September 29, 2025

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਲੁਧਿਆਣਾ ਵੱਲੋਂ ਕੀਤੀ ਗਈ ਕੈਂਪਸ ਪਲੇਸਮੈਂਟ ਡਰਾਈਵ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਕਾਲਜ ਵਿਖੇ ਵਰਧਮਾਨ ਸਪੈਸ਼ਲ ਸਟੀਲਜ਼ ਲੁਧਿਆਣਾ ਵੱਲੋਂ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਇਵ ਕੀਤੀ ਗਈ ।ਇਸ ਮੌਕੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ […]

ਬੀ.ਐਮ.ਆਰ ਇੰਸਪਾਇਰ ਦੀ ਵਿਦਿਆਰਥਣ ਨੇ ਹਾਸਿਲ ਕੀਤੇ 6.5 ਬੈਂਡ

ਵਿਦਿਆਰਥੀਆ ਦੀ ਪਹਿਲੀ ਪਸੰਦ ਰਹਿਣ ਵਾਲੀ ਸੰਸਥਾ ਬੀਐਮ ਆਰ ਇੰਸਪਾਇਰ ਦੀ ਵਿਦਿਆਰਥਣ ਸੰਤੋਸ਼ ਰਾਣੀ ਨੇ ਰਾਇਟਿੰਗ ਵਿਚੋ 6.5 ਬੈਂਡ ਹਾਸਿਲ ਕਰ ਅਕੈਡਮੀ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਬਾਕੀ ਵਿਦਿਆਰਥੀਆਂ ਨੂੰ ਮਨਚਾਹੇ ਬੈਂਡ ਲੈਣ ਲਈ ਉਤਸ਼ਾਹਿਤ ਕੀਤਾ ਹੈ। ਸੰਤੋਸ਼ ਨੇ ਗੱਲ ਕਰਦਿਆ ਦੱਸਿਆ ਹੈ ਕਿ ਬੀ ਐਮ ਆਰ ਇੰਸਪਾਇਰ ਦੇ ਵਿਦਿਆਰਥੀ ਲਗਾਤਾਰ ਪਾਸ ਹੋ ਰਹੇ […]

ਸ਼੍ਰੀ ਗੁਰੂ ਰਵਿਦਾਸ ਗੁਰਪੂਰਬ ਸਬੰਧੀ ਨਕੋਦਰ ਵਿਚ ਵਿਸ਼ਾਲ ਸ਼ੋਭਾ ਯਾਤਰਾ 23 ਫਰਵਰੀ

ਨਕੋਦਰ (ਜਸਵਿੰਦਰ ਚੁੰਬਰ)ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਵਾਸਤੇ ਨਕੋਦਰ ਦੇ ਵੱਖ-ਵੱਖ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਮੰਦਰਾਂ ਵਿਚ ਪ੍ਰਬੰਧਕ ਕਮੇਟੀਆਂ ਵੱਲੋਂ ਮੀਟਿੰਗਾਂ ਹੋ ਰਹੀਆਂ ਹਨ ਅੱਜ ਮੁਹੱਲਾ ਰਹਿਮਾਨਪੁਰਾ ਦੇ ਸ਼੍ਰੀ ਗੁਰੂ ਰਵਿਦਾਸ ਮੰਦਰ ਵਿੱਚ ਸ਼੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਿਕ ਕਮੇਟੀ ਅਤੇ ਸਮੁੱਚੇ ਮਹੱਲਾ ਸੰਗਤ ਦੀ ਮੀਟਿੰਗ ਹੋਈ […]

ਪਿੰਡ ਜਹਾਂਗੀਰ ਵਿੱਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਇਆ ਗਿਆ ਕੈਂਪ

ਨਕੋਦਰ (ਏ ਐਲ ਬਿਓਰੋ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਸਿੰਘ ਦੁਆਰਾ ਸ਼ੁਰੂ ਕੀਤੀ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੇ ਤਹਿਤ ਅਤੇ ਹਲਕਾ ਵਿਧਾਇਕ ਸਰਦਾਰਨੀ ਇੰਦਰਜੀਤ ਕੌਰ ਮਾਨ ਦੀ ਦੇਖ ਰੇਖ ਹੇਠ ਪਿੰਡ ਜਹਾਂਗੀਰ ਵਿਖੇ ਲੋਕਾਂ ਦੀ ਸਹੂਲਤ ਵਾਸਤੇ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਤੋਂ ਅਫਸਰ ਸਾਹਿਬਾਨ ਪਹੁੰਚੇ ਜਿਨਾਂ ਨੇ ਆਪਣੇ ਆਪਣੇ ਡੈਸਕ […]

ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋ ਗੁੰਮ ਹੋਈਆ 03 ਲੜਕੀਆ ਨੂੰ ਟਰੇਸ ਕਰਕੇ ਮਾਤਾ-ਪਿਤਾ ਦੇ ਹਵਾਲੇ ਕੀਤਾ ਗਿਆ

ਸ਼ਾਹਕੋਟ/, ਮਲਸੀਆ (ਬਿੰਦਰ ਕੁਮਾਰ) ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ 24 ਘੰਟੇ ਓਨ ਡਿਊਟੀ ਹੈਂ ਪਰ ਕੁਝ ਲੋਕਾਂ ਦਾ ਕਹਿਣਾ ਕਿ ਕੇ ਪੁਲਿਸ ਤਾਂ ਕੁੰਭ ਕਰਨ ਦੀ ਨੀਦ ਸੁੱਤੀ ਪਈ ਹੈਂ ਪਰ ਸ਼ਾਹਕੋਟ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਤਾਂ ਤੁਹਾਡੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ ਨਰਿੰਦਰ ਸਿੰਘ ਔਜਲਾ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ […]

ਇੰਗਲਿਸ਼ ਵਿਜ਼ਾਰਡਜ਼ ਨੇ ਲਵਾਇਆ ਬਲਰਾਜ ਸ਼ਰਮਾ ਦਾ ਕੈਨੇਡਾ ਦਾ ਵੀਜ਼ਾ

ਨਕੋਦਰ ਇਲਾਕੇ ਦੀ ਮਸ਼ਹੂਰ ਆਈਲੈਟਸ ਸੰਸਥਾ ਇੰਗਲਿਸ਼ ਵਿਜ਼ਾਰਡਜ਼ ਲਗਾਤਾਰ ਕਾਮਯਾਬੀ ਦੀਆਂ ਪੁਲਾਂਘਾਂ ਪੁੱਟਦਿਆਂ ਨਜ਼ਰ ਆ ਰਹੀ ਹੈ। ਅਸੀਂ ਜਾਣਦੇ ਹਾਂ ਕਿ ਆਈਲੈਟਸ ਵਿੱਚੋਂ ਵਿਦਿਆਰਥੀਆਂ ਨੂੰ ਲੋੜੀਂਦੇ ਬੈਂਡ ਦਵਾਉਣ ਅਤੇ ਆਪਣੇ ਬੇਹਤਰੀਨ ਨਤੀਜਿਆਂ ਦੀ ਬਦੌਲਤ ਇਸ ਸੰਸਥਾ ਨੇ ਕਾਫੀ ਨਾਮਣਾ ਖੱਟਿਆ। ਜਦੋਂ ਤੋਂ ਇਸ ਨੇ ਇਮੀਗ੍ਰੇਸ਼ਨ ਖੇਤਰ ਵਿੱਚ ਪੈਰ ਰੱਖਿਆ ਹੈ ਕਾਮਯਾਬੀ ਦੇ ਝੰਡੇ ਗੱਡ ਰਹੀ […]

ਐਮ.ਡੀ ਦਯਾਨੰਦ ਮਾਡਲ ਸਕੂਲ, ਨਕੋਦਰ ਫਾਊਂਡੇਸ਼ਨਲ ਵਿੰਗ ਵਿਖੇ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ

ਐਮ.ਡੀ. ਦਯਾਨੰਦ ਮਾਡਲ ਸਕੂਲ, ਨਕੋਦਰ ਫਾਊਂਡੇਸ਼ਨਲ ਵਿੰਗ ਵਿਖੇ ਪ੍ਰਿੰਸੀਪਲ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਨਿਵਾਜਿਆ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ […]

ਡੀ.ਏ.ਵੀ. ਕਾਲਜ ਅਤੇ ਆਰਿਆ ਸਮਾਜ ਨਕੋਦਰ ਵਲੋਂ ਕਮਾਲਪੁਰਾ ਵਿਖੇ ਮੈਡੀਕਲ ਕੈਂਪ ਦਾ ਆਯੋਜਨ

ਨਕੋਦਰ ਕੇ.ਆਰ.ਐਮ. ਡੀ.ਏ.ਵੀ. ਕਾਲਜ ਦੇ ਐਨ.ਐਸ.ਐਸ. ਵਿਭਾਗ ਅਤੇ ਆਰਿਆ ਸਮਾਜ, ਨਕੋਦਰ ਦੇ ਸਾਂਝੇ ਯਤਨਾ ਨਾਲ ਪ੍ਰਿੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਅਧੀਨ ਮੁਹੱਲਾ ਕਮਾਲਪੁਰਾ ਦੇ ਮੰਦਰ ਵਿਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਾ. ਸਮੀਰ ਅਤੇ ਡਾ. ਅਸੀਮ ਗੁੰਬਰ ਨੇ ਆਪਣੀਆਂ ਬੇਹਤਰੀਨ ਸੇਵਾਵਾਂ ਮੁਹੱਈਆ ਕਰਵਾਉਂਦਿਆਂ ਮਰੀਜਾਂ ਦੀ ਜਾਂਚ ਕੀਤੀ। ਮਰੀਜਾਂ ਵਿਚ ਮੁਹੱਲਾ […]

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਲਾਨਾ ਇਨਾਮ ਵੰਡ ਸਮਾਗਮ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਸਹੋਤਾ ਰੰਧਾਵਾ ਦੀ ਅਗਵਾਈ ਹੇਠ ਇਹ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੈ ਸਿ) ਸ੍ਰੀ ਸੁਰੇਸ਼ ਕੁਮਾਰ ਬਤੌਰ ਮੁੱਖ ਮਹਿਮਾਨ ਮਹਿਮਾਨ ਵਜੋ ਸ਼ਿਰਕਤ ਕੀਤੀ ਉਨਾਂ ਦੇ ਨਾਲ […]

ਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ ਨੂਰਮਹਿਲ ਵਿਖੇ ਵਿਸ਼ਾਲ ਨਗਰ ਕੀਰਤਨ 23 ਫਰਵਰੀ ਨੂੰ

ਨੂਰਮਹਿਲ (ਅਨਮੋਲ ਸਿੰਘ ਚਾਹਲ) ਸ਼੍ਰੀ ਗੁਰੂ ਰਵਿਦਾਸ ਨਗਰ ਕੀਰਤਨ ਪ੍ਰਬੰਧਕ ਕਮੇਟੀ (ਰਜਿ) ਨੂਰਮਹਿਲ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਵਾਂ ਪ੍ਰਕਾਸ਼ ਉਤਸਵ ਹਰ ਸਾਲ ਦੀ ਤਰਾਂ੍ਹ ਸ਼ਹਿਰ ਵਾਸੀ,ਇਲਾਕਾ ਵਾਸੀ ਤੇ ਐਨਆਰਆਈ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ । ਸ਼੍ਰੀ ਗੁਰੂ ਰਵਿਦਾਸ ਨਗਰ ਕੀਰਤਨ ਪ੍ਰਬੰਧਕ ਕਮੇਟੀ […]