ 2 ਹਫ਼ਤਿਆਂ ਦਾ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 19 ਫਰਵਰੀ ਤੋਂ ਸ਼ੁਰੂ
ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀ ਪੁਰ) ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਉਹ ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਫਰਵਰੀ 2024 ਤੱਕ ਅਰਜੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ […]