ਤੜਕਸਾਰ ਹੋਈ ਬਾਰਿਸ਼ ਨਾਲ ਸ਼ਹਿਰ ਦੀ ਪ੍ਰਮੁੱਖ ਚੌੜੀ ਗਲੀ ਨੇ ਧਾਰਿਆ ਸਮੁੰਦਰ ਦਾ ਰੂਪ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਥਾਨਕ ਸ਼ਹਿਰ ਅੰਦਰ ਤੜਕਸਾਰ ਹੋਈ ਬਾਰਿਸ਼ ਨੇ ਪ੍ਰਸ਼ਾਸਨ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ ਕਿਉਂਕਿ ਇਸ ਬਾਰਿਸ਼ ਨਾਲ ਜਿੱਥੇ ਸ਼ਹਿਰ ਵਿੱਚ ਚਾਰੇ ਪਾਸੇ ਪਾਣੀ ਹੀ ਪਾਣੀ ਨਜ਼ਰ ਆਇਆ ਉੱਥੇ ਹੀ ਸ਼ਹਿਰ ਦੀ ਪ੍ਰਮੁੱਖ ਮੰਨੀ ਜਾਣ ਵਾਲੀ ਚੋੜੀ ਗਲੀ ਨੇ ਸਮੁੰਦਰ ਦਾ ਰੂਪ ਧਾਰਨ ਕਰ ਲਿਆ ਜਿਸ ਦੀ ਮੁੱਖ ਵਜਹਾ ਸ਼ਹਿਰ […]