September 29, 2025

ਗੁਰਦੁਆਰਾ ਸਮਾਧਾ ਬਾਬਾ ਨੋਧ ਸਿੰਘ ਜੀ ਵਿਖੇ 18ਫ਼ਰਵਰੀ ਨੂੰ ਮਨਾਇਆ ਜਾਵੇਗਾ ਸਲਾਨਾ ਜੋੜ ਮੇਲਾ – ਜਥੇਦਾਰ ਬਾਬਾ ਜੋਗਾ ਸਿੰਘ ਜੀ

ਜੰਡਿਆਲਾ ਗੁਰੂ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁੱਖੀ ਜਥੇਦਾਰ ਬਾਬਾ ਦੀਪ ਸਿੰਘ ਜੀ ਸ਼ਹੀਦ, ਜੱਥੇਦਾਰ ਬਾਬਾ ਨੋਧ ਸਿੰਘ ਜੀ ਸ਼ਹੀਦ ਜੀ ਦੀ ਪਵਿੱਤਰ ਯਾਦ ਵਿੱਚ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਜੀ ਦੇ 16ਵੇਂ ਮੁੱਖੀ ਸਿੰਘ ਸਾਹਿਬ ਜੱਥੇਦਾਰ ਬਾਬਾ ਜੋਗਾ ਸਿੰਘ ਜੀ ਦੀ ਰਹਿਨੁਮਾਈ ਹੇਠ ਅਤੇ ਸੰਤ ਬਾਬਾ ਗੁਰਦੇਵ ਸਿੰਘ ਜੀ ਸ਼ਹੀਦੀ […]

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ “ਸਾਲਾਨਾ ਸਪੋਰਟਸ ਮੀਟ 2024” ਕਰਵਾਈ ਗਈ

ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮਿਨ, ਨਕੋਦਰ ਵਿਖੇ “ਸਾਲਾਨਾ ਸਪੋਰਟਸ ਮੀਟ 2024” ਕਰਵਾਈ ਗਈ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗੀਰ ਸਿੰਘ ਸੋਹੀ, ਗੇਸਟ ਆਫ ਓਨਰ ਸ਼੍ਰੀ ਰਾਮ ਸਰਨ (ਜਨਰਲ ਮੈਨੇਜਰ, ਪੰਜਾਬ ਐਂਡ ਸਿੰਧ ਬੈਂਕ ਲੁਧਿਆਣਾ, ਇੰਟਰਨੈਸ਼ਨਲ ਹਾਕੀ ਖਿਡਾਰੀ), ਸ. ਕਮਲ ਸਿੰਘ ਮਾਨ, ਕਨੇਡਾ (ਕਾਲਜ ਜ਼ਮੀਨਦਾਨੀ ਦੇ […]

ਬਸਪਾ ਸਦੀਆਂ ਤੋਂ ਦੱਬੇ ਕੁਚਲੇ ਸਮਾਜ ਦੀ ਕਰੇਗੀ ਆਰਥਿਕ ਮੁਕਤੀ ਤੇ ਸਮਾਜਿਕ ਪਰਿਵਰਤਨ- ਜਸਵੀਰ ਸਿੰਘ ਗੜ੍ਹੀ

ਭਵਾਨੀਗੜ੍ਹ (ਵਿਜੈ ਗਰਗ) ਦੇਸ਼ ਦੀ ਆਜ਼ਾਦੀ ਤੋਂ ਬਾਅਦ ਦਿੱਲੀ ਦੇ ਤਖਤ ਦਾ 15 ਵਾਰੀ ਰਾਜਾ ਬਣਾਇਆ, ਪਰ ਬਹੁਜਨ ਸਮਾਜ ਦਿੱਲੀ ਦੇ ਤਖਤ ਲਈ ਆਪਣੇ ਵਿੱਚੋਂ ਰਾਜਾ ਪੈਦਾ ਨਹੀਂ ਕਰ ਸਕਿਆ ਜਿਸ ਕਾਰਨ ਬਹੁਜਨ ਸਮਾਜ ਦੀ ਆਰਥਿਕ ਹਾਲਤ ਬੇਹੱਦ ਮੰਦਹਾਲੀ ਹੈ, 80% ਤੋਂ ਵੱਧ ਜਨਤਾ ਅੱਜ ਵੀ ਭੁੱਖਮਰੀ ਤੇ ਬੇਰੁਜ਼ਗਾਰੀ ਦਾ ਸ਼ਿਕਾਰ ਹੈ। ਜੋ ਗੁਰੂ ਸਾਹਿਬਾਨ, […]

16 ਫਰਵਰੀ ਕਿਸਾਨਾ ਮਜ਼ਦੂਰਾਂ ਛੋਟੇ ਵਪਾਰੀਆਂ ਵਲੋਂ ਦੇਸ਼ ਵਿਆਪੀ ‌ਬੰਦ ਦੇ ਸੱਦੇ ਨੂੰ ਸੰਪੂਰਨ ਸਮੱਰਥਨ, ਸਫਲ ਬਣਾਇਆ ਜਾਵੇਗਾ – ਪ੍ਰਸ਼ੋਤਮ ਅਹੀਰ/ਦੀਪਾ/ਗੁਰਜਪਾਲ ਸਿੰਘ

ਹੁਸਿ਼ਆਰਪੁਰ (ਨੀਤੂ ਸ਼ਰਮਾ) ਭਾਰਤੀਆਂ ਕਿਸਾਨ ਯੂਨੀਅਨ ਰਾਜੇਵਾਲ ਜ਼ਿਲਾ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਹਰਦੀਪ ਸਿੰਘ ਤੇ ਸੰਯੁਕਤ ਸਮਾਜ ਮੋਰਚਾ ਦੇ ਲੇਬਰ ਵਿੰਗ ਸੂਬਾ ਪ੍ਰਧਾਨ ਪ੍ਰਸ਼ੋਤਮ ਅਹੀਰ ਤੇ ‌ਮੀਤ ਪ੍ਰਧਾਨ ਗੁਰਜਪਾਲ ਨੇ ਸ਼ਾਮਚੁਰਾਸੀ ਹਲਕੇ ਦੀ ਆਹੁਦੇਦਾਰਾਂ ਦੀ ਮੀਟਿੰਗ ਦੌਰਾਨ ਸਾਂਝੇ ਬਿਆਨ ਕਿਹਾ ਕੀ ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਪਾਣੀਆਂ ਦੇ ਮੁੱਦੇ ੳਤੇ ਅਤੇ […]

16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਤੇ ਟ੍ਰੇਡ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੀ ਦਿੱਤੀ ਕਾਲ ਵਿੱਚ ਜਲ ਸਪਲਾਈ ਕਾਮੇ ਹੋਣਗੇ ਸ਼ਾਮਲ – ਜਸਵੀਰ ਸਿੰਘ ਸ਼ੀਰਾ

ਸ਼ਾਹਕੋਟ (ਰਣਜੀਤ ਬਹਾਦੁਰ) ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਦੀ ਅਗਵਾਈ ਹੇਠ ਕੀਤੀ ਗਈ।ਪ੍ਰੈਸ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵਿੱਚ ਕੰਮ ਕਰਦੇ ਇੰਨਲਿਸਟਮੈਟ ਤੇ ਆਉਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਨੂੰ ਲੈਕੇ ਵਿਭਾਗੀ ਅਧਿਕਾਰੀਆਂ […]

ਪੁਰੀ ਜਠੇਰਿਆਂ ਦਾ ਮੇਲਾ 14 ਫਰਵਰੀ ਨੂੰ

ਨਕੋਦਰ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਸੰਤ ਪੰਚਮੀ ਦੇ ਦਿਨ ਪੁਰੀ ਜਠੇਰਿਆਂ ਦਾ ਮੇਲਾ 14 ਫਰਵਰੀ 2024 ਦਿਨ ਬੁੱਧਵਾਰ ਨੂੰ ਸਥਾਨ ਕਿਸ਼ਨਪੁਰਾ,ਨਜਦੀਕ ਰੌਸ਼ਨ ਇੱਟਾ ਵਾਲੇ ਭੱਠਾ,ਦੁਰਗਾ ਮੰਦਿਰ ਜਲੰਧਰ ਵਿੱਖੇ ਮੇਲਾ ਕਰਵਾਇਆ ਜਾ ਰਿਹਾ ਹੈ ਇਸ ਦੀ ਜਾਣਕਾਰੀ ਦੁਰਗਾ ਮੰਦਿਰ ਦੇ ਪਜਾਰੀ ਨੇ ਦਿੱਤੀ ਇਹ ਪੁਰੀ ਜਠੇਰਿਆਂ ਦਾ ਮੇਲਾ ਹਰ ਸਾਲ ਬਸੰਤ ਪੰਚਮੀ ਵਾਲੇ […]

ਡੀਏਵੀ ਫਿਲੌਰ ਵਿਖੇ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ) ‘ਤੇ ਸਮਰੱਥਾ ਨਿਰਮਾਣ ਪ੍ਰੋਗਰਾਮ

ਸੀ.ਬੀ.ਐਸ.ਈ (ਸੀ.ਓ.ਈ) ਚੰਡੀਗੜ੍ਹ ਦੁਆਰਾ ਡੀਏਵੀ ਫਿਲੌਰ ਸਕੂਲ ਦੇ ਸਟਾਫ ਲਈ ਰਾਸ਼ਟਰੀ ਸਿੱਖਿਆ ਨੀਤੀ(ਐਨ.ਈ.ਪੀ)’ਤੇ ਇੱਕ ਦਿਨ ਦੀ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦਾ ਉਦੇਸ਼ (ਐਨ.ਈ.ਪੀ)ਦੇ ਸੰਕਲਪ, ਉਦੇਸ਼ ਅਤੇ ਲਾਗੂ ਕਰਨ ਦੀਆਂ ਰਣਨੀਤੀਆਂ ਬਾਰੇ ਸਮਝ ਪ੍ਰਦਾਨ ਕਰਨਾ ਸੀ।ਸ਼੍ਰੀਮਤੀ ਰਵਿੰਦਰ ਕੌਰ ਪ੍ਰਿੰਸੀਪਲ, ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਜਗਰਾਉਂ ਸ਼੍ਰੀਮਤੀ ਸੰਗੀਤਾ ਭਾਟੀਆ ਹੈੱਡਮਿਸਟ੍ਰੈਸ ਅਤੇ […]

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦੇ ਰੂਬਰੂ ਹੋਣਗੇ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜਲਦ ਕਰਨਗੇ। ਮਿਤੀ 12 ਤੇ 13 ਫਰਵਰੀ ਨੂੰ ਦੋ ਦਿਨ ਇਹ ਝਾਕੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ ਜ਼ਿਲ੍ਹਾ ਵਾਸੀਆਂ ਦੇ […]

ਇੰਡੀਅਨ ਡੈਂਟਲ ਐਸੋਸੀਏਸ਼ਨ ਨੇ ਗੁਰਦਾਸਪੁਰ ਵਿਖੇ ਲਗਾਇਆ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਇੰਡੀਅਨ ਡੈਂਟਲ ਐਸੋਸੀਏਸ਼ਨ, ਗੁਰਦਾਸਪੁਰ ਵੱਲੋਂ ਪ੍ਰਧਾਨ ਡਾ: ਅਕਸ਼ਤ ਮਹਾਜਨ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਵਿਖੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਂ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮੁਫ਼ਤ ਦੰਦਾਂ ਦੇ ਚੈਕਅੱਪ ਕੈਂਪ ਵਿੱਚ ਦੰਦਾਂ ਦੇ ਮਾਹਿਰ ਡਾਕਟਰਾਂ ਵੱਲੋਂ 300 […]

12 ਫਰਵਰੀ ਨੂੰ ਕਾਹਨੂੰਵਾਨ ਤੋਂ ਰਵਾਨਾ ਹੋਵੇਗੀ ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ 12 ਫਰਵਰੀ ਤੋਂ ਕਾਹਨੂੰਵਾਨ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ […]